ਪੜਚੋਲ ਕਰੋ

'ਟਾਈਗਰ ਜ਼ਿੰਦਾ ਹੈ' ਨੇ ਤੋੜਿਆ 'ਦੰਗਲ' ਦਾ ਰਿਕਾਰਡ, ਤਿੰਨ ਦਿਨਾਂ 'ਚ 100 ਕਰੋੜ ਕਮਾਏ

ਨਵੀਂ ਦਿੱਲੀ: ਕ੍ਰਿਸਮਸ ਮੌਕੇ ਰਿਲੀਜ਼ ਹੋਈ ਫਿਲਮ 'ਟਾਈਗਰ ਜ਼ਿੰਦਾ ਹੈ' ਨੇ ਤਿੰਨ ਦਿਨਾਂ ਵਿੱਚ ਹੀ 100 ਕਰੋੜ ਕਲੱਬ ਵਿੱਚ ਐਂਟਰੀ ਕਰ ਲਈ ਹੈ। ਪਿਛਲੇ ਸਾਲ ਕ੍ਰਿਸਮਸ ਮੌਕੇ ਰਿਲੀਜ਼ ਹੋਈ ਆਮਿਰ ਦੀ 'ਦੰਗਲ' ਦੇ ਰਿਕਾਰਡ ਨੂੰ ਤੋੜਦੇ ਹੋਏ ਸਲਮਾਨ ਦੀ ਫਿਲਮ ਅੱਗੇ ਨਿਕਲ ਗਈ ਹੈ। ਇਸ ਐਤਵਾਰ ਨੂੰ ਫਿਲਮ ਨੇ 44.50 ਕਰੋੜ ਰੁਪਏ ਕਲੈਕਸ਼ਨ ਕੀਤਾ ਸੀ। ਇਹ ਉਮੀਦ ਤੋਂ ਕਾਫੀ ਜ਼ਿਆਦਾ ਰਿਹਾ। ਇਸ ਫਿਲਮ ਨੇ ਪਹਿਲੇ ਦਿਨ ਹੀ ਜ਼ਬਰਦਸਤ ਓਪਨਿੰਗ ਕੀਤੀ ਸੀ। ਤਿੰਨ ਦਿਨਾਂ ਵਿੱਚ 100 ਕਰੋੜ ਰੁਪਏ ਕਮਾ ਲਏ। ਆਮਿਰ ਖਾਨ ਵੀ ਇਸ ਰਿਕਾਰਡ ਤੋਂ ਪਿੱਛੇ ਰਹਿ ਗਏ ਹਨ। ਪਿਛਲੇ ਸਾਲ ਰਿਲੀਜ਼ ਆਮਿਰ ਦੀ ਦੰਗਲ ਨੇ ਤੀਜੇ ਦਿਨ 41.29 ਕਰੋੜ ਰੁਪਏ ਦਾ ਕਲੈਕਸ਼ਨ ਕੀਤਾ ਸੀ। 'ਟਾਈਗਰ ਜ਼ਿੰਦਾ ਹੈ' ਇਸ ਨੂੰ ਤੋੜਦੀ ਹੋਈ ਅੱਗੇ ਨਿਕਲ ਗਈ ਸੀ। ਉਮੀਦ ਹੈ ਕਿ ਫਿਲਮ ਇਸ ਹਫਤੇ ਵਿੱਚ ਚੰਗਾ ਕਾਰੋਬਾਰ ਕਰਕੇ 300 ਕਰੋੜ ਤੱਕ ਜਾ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget