ਪੜਚੋਲ ਕਰੋ

ਸਲਮਾਨ ਖ਼ਾਨ ਦਾ ਇਸ ਅਦਾਕਾਰਾ ਨਾਲ ਹੋ ਰਿਹਾ ਸੀ ਵਿਆਹ, ਛਪ ਚੁਕੇ ਸਨ ਕਾਰਡ ਪਰ ਆ ਗਈ ਅੜਚਨ

ਸ਼ੁਰੂਆਤ ਤੋਂ ਹੀ ਉਹ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ ਨਿੱਜੀ ਲਾਈਫ ਨੂੰ ਲੈਕੇ ਚਰਚਾ 'ਚ ਰਹੀ ਹੈ। ਸੁਪਰਸਟਾਰ ਸਲਮਾਨ ਖਾਨ ਦੇ ਨਾਲ ਉਨਾਂ ਦਾ ਨਾਂਅ ਸੁਰਖੀਆਂ 'ਚ ਸੀ।

ਮੁੰਬਈ: ਆਪਣੇ ਸਮੇਂ ਦੀ ਬੇਹੱਦ ਖੂਬਸੂਰਤ ਅਦਾਕਾਰਾ ਅਤੇ ਸਾਬਕਾ ਮਿਸ ਇੰਡੀਆ ਸੰਗੀਤਾ ਬਿਜਲਾਨੀ ਨੇ ਹਾਲ ਹੀ 'ਚ ਆਪਣਾ 60ਵਾਂ ਜਨਮਦਿਨ ਮਨਾਇਆ। ਉਨਾਂ ਦਾ ਜਨਮ 9 ਜੁਲਾਈ 1960 ਨੂੰ ਮੁੰਬਈ 'ਚ ਹੋਇਆ ਸੀ। ਉਨ੍ਹਾਂ ਨੂੰ ਦੇਖ ਕੇ ਇਹ ਕਹਿਣਾ ਮੁਸ਼ਕਿਲ ਹੋਵੇਗਾ ਕਿ ਉਹ 60 ਸਾਲ ਦੀ ਹੈ। ਕਿਉਂਕਿ ਅੱਜ ਵੀ ਸੰਗੀਤਾ ਨੇ ਆਪਣੇ ਆਪ ਨੂੰ ਬਹੁਤ ਫਿੱਟ ਰੱਖਿਆ ਹੋਇਆ ਹੈ।

ਸ਼ੁਰੂਆਤ ਤੋਂ ਹੀ ਉਹ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ ਨਿੱਜੀ ਲਾਈਫ ਨੂੰ ਲੈਕੇ ਚਰਚਾ 'ਚ ਰਹੀ ਹੈ। ਸੁਪਰਸਟਾਰ ਸਲਮਾਨ ਖਾਨ ਦੇ ਨਾਲ ਉਨਾਂ ਦਾ ਨਾਂਅ ਸੁਰਖੀਆਂ 'ਚ ਸੀ। ਇੱਥੋਂ ਤਕ ਕਿ ਕੁਝ ਸੂਤਰਾਂ ਤੋਂ ਪਤਾ ਲੱਗਾ ਕਿ ਦੋਵੇਂ ਵਿਆਹ ਕਰਵਾਉਣ ਵਾਲੇ ਸਨ। ਕਿਹਾ ਜਾਂਦਾ ਹੈ ਕਿ ਦੋਵਾਂ ਦੇ ਵਿਆਹ ਦੇ ਕਾਰਡ ਵੀ ਛਪ ਚੁੱਕੇ ਸਨ ਪਰ ਆਖਰੀ ਮੌਕੇ 'ਤੇ ਸੰਗੀਤਾ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

ਸਲਮਾਨ ਖ਼ਾਨ ਦਾ ਇਸ ਅਦਾਕਾਰਾ ਨਾਲ ਹੋ ਰਿਹਾ ਸੀ ਵਿਆਹ, ਛਪ ਚੁਕੇ ਸਨ ਕਾਰਡ ਪਰ ਆ ਗਈ ਅੜਚਨ

ਸੰਗੀਤਾ ਨੂੰ ਬਚਪਨ ਤੋਂ ਹੀ ਗਲੈਮਰ ਵਰਲਡ ਨਾਲ ਪਿਆਰ ਸੀ। ਉਨਾਂ ਸਾਲ 1980 'ਚ ਮਿਸ ਇੰਡੀਆ ਦਾ ਖਿਤਾਬ ਜਿੱਤਿਆ। ਇਸ ਸਭ ਤੋਂ ਬਾਅਦ ਉਹ ਮੌਡਲਿੰਗ ਦੇ ਨਾਲ-ਨਾਲ ਫ਼ਿਲਮਾਂ 'ਚ ਇਕ ਵੱਡਾ ਨਾਂਅ ਬਣ ਗਈ ਸੀ। ਇਸ ਦੌਰਾਨ ਸੰਗੀਤਾ ਅਤੇ ਅਦਾਕਾਰ ਸਲਮਾਨ ਖ਼ਾਨ ਇਕ-ਦੂਜੇ ਨੂੰ ਦਿਲ ਦੇ ਬੈਠੇ ਸਨ। ਇਕ ਰਿਪੋਰਟ ਮੁਤਾਬਕ ਦੋਵੇਂ 27 ਮਈ, 1994 ਨੂੰ ਵਿਆਹ ਕਰਨ ਵਾਲੇ ਸਨ। ਸੰਗੀਤਾ ਦੇ ਮੁਤਾਬਕ ਸਲਮਾਨ ਨੇ ਖੁਦ ਆਪਣੇ ਵਿਆਹ ਦੀ ਤਾਰੀਖ ਤੈਅ ਕੀਤੀ ਸੀ।

ਕੋਰੋਨਾ ਵਾਇਰਸ ਕਾਰਨ ਹੋ ਰਹੀਆਂ ਮੌਤਾਂ ਦੀ ਦਰ ਘਟਾਏਗਾ ਇਹ ਟੀਕਾ

ਸੰਗੀਤਾ ਤੇ ਸਲਮਾਨ ਨੇ ਸਾਲ 1986 'ਚ ਇਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕੀਤਾ ਸੀ। ਉਸ ਸਮੇਂ ਸੰਗੀਤਾ ਫ਼ਿਲਮਾਂ 'ਚ ਨਹੀਂ ਆਈ ਸੀ। ਖ਼ਬਰਾਂ ਦੀ ਮੰਨੀਏ ਤਾਂ ਦੋਵੇਂ ਕਰੀਬ 10 ਸਾਲ ਰਿਲੇਸ਼ਨਸ਼ਿਪ 'ਚ ਸਨ। ਇਹ ਵੀ ਮੰਨਿਆ ਜਾਂਦਾ ਹੈ ਕਿ ਉਨਾਂ ਦਾ ਪ੍ਰੇਮ ਭਰਿਆ ਰਿਸ਼ਤਾ ਵਿਆਹ ਤਕ ਪਹੁੰਚ ਗਿਆ ਸੀ। ਸਲਮਾਨ ਨੇ ਖੁਦ ਫ਼ਿਲਮ ਨਿਰਮਾਤਾ ਕਰਨ ਜੌਹਰ ਦੇ ਲੋਕਪ੍ਰਿਯ ਚੈਟ ਸ਼ੋਅ ਕਾਫੀ ਵਿੱਦ ਕਰਨ 'ਚ ਇਹ ਗੱਲ ਕਬੂਲ ਕੀਤੀ ਕਿ ਸੰਗੀਤਾ ਨੇ ਵਿਆਹ ਦਾ ਕਾਰਡ ਛਪਵਾਇਆ ਸੀ।

ਵਿਕਾਸ ਦੁਬੇ ਨੂੰ ਮੰਤਰੀ ਨੇ ਦਿੱਤੀ ਸੀ ਪਨਾਹ, ਵੱਡਾ ਖ਼ੁਲਾਸਾ!

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਰਾਤੋਂ ਰਾਤ 6 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਲਿਸਟ...
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Embed widget