ਪੜਚੋਲ ਕਰੋ

Sanjay Dutt video: ਸੰਜੇ ਦੱਤ ਨੇ ਕੈਂਸਰ ਦੇ ਇਲਾਜ ਮਗਰੋਂ ਸ਼ੇਅਰ ਕੀਤਾ ਵੀਡੀਓ

ਐਕਟਰ ਸੰਜੇ ਦੱਤ ਨੇ ਪਹਿਲੀ ਵਾਰ ਕੈਂਸਰ ਨਾਲ ਆਪਣੀ ਲੜਾਈ ਬਾਰੇ ਖੁੱਲ੍ਹ ਕੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਜਲਦੀ ਹੀ ਇਸ ਬਿਮਾਰੀ ਨੂੰ ਹਰਾ ਦੇਣਗੇ।

ਮੁੰਬਈ: ਕੈਂਸਰ ਨਾਲ ਆਪਣੀ ਲੜਾਈ ਬਾਰੇ ਐਕਟਰ ਸੰਜੇ ਦੱਤ ਨੇ ਖੁੱਲ੍ਹ ਕੇ ਆਪਣੇ ਮਨ ਦੀ ਗੱਲ ਕਹੀ ਤੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਜਲਦੀ ਹੀ ਇਸ ਬਿਮਾਰੀ 'ਤੇ ਕਾਬੂ ਪਾ ਲੈਣਗੇ। ਅਗਸਤ ਵਿੱਚ ਅਜਿਹੀਆਂ ਖ਼ਬਰਾਂ ਆਈਆਂ ਸੀ ਕਿ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੋ ਗਿਆ ਹੈ। ਫਿਰ 61 ਸਾਲਾ ਐਕਟਰ ਨੇ ਐਲਾਨ ਕੀਤਾ ਕਿ ਉਹ ਇਲਾਜ ਲਈ ਆਪਣੀਆਂ ਪ੍ਰੋਫੈਸ਼ਨਲ ਕਮਿਟਮੈਂਟਸ ਤੋਂ ਬ੍ਰੈਕ ਲੈ ਰਹੇ ਹਨ। ਬੁੱਧਵਾਰ ਸ਼ਾਮ ਨੂੰ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਵੀਡੀਓ 'ਚ ਸੰਜੇ ਦੱਤ ਮਸ਼ਹੂਰ ਹੇਅਰ ਸਟਾਈਲਿਸਟ ਆਲੀਮ ਹਕੀਮ ਦੇ ਸੈਲੂਨ 'ਤੇ ਵਾਲ ਕਟਵਾਉਂਦੇ ਹੋਏ ਦਿਖਾਈ ਦੇ ਰਹੇ ਹਨ। ਐਕਟਰ ਨੇ ਆਪਣੇ ਵਾਲਾਂ ਵਿੱਚ ਹਕੀਮ ਵੱਲੋਂ ਬਣਾਏ ਗਏ ਸੱਟ ਵਰਗੇ ਡਿਜ਼ਾਈਨ ਵੱਲ ਇਸ਼ਾਰਾ ਕਰਦਿਆਂ ਕਿਹਾ, "ਇਹ ਦਾਗ ਹਾਲ ਹੀ ਮੇਰੀ ਜ਼ਿੰਦਗੀ ਵਿੱਚ ਆਇਆ ਹੈ ਪਰ ਮੈਂ ਇਸ ਨੂੰ ਹਰਾ ਦਿਆਂਗਾ, ਮੈਂ ਜਲਦੀ ਹੀ ਕੈਂਸਰ 'ਤੇ ਕਾਬੂ ਪਾ ਲਵਾਂਗਾ।" ਐਕਟਰ ਦੀ ਆਉਣ ਵਾਲੀ ਫਿਲਮ "ਕੇਜੀਐਫ: ਚੈਪਟਰ 2" ਤੇ "ਸ਼ਮਸ਼ੇਰਾ" ਹੈ। ਸੰਜੇ ਦੱਤ ਨੇ ਕਿਹਾ ਕਿ ਉਹ 2018 ਦੀ ਫਿਲਮ ਕੇਜੀਐਫ ਦੇ ਸੀਕਵਲ ਲਈ ਆਪਣੀ ਦਾੜ੍ਹੀ ਉਗਾ ਰਿਹਾ ਹੈ, ਇਸ ਫਿਲਮ ਲਈ ਉਸ ਨੂੰ ਅਗਲੇ ਮਹੀਨੇ ਤੋਂ ਸ਼ੂਟਿੰਗ ਸ਼ੁਰੂ ਕਰਨੀ ਹੈ। ਉਸ ਨੇ ਇਹ ਵੀ ਕਿਹਾ ਕਿ ਉਹ ਸੈੱਟ ਵਿੱਚ ਵਾਪਸੀ ਕਰਦਿਆਂ ਖੁਸ਼ ਹੈ।
View this post on Instagram
 
@duttsanjay Today at Salon Hakim’s Aalim after getting a haircut done with all the necessary precautions Instructed by the government and the experts. #SanjayDutt #AalimHakim #Rockstar #SalonHakimsAalim #TeamHA #SafetyFirst #Fighter #Precautions #Hygiene #SocialDistancing #NewNorms #TeamHakimsAalim #SalonLife #Viral #Trending #MovieLife #actorslife #14thoctober2020 @duttsanjay @aalimhakim

A post shared by Aalim Hakim (@aalimhakim) on

ਵੀਡੀਓ ਦੇ ਅਖੀਰ ਵਿੱਚ ਹਕੀਮ ਨੇ ਕਿਹਾ ਕਿ ਉਹ ਐਕਟਰ ਨੂੰ ਉਤੇਜਿਤ ਵੇਖ ਕੇ ਖੁਸ਼ ਸੀ, ਦੱਤ ਕਹਿੰਦਾ ਹੈ ਕਿ ਇਲਾਜ ਦੌਰਾਨ ਉਸ ਦਾ ਭਾਰ ਘਟ ਗਿਆ ਪਰ ਹੁਣ ਉਸ ਨੇ ਫਿਰ ਕਸਰਤ ਕਰਨੀ ਸ਼ੁਰੂ ਕਰ ਦਿੱਤੀ ਹੈ। ਵੀਡੀਓ ਵਿੱਚ ਉਸ ਨੇ ਕਿਹਾ, "ਮੇਰੀ ਸਿਹਤ ਹੌਲੀ ਹੌਲੀ ਬਣਾਨ ਲੱਗੀ ਹੈ। ਮੈਂ ਇਸ ਤੋਂ ਬਾਹਰ ਆਵਾਂਗਾ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget