ਪੜਚੋਲ ਕਰੋ

Sanjay Dutt Lok Sabha Election: ਸਾਬਕਾ CM ਖਿਲਾਫ ਲੋਕ ਸਭਾ ਚੋਣ ਲੜ ਸਕਦੇ Sanjay Dutt? ਵੇਖੋ ਕੀ ਬੋਲੇ ਅਭਿਨੇਤਾ

Sanjay Dutt Lok Sabha Election: ਰਾਜਨੀਤੀ ‘ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਬੋਲੇ ਸੰਜੇ ਦੱਤ, ਕਿਹਾ- “ਮੈਂ ਚੋਣ....

Sanjay Dutt Lok Sabha Election: ਪੂਰੇ ਦੇਸ਼ 'ਚ ਲੋਕ ਸਭਾ ਦੀਆਂ ਚੋਣਾਂ ਦਾ ਦੌਰ ਚੱਲ ਰਿਹਾ ਹੈ। ਸਿਆਸੀ ਪਾਰਟੀਆਂ ਚੋਣਾਂ ਜਿੱਤਣ ਲਈ ਨਿੱਤ ਨਵੀਆਂ ਵਿਉਂਤਾਂ ਬਣਾ ਕੇ ਵਿਰੋਧੀ ਪਾਰਟੀਆਂ ਨੂੰ ਹਟਾਉਣ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ। ਇਸ ਲਈ ਪਾਰਟੀਆਂ ਕਈ ਵਾਰ ਸਥਾਨਕ ਆਗੂਆਂ ਦੀ ਬਜਾਏ ਕਿਸੇ ਵੱਡੇ ਚਿਹਰੇ 'ਤੇ ਦਾਅ ਖੇਡਦੀਆਂ ਹਨ। ਇਸੇ ਲੜੀ ਤਹਿਤ ਕੁਝ ਮੀਡਿਆ ਰਿਪੋਰਟਾਂ ਚ ਇਹ ਦਾਅਵਾ ਕੀਤਾ ਗਿਆ ਕਿ ਕਾਂਗਰਸ ਪਾਰਟੀ ਬਾਲੀਵੁੱਡ ਦੇ 'ਖਲਨਾਇਕ' ਸੰਜੇ ਦੱਤ ਨੂੰ ਚੋਣ ਮੈਦਾਨ ਵਿਚ ਉਤਾਰਨ ਦੀ ਤਿਆਰੀ ਵਿਚ ਹੈ। ਇਹ ਦਾਅਵਾ ਕੀਤਾ ਗਿਆ ਕਿ ਸੰਜੇ ਦੱਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸਾਹਮਣੇ ਕਰਨਾਲ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ।

ਦਰਅਸਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸਾਹਮਣੇ ਲੜਵਾਉਣ ਲਈ ਵਿਰੋਧੀ ਪਾਰਟੀਆਂ ਨੂੰ ਕਿਸੇ ਮਜ਼ਬੂਤ ਉਮੀਦਵਾਰ ਦੀ ਲੋੜ ਹੈ। ਪਾਰਟੀਆਂ ਵੱਲੋਂ ਕਰਵਾਏ ਗਏ ਸਰਵਿਆਂ ਵਿਚ ਖੱਟੜ ਹੁਣ ਤਕ ਦੇ ਸੰਭਾਵਿਤ ਉਮੀਦਵਾਰਾਂ 'ਤੇ ਭਾਰੀ ਪੈ ਰਹੇ ਹਨ। ਇਸ ਲਈ ਕਾਂਗਰਸ ਨੇ ਇਨ੍ਹਾਂ ਨਾਵਾਂ ਨੂੰ ਖਾਰਿਜ ਕਰਦਿਆਂ ਰਣਨੀਤੀ ਵਿਚ ਬਦਲਾਅ ਕੀਤਾ ਹੈ। ਹੁਣ ਕਾਂਗਰਸ ਪਾਰਟੀ ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਕਰਨਾਲ ਤੋਂ ਚੋਣ ਮੈਦਾਨ ਵਿਚ ਉਤਾਰਨ 'ਤੇ ਵਿਚਾਰ ਕਰ ਰਹੀ ਹੈ।

ਇਸ ਸਭ ਦੇ ਵਿਚਾਲੇ ਸਿਆਸਤ ਵਿੱਚ ਐਂਟਰੀ ਨੂੰ ਲੈ ਕੇ ਹੁਣ ਸੰਜੇ ਦੱਤ ਦਾ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਚੋਣਾਂ ਲੜਨ ਦੀ ਗੱਲ ਨੂੰ ਅਫਵਾਹ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਉਹ ਨਾ ਤਾਂ ਕਿਸੇ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਤੇ ਨਾ ਹੀ ਚੋਣ ਲੜ ਰਹੇ ਹਨ। 

ਇਸ ਸਬੰਧੀ ਸੰਜੇ ਦੱਤ ਨੇ ਕਿਹਾ ਕਿ ਮੈਂ ਆਪਣੇ ਰਾਜਨੀਤੀ ਵਿੱਚ ਸ਼ਾਮਲ ਹੋਣ ਬਾਰੇ ਸਾਰੀਆਂ ਅਫਵਾਹਾਂ ‘ਤੇ ਵਿਰਾਮ ਲਗਾਉਣਾ ਚਾਹਾਂਗਾ । ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਰਾਜਨੀਤਿਕ ਖੇਤਰ ਵਿੱਚ ਕਦਮ ਰੱਖਣ ਦਾ ਫੈਸਲਾ ਕਰਦਾ ਹਾਂ ਤਾਂ ਮੈਂ ਇਸਦਾ ਐਲਾਨ ਕਰਨ ਵਾਲਾ ਪਹਿਲਾ ਵਿਅਕਤੀ ਹੋਵਾਂਗਾ। ਕਿਰਪਾ ਕਰਕੇ ਹੁਣ ਤੱਕ ਮੇਰੇ ਬਾਰੇ ਵਿੱਚ ਜੋ ਵੀ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਉਨ੍ਹਾਂ ‘ਤੇ ਵਿਸ਼ਵਾਸ ਨਾ ਕੀਤਾ ਜਾਵੇ।

ਸਿਆਸਤ ਵਿਚ ਰਹਿ ਚੁੱਕੇ ਨੇ ਪਰਿਵਾਰਕ ਮੈਂਬਰ

ਅਦਾਕਾਰ ਸੰਜੇ ਦੱਤ ਦੇ ਪਰਿਵਾਰਕ ਮੈਂਬਰ ਵੀ ਸਿਆਸਤ ਵਿਚ ਰਹਿ ਚੁੱਕੇ ਹਨ। ਉਨ੍ਹਾਂ ਦੇ ਪਿਤਾ ਸੁਨੀਲ ਦੱਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਵਿਚ ਮੰਤਰੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀ ਭੈਣ ਪ੍ਰਿਆ ਵੀ ਸੰਸਦ ਮੈਂਬਰ ਰਿਹਾ ਚੁੱਕੀ ਹੈ। ਦੌੜ ਪਰਿਵਾਰ ਦਾ ਜੱਦੀ ਪਿੰਡ ਮੰਡਲੀ ਹੈ, ਜਿੱਥੇ ਪਰਿਵਾਰ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ। ਕਾਂਗਰਸ ਦੇ ਵੱਡੇ ਲੀਡਰ ਸੁਨੀਲ ਦੱਤ ਦੇ ਪੁੱਤਰ ਸੰਜੇ ਦੱਤ ਨੂੰ ਸਿਆਸਤ ਵਿਚ ਉਤਾਰਨਾ ਚਾਹੁੰਦੇ ਹਨ ਤੇ ਉਨ੍ਹਾਂ ਨੂੰ ਕਰਨਾਲ ਲਈ ਢੁਕਵਾਂ ਉਮੀਦਵਾਰ ਵੀ ਦੱਸ ਰਹੇ ਹਨ।

ਅਭੈ ਸਿੰਘ ਚੌਟਾਲਾ ਲਈ ਕਰ ਚੁੱਕੇ ਨੇ ਪ੍ਰਚਾਰ

ਸੰਜੇ ਦੱਤ ਦੀ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਦੇ ਨਾਲ ਪਰਿਵਾਰਕ ਦੋਸਤੀ ਹੈ। ਅਭੈ ਚੌਟਾਲਾ ਦੇ ਚੋਣ ਪ੍ਰਚਾਰ ਵਿਚ ਸੰਜੇ ਦੱਤ ਪਹਿਲਾਂ ਕਈ ਵਾਰ ਹਰਿਆਣਾ ਆ ਚੁੱਕੇ ਹਨ। ਅਭੈ ਚੌਟਾਲਾ ਕੁਰੂਕਸ਼ੇਤਰ ਸੀਟ ਤੋਂ ਚੋਣ ਲੜ ਰਹੇ ਹਨ। ਅਭੈ ਚੌਟਾਲਾ ਕਾਤਨ ਸੰਜੇ ਦੱਤ ਦੇ ਉਨ੍ਹਾਂ ਦੇ ਭਢਾ ਅਜੇ ਚੌਟਾਲਾ ਤੇ ਭਤੀਜੇ ਦੁਸ਼ਿਅੰਤ ਚੌਟਾਲਾ ਤੇ ਦਿਗਵਿਜੇ ਚੌਟਾਲਾ ਨਾਲ ਵੀ ਚੰਗੇ ਰਿਸ਼ੇ ਹਨ, ਜੋ ਜੇ.ਜੇ.ਪੀ. ਨਾਲ ਸਬੰਧਤ ਹਨ। ਇਸ ਲਈ ਜੇਕਰ ਕਾਂਗਰਸ ਸੰਜੇ ਦੱਤ ਨੂੰ ਕਰਨਾਲ ਤੋਂ ਉਮੀਦਵਾਰ ਐਲਾਨਦੀ ਹੈ ਤਾਂ ਇਨੈਲੋ ਤੇ ਜੇ.ਜੇ.ਪੀ. ਵੀ ਉਨ੍ਹਾਂ ਨੂੰ ਸਮਰਥਨ ਦੇ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget