ਪੜਚੋਲ ਕਰੋ

ਸੰਜੇ ਰਾਉਤ ਦੇ ਨਿਸ਼ਾਨੇ ‘ਤੇ ਕੰਗਨਾ, ਕਿਹਾ- ਟਵਿੱਟਰ 'ਤੇ ਬਿਆਨਬਾਜ਼ੀ ਨਾ ਕਰੋ, ਸਬੂਤ ਲੈ ਕੇ ਸਰਕਾਰ ਕੋਲ ਜਾਓ

ਬਾਲੀਵੁੱਡ ਐਕਟਰਸ ਕੰਗਨਾ ਰਨੌਤ ਤੇ ਸ਼ਿਵ ਸੈਨਾ ਨੇਤਾ ਸੰਜੇ ਰਾਉਤ ਦਾ ਮੁੰਬਈ ਪੁਲਿਸ ਨੂੰ ਲੈ ਕੇ ਟਕਰਾਅ ਵਧਦਾ ਨਜ਼ਰ ਆ ਰਿਹਾ ਹੈ। ਸੰਜੇ ਰਾਉਤ ਨੇ ਕੰਗਨਾ ਨੂੰ ਨਿਸ਼ਾਨਾ ਬਣਾਉਂਦਿਆਂ ਸਬੂਤ ਲੈ ਸਰਕਾਰ ਕੋਲ ਜਾਣ ਦੀ ਸਲਾਹ ਦਿੱਤੀ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ਨੂੰ ਲੈ ਕੇ ਬਾਲੀਵੁੱਡ ਐਕਟਰਸ ਕੰਗਨਾ ਰਨੌਤ ਆਏ ਦਿਨ ਹੀ ਕੋਈ ਨਾ ਕੋਈ ਖੁਲਾਸਾ ਕਰਦੀ ਰਹਿੰਦੀ ਹੈ। ਇਸ ਕੇਸ ‘ਚ ਡਰੱਗ ਤੇ ਮਨੀ ਲੌਂਡ੍ਰਿੰਗ ਐਂਗਲ ਤੋਂ ਬਾਅਦ ਕੰਗਨਾ ਨੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਇਸ ਦੇ ਨਾਲ ਹੀ ਕੰਗਨਾ ਨੇ ਬੀਤੇ ਦਿਨੀਂ ਸ਼ਿਵ ਸੈਨਾ ਨੇਤਾ ਸੰਜੇ ਰਾਉਤ ‘ਤੇ ਧਮਕੀ ਦੇਣ ਦੇ ਇਲਜ਼ਾਮ ਵੀ ਲਾਏ ਜਿਸ ‘ਤੇ ਹੁਣ ਸੰਜੇ ਰਾਊਤ ਦਾ ਰਿਐਕਸ਼ਨ ਸਾਹਮਣੇ ਆਇਆ ਹੈ। ਸ਼ਿਵ ਸੈਨਾ ਸਾਂਸਦ ਸੰਜੇ ਰਾਊਤ ਨੇ ਵੀਰਵਾਰ ਨੂੰ ਕਿਹਾ ਕਿ ਐਕਟਰਸ ਕੰਗਨਾ ਰਨੌਤ ਨੂੰ ਟਵਿੱਟਰ ‘ਤੇ ਬਿਆਨਬਾਜ਼ੀ ਕਰਨ ਦੀ ਥਾਂ ਸਬੂਤਾਂ ਦੇ ਨਾਲ ਪੁਲਿਸ ਕੋਲ ਜਾਣਾ ਚਾਹੀਦਾ ਹੈ ਤੇ ਸਾਬਤ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਨੇ ਰਨੌਤ ਨੂੰ ਧਮਕੀ ਦਿੱਤੀ ਹੈ। ਰਾਉਤ ਨੇ ਮੀਡੀਆ ਨਾਲ ਗੱਲ ਕਰਦਿਆਂ ਐਕਟਰਸ ਦਾ ਨਾਂ ਲਏ ਬਗੈਰ ਕਿਹਾ, “ਟਵਿੱਟਰ ‘ਤੇ ਬਿਆਨਬਾਜ਼ੀ ਕਰਨ ਦੀ ਥਾਂ ਸਬੂਤ ਲੈ ਕੇ ਪੁਲਿਸ ਤੇ ਸਰਕਾਰ ਨਾਲ ਸੰਪਰਕ ਕਰਨਾ ਚਾਹੀਦਾ ਹੈ।” ਦੱਸ ਦਈਏ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ, “ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਮੈਨੂੰ ਧਮਕੀ ਦਿੱਤੀ ਹੈ ਤੇ ਕਿਹਾ ਹੈ ਕਿ ਮੈਨੂੰ ਮੁੰਬਈ ਵਾਪਸ ਨਹੀਂ ਆਉਣਾ ਚਾਹੀਦਾ। ਪਹਿਲਾਂ ਮੁੰਬਈ ਦੀਆਂ ਸੜਕਾਂ ‘ਤੇ ਆਜ਼ਾਦੀ ਦੇ ਨਾਅਰੇ ਲੱਗੇ ਤੇ ਹੁਣ ਖੁੱਲ੍ਹੀ ਧਮਕੀ ਮਿਲ ਰਹੀ ਹੈ। ਇਹ ਮੁੰਬਈ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ (PoK) ਦੀ ਤਰ੍ਹਾਂ ਕਿਉਂ ਲੱਗ ਰਹੀ ਹੈ?” ਕੰਗਨਾ ਨੇ ਕਿਹਾ ਸੀ ਕਿ ਉਹ 'ਫਿਲਮ ਮਾਫੀਆ' ਦੀ ਬਜਾਏ ਮੁੰਬਈ ਪੁਲਿਸ ਤੋਂ ਡਰਦੀ ਹੈ। ਉਸ ਨੇ ਕਿਹਾ ਸੀ ਕਿ 'ਬਾਲੀਵੁੱਡ 'ਚ ਡਰੱਗ ਮਾਫੀਆ ਦਾ ਪਰਦਾਫਾਸ਼ ਕਰਨ ਲਈ ਉਸ ਨੂੰ ਹਰਿਆਣਾ ਜਾਂ ਹਿਮਾਚਲ ਪ੍ਰਦੇਸ਼ ਪੁਲਿਸ ਤੋਂ ਸੁਰੱਖਿਆ ਦੀ ਜ਼ਰੂਰਤ ਹੋਏਗੀ ਤੇ ਉਹ ਮੁੰਬਈ ਪੁਲਿਸ ਤੋਂ ਸੁਰੱਖਿਆ ਸਵੀਕਾਰ ਨਹੀਂ ਕਰੇਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?

ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ

Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?

Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਪੰਜਾਬੀਆਂ ਦਾ ਪੂਰਾ ਖਲਾਰਾ , ਵੇਖੋ AP ਢਿੱਲੋਂ ਦੇ ਦਿੱਲੀ ਸ਼ੋਅ ਦਾ ਨਜ਼ਾਰਾਦਿਲਜੀਤ ਲਈ ਲੱਗੇ ਭਾਜੀ ਭਾਜੀ ਦੇ ਨਾਅਰੇ , ਖੁਸ਼ ਹੋ ਗਿਆ ਦੋਸਾਂਝ ਵਾਲਾਜੀਜਾ ਕਿਥੋਂ ਝੁੱਕ ਜਾਊ , ਚੰਡੀਗੜ੍ਹ 'ਚ ਗੱਜਿਆ ਦਿਲਜੀਤ ਦੋਸਾਂਝਮੈਂ India 'ਚ ਸ਼ੋਅ ਨਹੀਂ ਕਰਨਾ !! ਕਿਉਂ ਭੜਕੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
Farmer Protest: ਕਿਸਾਨੀ ਸੰਘਰਸ਼ 'ਚ ਕੁੱਦੇ ਗੁਰੂ ਰੰਧਾਵਾ, ਕਿਹਾ-ਦੇਸ਼ ਦਾ ਢਿੱਡ ਭਰਨ ਵਾਲੇ ਦੀ ਗੱਲ ਸੁਣਨ ਦੀ ਲੋੜ, ਜਾਣੋ ਹੋਰ ਕੀ ਕੁਝ ਕਿਹਾ ?
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ

Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ

Punjabi Singer Ranjit Bawa: ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
Canada News: ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
Embed widget