ਪੜਚੋਲ ਕਰੋ

Salman Khan: ਸਲਮਾਨ ਖਾਨ ਦੀਆਂ ਪਸਲੀਆਂ 'ਤੇ ਲੱਗੀ ਗੰਭੀਰ ਸੱਟ, ਬਿੱਗ ਬੌਸ 18 ਨਹੀਂ ਕਰਨਗੇ ਹੋਸਟ ?

Salman Khan: ਬਿੱਗ ਬੌਸ 18 ਟਾਕ ਆਫ ਦ ਟਾਊਨ ਬਣਿਆ ਹੋਇਆ ਹੈ। ਸ਼ੋਅ 'ਚ ਕੌਣ ਐਂਟਰੀ ਕਰੇਗਾ ਇਸ ਨੂੰ ਲੈ ਕੇ ਕਾਫੀ ਚਰਚਾ ਹੈ। ਕਈ ਵੱਡੇ ਸਿਤਾਰਿਆਂ ਦੇ ਨਾਂ ਸਾਹਮਣੇ ਆ ਰਹੇ ਹਨ। ਹਾਲਾਂਕਿ ਇਸ ਦੌਰਾਨ ਸ਼ੋਅ ਨੂੰ ਲੈ ਕੇ ਇਕ ਬੁਰੀ ਖਬਰ ਵੀ ਆ ਰਹੀ ਹੈ

Salman Khan: ਬਿੱਗ ਬੌਸ 18 ਟਾਕ ਆਫ ਦ ਟਾਊਨ ਬਣਿਆ ਹੋਇਆ ਹੈ। ਸ਼ੋਅ 'ਚ ਕੌਣ ਐਂਟਰੀ ਕਰੇਗਾ ਇਸ ਨੂੰ ਲੈ ਕੇ ਕਾਫੀ ਚਰਚਾ ਹੈ। ਕਈ ਵੱਡੇ ਸਿਤਾਰਿਆਂ ਦੇ ਨਾਂ ਸਾਹਮਣੇ ਆ ਰਹੇ ਹਨ। ਹਾਲਾਂਕਿ ਇਸ ਦੌਰਾਨ ਸ਼ੋਅ ਨੂੰ ਲੈ ਕੇ ਇਕ ਬੁਰੀ ਖਬਰ ਵੀ ਆ ਰਹੀ ਹੈ। ਖਬਰਾਂ ਹਨ ਕਿ ਸਲਮਾਨ ਖਾਨ ਬਿੱਗ ਬੌਸ 18 ਨੂੰ ਹੋਸਟ ਨਹੀਂ ਕਰਨਗੇ।

ਦੱਸ ਦੇਈਏ ਕਿ ਸਲਮਾਨ ਖਾਨ ਨੇ ਬਿੱਗ ਬੌਸ OTT 3 ਨੂੰ ਹੋਸਟ ਵੀ ਨਹੀਂ ਕੀਤਾ ਸੀ। ਇਸ ਸੀਜ਼ਨ ਨੂੰ ਅਨਿਲ ਕਪੂਰ ਨੇ ਹੋਸਟ ਕੀਤਾ ਸੀ। ਬਾਲੀਵੁੱਡ ਲਾਈਫ ਦੀ ਖਬਰ ਮੁਤਾਬਕ ਸਲਮਾਨ ਖਾਨ ਦੀ ਹਾਲ ਹੀ 'ਚ ਸਰਜਰੀ ਹੋਈ ਹੈ ਅਤੇ ਉਹ ਅਜੇ ਪੂਰੀ ਤਰ੍ਹਾਂ ਠੀਕ ਨਹੀਂ ਹਨ। ਸਲਮਾਨ ਨੂੰ ਖੁਦ ਦਾ ਖਿਆਲ ਰੱਖਣਾ ਪੈਂਦਾ ਹੈ ਅਤੇ ਇਸ ਕਾਰਨ ਉਹ ਬਿੱਗ ਬੌਸ 18 ਦਾ ਹਿੱਸਾ ਨਹੀਂ ਹੋਣਗੇ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਉਹ ਠੀਕ ਹੋ ਜਾਂਦੇ ਹਨ ਤਾਂ ਉਹ ਸ਼ੋਅ 'ਚ ਸ਼ਾਮਲ ਹੋ ਸਕਦੇ ਹਨ। ਪ੍ਰੋਡਕਸ਼ਨ ਟੀਮ ਅਤੇ ਬਿੱਗ ਬੌਸ 18 ਵਿਚਾਲੇ ਗੱਲਬਾਤ ਚੱਲ ਰਹੀ ਹੈ। ਸਲਮਾਨ ਬਿੱਗ ਬੌਸ 18 'ਚ ਹੋਣਗੇ ਜਾਂ ਨਹੀਂ ਇਸ ਬਾਰੇ ਹੁਣ ਅਧਿਕਾਰਤ ਤੌਰ 'ਤੇ ਕੁਝ ਵੀ ਸਾਹਮਣੇ ਨਹੀਂ ਆਇਆ ਹੈ।

ਇਨ੍ਹਾਂ ਸਿਤਾਰਿਆਂ ਤੱਕ ਕੀਤੀ ਗਈ ਪਹੁੰਚ

ਸ਼ੋਅ 'ਚ ਨਜ਼ਰ ਆਏ ਪ੍ਰਤੀਯੋਗੀਆਂ ਦੀ ਗੱਲ ਕਰੀਏ ਤਾਂ ਜਿਵੇਂ ਕਿ ਅਨੀਤਾ ਹਸਨੰਦਾਨੀ, ਸੁਰਭੀ ਜੋਤੀ, ਕਨਿਕਾ ਮਾਨ, ਸ਼ਾਇਰ ਸ਼ੇਖ, ਸਮੀਰਾ ਰੈੱਡੀ, ਸੁਨੀਲ ਕੁਮਾਰ, ਦੀਪਿਕਾ ਆਰੀਆ, ਸੋਮੀ ਅਲੀ, ਅੰਜਲੀ ਆਨੰਦ, ਅਰਜੁਨ ਬਿਜਲਾਨੀ, ਸ਼ੋਏਬ ਇਬਰਾਹਿਮ, ਮਾਨਸੀ ਸ਼੍ਰੀਵਾਸਤਵ, ਧੀਰਜ ਧੂਪਰ ਸਿਤਾਰਿਆਂ ਤੱਕ ਪਹੁੰਚ ਕੀਤੀ ਗਈ ਹੈ। ਹਾਲਾਂਕਿ, ਅਜੇ ਕੁਝ ਵੀ ਪੁਸ਼ਟੀ ਨਹੀਂ ਹੋਈ ਹੈ।

ਸਲਮਾਨ ਦੀਆਂ ਪਸਲੀਆਂ 'ਤੇ ਲੱਗੀ ਸੱਟ 

ਦੱਸ ਦੇਈਏ ਕਿ ਸਲਮਾਨ ਖਾਨ ਦੀਆਂ ਪਸਲੀਆਂ 'ਚ ਸੱਟ ਲੱਗ ਗਈ ਸੀ। ਹਾਲ ਹੀ 'ਚ ਉਨ੍ਹਾਂ ਨੂੰ ਇਕ ਈਵੈਂਟ 'ਚ ਦੇਖਿਆ ਗਿਆ। ਸਲਮਾਨ ਜ਼ਖਮੀ ਹੋਣ ਦੇ ਬਾਵਜੂਦ ਈਵੈਂਟ 'ਚ ਪਹੁੰਚੇ। ਸਲਮਾਨ ਨੇ ਆਪਣੇ ਕੰਮ ਦੇ ਵਾਅਦੇ ਪੂਰੇ ਕਰ ਲਏ ਸਨ। ਸਲਮਾਨ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਹਨ। ਦੇਖਿਆ ਜਾ ਸਕਦਾ ਹੈ ਕਿ ਸਲਮਾਨ ਨੂੰ ਸੋਫੇ ਤੋਂ ਉੱਠਣ 'ਚ ਮੁਸ਼ਕਲ ਆ ਰਹੀ ਸੀ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਸਲਮਾਨ ਖਾਨ ਫਿਲਮ ਸਿਕੰਦਰ 'ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget