ਪੜਚੋਲ ਕਰੋ

Sanjay Dutt: ਦਾਲ 'ਚੋਂ ਕੱਢੀ ਮੱਖੀ ਤੇ ਪੀ ਗਏ ਸੰਜੇ ਦੱਤ, ਜਾਣੋ ਜੇਲ੍ਹ 'ਚ ਕਮਾਏ ਕਿੰਨੇ ਹਜ਼ਾਰ ਰੁਪਏ ?

Sanjay Dutt Birthday Special: ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਨਿੱਜੀ ਜ਼ਿੰਦਗੀ ਕਿਸੇ ਰੋਲਰਕੋਸਟਰ ਰਾਈਡ ਤੋਂ ਘੱਟ ਨਹੀਂ ਰਹੀ ਹੈ। ਫਿਲਮਾਂ ਵਿੱਚ ਨਾਂਅ ਕਮਾਉਣ ਦੇ ਨਾਲ-ਨਾਲ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਦੇ ਕਾਰਨ ਵਿਵਾਦਾਂ

Sanjay Dutt Birthday Special: ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਨਿੱਜੀ ਜ਼ਿੰਦਗੀ ਕਿਸੇ ਰੋਲਰਕੋਸਟਰ ਰਾਈਡ ਤੋਂ ਘੱਟ ਨਹੀਂ ਰਹੀ ਹੈ। ਫਿਲਮਾਂ ਵਿੱਚ ਨਾਂਅ ਕਮਾਉਣ ਦੇ ਨਾਲ-ਨਾਲ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਦੇ ਕਾਰਨ ਵਿਵਾਦਾਂ ਵਿੱਚ ਵੀ ਰਹੇ। ਅੱਜ ਸੰਜੇ ਦੱਤ ਆਪਣਾ 65ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ 'ਚ 180 ਤੋਂ ਜ਼ਿਆਦਾ ਫਿਲਮਾਂ 'ਚ ਕੰਮ ਕੀਤਾ ਹੈ। ਉਨ੍ਹਾਂ ਦੇ ਜਨਮਦਿਨ ਮੌਕੇ ਅਸੀ ਤੁਹਾਨੂੰ ਕੁਝ ਅਜਿਹੀਆਂ ਗੱਲਾਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਤੋਂ ਸ਼ਾਇਦ ਤੁਸੀ ਵੀ ਅਣਜਾਣ ਹੋਵੋਗੇ। 

ਸੰਜੇ ਦੱਤ ਨੇ ਕਈ ਉਤਰਾਅ-ਚੜ੍ਹਾਅ ਦਾ ਵੀ ਸਾਹਮਣਾ ਕੀਤਾ ਹੈ। ਸੰਜੇ ਦੱਤ ਲਈ ਸਭ ਤੋਂ ਔਖਾ ਸਮਾਂ ਸੀ ਜਦੋਂ ਉਨ੍ਹਾਂ ਨੂੰ 5 ਸਾਲ ਦੀ ਸਜ਼ਾ ਹੋਈ ਸੀ। ਸੰਜੇ ਦੱਤ 'ਤੇ 1993 ਦੇ ਮੁੰਬਈ ਬੰਬ ਧਮਾਕਿਆਂ 'ਚ ਗੈਰ-ਕਾਨੂੰਨੀ ਹਥਿਆਰ ਰੱਖਣ ਦਾ ਦੋਸ਼ ਸੀ। ਉਹ ਯਰਵਦਾ ਜੇਲ੍ਹ ਵਿੱਚ ਬੰਦ ਸੀ। ਉਨ੍ਹਾਂ ਦੇ ਜੇਲ੍ਹ ਦੇ ਅੰਦਰ ਬਹੁਤ ਔਖੇ ਦਿਨ ਗੁਜ਼ਾਰੇ ਸਨ। ਇਸ ਗੱਲ ਦਾ ਖੁਲਾਸਾ ਉਹ ਖੁਦ ਕਈ ਵਾਰ ਕਰ ਚੁੱਕੇ ਹਨ।

ਸੰਜੇ ਦੱਤ ਨੇ ਇੱਕ ਆਮ ਆਦਮੀ ਵਾਂਗ ਜੇਲ੍ਹ ਵਿੱਚ ਆਪਣੇ ਦਿਨ ਕੱਟੇ। ਉਹ ਖਾਣੇ ਦੇ ਬਹੁਤ ਸ਼ੌਕੀਨ ਹਨ। ਉਹ ਨਿਹਾਰੀ ਨੂੰ ਬਹੁਤ ਪਸੰਦ ਕਰਦੇ ਹਨ। ਸੰਜੇ ਦੱਤ ਦੇ ਦੋਸਤ ਰਾਸ਼ਿਦ ਹਕੀਮ ਨੇ ਇੱਕ ਵਾਰ ਆਪਣੇ ਜੇਲ੍ਹ ਦੇ ਦਿਨਾਂ ਨੂੰ ਯਾਦ ਕੀਤਾ ਸੀ।

ਦਾਲ 'ਚੋਂ ਮੱਖੀ ਕੱਢ ਕੇ ਪੀ ਲਿਆ

ਦੈਨਿਕ ਭਾਸਕਰ ਦੀ ਰਿਪੋਰਟ ਮੁਤਾਬਕ ਸੰਜੇ ਦੇ ਦੋਸਤ ਰਾਸ਼ਿਦ ਨੇ ਦੱਸਿਆ ਸੀ ਕਿ ਜਦੋਂ ਉਹ ਯਰਵਦਾ ਜੇਲ 'ਚ ਸੀ ਤਾਂ ਇਕ ਵਾਰ ਖਾਣਾ ਖਾਂਦੇ ਸਮੇਂ ਉਨ੍ਹਾਂ ਦੀ ਦਾਲ 'ਚ ਮੱਖੀ ਆ ਡਿੱਗੀ ਸੀ। ਉਹ ਜਾਣਦੇ ਸੀ ਕਿ ਉਨ੍ਹਾਂ ਲਈ ਦਾਲਾਂ ਤੋਂ ਇਲਾਵਾ ਪ੍ਰੋਟੀਨ ਦੀ ਕੋਈ ਖਪਤ ਨਹੀਂ ਸੀ। ਇਸ ਕਾਰਨ ਉਨ੍ਹਾਂ ਨੇ ਦਾਲ ਵਿੱਚੋਂ ਮੱਖੀ ਕੱਢ ਕੇ ਪੀ ਲਈ।

ਜੇਲ 'ਚ ਬਣਾਇਆ ਕਾਗਜ਼ ਦਾ ਬੈਗ

ਸੰਜੇ ਦੱਤ ਜੇਲ੍ਹ ਤੋਂ  440 ਰੁਪਏ ਲੈ ਕੇ ਬਾਹਰ ਆਏ ਸਨ। ਉਹ ਜੇਲ੍ਹ ਵਿੱਚ ਸਜ਼ਾ ਕੱਟਣ ਸਮੇਂ ਕਾਗਜ਼ ਦੇ ਥੈਲੇ ਬਣਾਉਂਦੇ ਸਨ। ਉਹ 50 ਰੁਪਏ ਦਿਹਾੜੀ ਲੈਣ ਲਈ ਮਜਬੂਰ ਸੀ। ਸੰਜੇ ਦੱਤ ਨੇ ਜੇਲ੍ਹ ਵਿੱਚ ਸਜ਼ਾ ਦੌਰਾਨ ਕਰੀਬ 38 ਹਜ਼ਾਰ ਰੁਪਏ ਕਮਾਏ ਸਨ। ਪਰ ਉਹ ਸਿਰਫ਼ 440 ਰੁਪਏ ਲੈ ਕੇ ਆਏ ਕਿਉਂਕਿ ਉਨ੍ਹਾਂ ਨੇ ਜ਼ਿਆਦਾਤਰ ਪੈਸੇ ਕੰਟੀਨ ਵਿੱਚ ਹੀ ਖਰਚ ਕੀਤੇ ਸਨ। ਪਹਿਲਾਂ ਤਾਂ ਸੰਜੂ ਬਾਬਾ ਨੂੰ ਪੇਪਰ ਬੈਗ ਬਣਾਉਣਾ ਔਖਾ ਲੱਗਦਾ ਸੀ ਪਰ ਬਾਅਦ 'ਚ ਉਹ ਇਸ 'ਚ ਮਾਹਰ ਹੋ ਗਏ ਅਤੇ ਤੇਜ਼ੀ ਨਾਲ ਬੈਗ ਬਣਾਉਣ ਲੱਗ ਗਏ ਸੀ। 

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget