ਪੜਚੋਲ ਕਰੋ
Advertisement
ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ, ਇਲਾਜ ਲਈ ਜਲਦ ਜਾ ਸਕਦੇ ਅਮਰੀਕਾ
ਸੰਜੇ ਦੱਤ ਦੇ ਫੇਫੜਿਆਂ 'ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ।
ਮੰਬਈ: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਲੰਗ ਕੈਂਸਰ ਯਾਨੀ ਫੇਫੜਿਆਂ ਦਾ ਹੋਇਆ ਹੈ। ਲੀਲਾਵਤੀ ਹਸਪਤਾਲ ਤੋਂ ਇਲਾਜ ਕਰਾ ਕੇ ਸੰਜੇ ਦੱਤ ਹਾਲ ਹੀ 'ਚ ਡਿਸਚਾਰਜ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕੈਂਸਰ ਹੋਣ ਦੀ ਗੱਲ ਸਾਹਮਣੇ ਆਈ ਸੀ। ਫ਼ਿਲਮ ਕ੍ਰਿਟਿਕ ਕੋਮਲ ਨਾਹਟਾ ਨੇ ਸੋਸ਼ਲ ਮੀਡੀਆ 'ਤੇ ਟਵੀਟ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ।
ਕੋਮਲ ਨਾਹਟਾ ਨੇ ਏਬੀਪੀ ਨੂੰ ਨਿਊਜ਼ ਨੂੰ ਦੱਸਿਆ ਕਿ ਸੰਜੇ ਦੱਤ ਦੇ ਫੇਫੜਿਆਂ 'ਚ ਪਾਣੀ ਭਰ ਗਿਆ ਸੀ। ਉਹ ਕੱਢਿਆ ਗਿਆ ਤੇ ਫਿਰ ਟੈਸਟ ਕਰਕੇ ਸਟੇਜ ਚਾਰ ਦਾ ਕੈਂਸਰ ਡਿਟੈਕਟ ਕੀਤਾ ਗਿਆ। ਦੱਸਿਆ ਜਾ ਰਿਹਾ ਕਿ ਸੰਜੇ ਦੱਤ ਕੈਂਸਰ ਦੇ ਇਲਾਜ ਲਈ ਜਲਦ ਅਮਰੀਕਾ ਰਵਾਨਾ ਹੋ ਸਕਦੇ ਹਨ।
ਇਸ ਤੋਂ ਪਹਿਲਾਂ ਸੰਜੇ ਦੱਤ ਨੇ ਆਪਣਾ ਬਿਆਨ ਪੋਸਟ ਕਰਦੇ ਹੋਏ ਲਿਖਿਆ, "ਹੈਲੋ ਦੋਸਤੋ, ਮੈਂ ਡਾਕਟਰੀ ਇਲਾਜ ਕਰਕੇ ਆਪਣੇ ਕੰਮ ਤੋਂ ਕੁਝ ਸਮਾਂ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਅਤੇ ਮੇਰੇ ਦੋਸਤ ਮੇਰੇ ਨਾਲ ਹਨ। ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਪ੍ਰੇਸ਼ਾਨ ਹੋਣ 'ਤੇ ਕਿਸੇ ਵੀ ਬੇਲੋੜੀ ਚੀਜ਼ ਦਾ ਅੰਦਾਜ਼ਾ ਨਾ ਲਗਾਉਣ। ਮੈਂ ਤੁਹਾਡੇ ਪਿਆਰ ਅਤੇ ਅਰਦਾਸਾਂ ਨਾਲ ਜਲਦੀ ਵਾਪਸ ਆ ਜਾਵਾਂਗਾ।"Not the new dreaded ‘C’ (Coronavirus), it’s the other dreaded ‘C’, Cancer, that Sanjay Dutt has been diagnosed with. While praying for his speedy recovery, you might want to know more details. Click the link below for my podcast. 📽️🔗👉 https://t.co/tX5UKbcKbi #SanjayDutt pic.twitter.com/b7HkECcV7t
— Komal Nahta (@KomalNahta) August 11, 2020
ਕੋਰੋਨਾ ਦੀ ਵਧੀ ਰਫ਼ਤਾਰ, ਇਕ ਦਿਨ 'ਚ ਆਏ ਢਾਈ ਲੱਖ ਮਾਮਲੇ, ਮੌਤਾਂ ਦੀ ਗਿਣਤੀ ਹੋਈ ਪੌਣੇ ਅੱਠ ਲੱਖ ਅਮਰੀਕਾ ਨੂੰ ਰੂਸ ਦੀ ਕੋਰੋਨਾ ਵੈਕਸੀਨ 'ਤੇ ਨਹੀਂ ਯਕੀਨ, ਪੁਤਿਨ ਵੱਲੋਂ ਬੇਹੱਦ ਪ੍ਰਭਾਵਸ਼ਾਲੀ ਹੋਣ ਦਾ ਦਾਅਵਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡView this post on Instagram
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
Advertisement