ਪੜਚੋਲ ਕਰੋ

ਸਲਮਾਨ ਕਿਸ ਦੇ ਨਾਲ ?

ਮੁੰਬਈ: 8 ਨਵੰਬਰ ਨੂੰ ਅਮਰੀਕਾ ਵਿੱਚ ਚੋਣ ਹੋਣ ਰਹੀ ਹੈ। ਹਰ ਕੋਈ ਇਹ ਜਾਣਨ ਲਈ ਉਤਸੁਕ ਹੈ ਕਿ ਹਿਲੇਰੀ ਕਲਿੰਟਨ ਤੇ ਡੌਨਲਡ ਟਰੰਪ ਵਿੱਚੋਂ ਰਾਸ਼ਟਰਪਤੀ ਕੌਣ ਬਣੇਗਾ। ਫਿਲਹਾਲ ਭਾਰਤ ਦੇ ਸੂਪਰਸਟਾਰ ਸਲਮਾਨ ਖਾਨ ਆਪਣੀ ਪਸੰਦ ਦੱਸ ਰਹੇ ਹਨ। ਸਲਮਾਨ ਨੇ ਟਵਿੱਟਰ 'ਤੇ ਹਿਲੇਰੀ ਕਲਿੰਟਨ ਨੂੰ ਸਪੋਰਟ ਕੀਤਾ ਹੈ ਤੇ ਉਨ੍ਹਾਂ ਦੀ ਜਿੱਤ ਦੀ ਉਮੀਦ ਜਤਾਈ ਹੈ। Screenshot_2016-11-06-01-57-15 ਸਲਮਾਨ ਨੇ ਲਿਖਿਆ, "ਉਮੀਦ ਹੈ ਤੁਸੀਂ ਜਿੱਤੋਗੇ। ਰੱਬ ਤੁਹਾਨੂੰ ਹਮੇਸ਼ਾ ਸਹੀ ਰਾਹ 'ਤੇ ਰੱਖੇ। ਰਾਸ਼ਟਰਪਤੀ ਦੀ ਅਹੁਦੇ ਲਈ 'ਆਲ ਦ ਬੈਸਟ'। trump ਸੋ ਸਲਮਾਨ ਨੇ ਤਾਂ ਦੱਸ ਦਿੱਤਾ ਕਿ ਉਹ ਕਿਸ ਨਾਲ ਹਨ। ਅਮਰੀਕਾ ਦੀ ਜਨਤਾ ਕਿਸ ਨੂੰ ਜਿੱਤਾਉਂਦੀ ਹੈ, ਇਹ ਵੀ ਜਲਦ ਹੀ ਪਤਾ ਲੱਗ ਜਾਏਗਾ।

ਟਾਪ ਹੈਡਲਾਈਨ

Punjabi Singer Divorce: ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
Kriti Sanon ਦੇ ਰੱਖੜੀ ਵਾਲੇ ਐਡ ’ਤੇ ਭੜਕੇ ਲੋਕ, ਬੋਲੇ-“ਭਰਾ ਦੇ ਸਾਹਮਣੇ ਬ੍ਰਾਅ ਪਾ ਕੇ ਬੈਠ ਗਈ”
SAD News: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਾਮੇਡੀਅਨ 'ਤੇ ਟੁੱਟਿਆ ਦੁੱਖਾਂ ਦਾ ਪਹਾੜ! ਰੱਦ ਕੀਤੇ ਪ੍ਰੋਗਰਾਮ...
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
Barnala 'ਚ ਕੱਲ੍ਹ ਸਾਰੇ ਪ੍ਰਾਈਵੇਟ ਸਕੂਲ ਰਹਿਣਗੇ ਬੰਦ, ਸਕੂਲ ਬੱਸ ਤੇ ਵੈਨ ਡਰਾਈਵਰਾਂ ਦੀ ਹੜਤਾਲ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
ਮਹਿਲਾਵਾਂ ਲਈ ਖੁਸ਼ਖਬਰੀ ! ਹੁਣ ਤੁਹਾਨੂੰ ਕਿਵੇਂ ਮਿਲਣਗੇ 2500 ਰੁਪਏ, ਸਮਝੋ ਪੂਰਾ ਪ੍ਰੋਸੈਸ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Trending News : ਸਮੁੰਦਰ ਕਿਨਾਰੇ ਪ੍ਰੇਮੀ ਨਾਲ ਘੁੰਮ ਰਹੀ ਮਹਿਲਾ ‘ਤੇ ਡਿੱਗੀ ਬਿਜਲੀ, ਮੌਤ ਦਾ ਵੀਡੀਓ ਵਾਇਰਲ
Maharashtra News : 4 ਪੀੜ੍ਹੀਆਂ ਬਾਅਦ ਘਰ ਜੰਮੀ ਬੇਟੀ , ਪਰਿਵਾਰ ਨੇ ਸ਼ੋਭਾ ਯਾਤਰਾ ਕੱਢ ਕੇ ਕੀਤਾ ਸ਼ਾਨਦਾਰ ਸਵਾਗਤ
Maharashtra News : 4 ਪੀੜ੍ਹੀਆਂ ਬਾਅਦ ਘਰ ਜੰਮੀ ਬੇਟੀ , ਪਰਿਵਾਰ ਨੇ ਸ਼ੋਭਾ ਯਾਤਰਾ ਕੱਢ ਕੇ ਕੀਤਾ ਸ਼ਾਨਦਾਰ ਸਵਾਗਤ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਅਧਿਕਾਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Technology : ਹੁਣ ਨਵਾਂ ਲੈਪਟਾਪ ਖਰੀਦਣ ਦੀ ਲੋੜ ਨਹੀਂ? 8 ਸਾਲ ਪੁਰਾਣਾ ਕੰਪਿਊਟਰ ਵੀ ਬਣੇਗਾ ‘ਸਮਾਰਟ’ , ਜਾਣੋ ਕਿਵੇਂ 
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Fasting Food : ਵਰਤ ਦੌਰਾਨ ਇਹ 5 ਚੀਜ਼ਾਂ ਜ਼ਿਆਦਾ ਨਾ ਖਾਓ, ਨਹੀਂ ਤਾਂ ਹੋ ਸਕਦੀ ਹੈ ਪਰੇਸ਼ਾਨੀ
Embed widget