ਪੜਚੋਲ ਕਰੋ
Advertisement
ਸੰਜੇ ਦੱਤ ਨੇ ਦਿੱਤੀ ਕੈਂਸਰ ਨੂੰ ਮਾਤ, ਭਾਵੁਕ ਪੋਸਟ ਪਾ ਕੀਤਾ ਫੈਨਸ ਦਾ ਧੰਨਵਾਦ
ਮੰਗਲਵਾਰ ਨੂੰ ਸੰਜੇ ਦੇ ਦੋਸਤ ਨੇ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਸੰਜੇ ਕੈਂਸਰ ਤੋਂ ਮੁਕਤ ਹੋ ਗਏ ਹਨ।
ਮੁੰਬਈ: ਫਿਲਮ ਐਕਟਰ ਸੰਜੇ ਦੱਤ ਨੇ ਟਵਿੱਟਰ 'ਤੇ ਕੈਂਸਰ ਨਾਲ ਲੜਾਈ ਜਿੱਤਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਖ਼ਬਰ ਨੂੰ ਤੁਹਾਡੇ ਸਾਰਿਆਂ ਨਾਲ ਸਾਂਝਾ ਕਰਦਿਆਂ ਮੇਰਾ ਦਿਲ ਸ਼ੁਕਰਗੁਜ਼ਾਰ ਹੋ ਗਿਆ। ਉਨ੍ਹਾਂ ਨੇ ਪਿਆਰ ਤੇ ਆਸ਼ੀਰਵਾਦ ਲਈ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।
ਵੇਖੋ ਸੰਜੇ ਦੱਤ ਵੱਲੋਂ ਸ਼ੇਅਰ ਕੀਤੀ ਪੋਸਟ:
ਦੱਸ ਦਈਏ ਕਿ ਅਗਸਤ ਵਿੱਚ ਇਹ ਖ਼ਬਰ ਮਿਲੀ ਸੀ ਕਿ ਸੰਜੇ ਦੱਤ ਐਡਵਾਂਸਡ ਸਟੇਜ ਫੇਫੜੇ ਦੇ ਕੈਂਸਰ ਦਾ ਸ਼ਿਕਾਰ ਹੋ ਗਏ। ਇਸ ਤੋਂ ਬਾਅਦ ਸੰਜੇ ਦੱਤ ਨੂੰ ਕਈ ਵਾਰ ਮੁੰਬਈ ਦੇ ਲੀਲਾਵਤੀ ਤੇ ਕੋਕਿਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਇਲਾਜ ਲਈ ਦੇਖਿਆ ਗਿਆ ਸੀ। ਪਿਛਲੇ ਚਾਰ ਦਹਾਕਿਆਂ ਤੋਂ ਸੰਜੇ ਦੱਤ ਦੇ ਕਰੀਬੀ ਦੋਸਤ ਰਾਜ ਬਾਂਸਲ ਤੇ ਫਿਲਮ ਡਿਸਟ੍ਰੀਬਿਊਸ਼ਨ ਦੇ ਖੇਤਰ ਮਸ਼ਹੂਰ ਨਾਂ ਜੈਪੁਰ ਤੋਂ ਏਬੀਪੀ ਨਿਊਜ਼ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਸੰਜੇ ਦੱਤ ਹੁਣ ਪੂਰੀ ਤਰ੍ਹਾਂ ਕੈਂਸਰ ਮੁਕਤ ਹੋ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904My heart is filled with gratitude as I share this news with all of you today. Thank you 🙏🏻 pic.twitter.com/81sGvWWpoe
— Sanjay Dutt (@duttsanjay) October 21, 2020
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement