ਪੜਚੋਲ ਕਰੋ

ਹਰਿਆਣਾ ਦੀ ਦੇਸੀ ਕੁਈਨ ਸਪਨਾ ਚੌਧਰੀ ਦੀ ਕਮਾਈ ਬਾਲੀਵੁੱਡ ਦੀਆਂ ਹੀਰੋਇਨਾਂ ਤੋਂ ਵੀ ਜ਼ਿਆਦਾ

ਅੱਜ ਸਪਨਾ ਚੌਧਰੀ ਹਰਿਆਣਾ ਦੇ ਸਟੇਜ ਪਰਫ਼ਾਰਮੈਂਸ ਰਾਹੀਂ ਸਭ ਤੋਂ ਵੱਧ ਕਮਾਈ ਕਰਨ ਵਾਲੇ ਸਟਾਰ ਹਨ।

ਹਰਿਆਣਾ ਦੀ ਦੇਸੀ ਕੁਈਨ ਸਪਨਾ ਚੌਧਰੀ ਦਾ ਨਾਂ ਸੁਣਦਿਆਂ ਹੀ ਤੁਹਾਡੀ ਜ਼ੁਬਾਨ ਉੱਤੇ ਉਨ੍ਹਾਂ ਦੇ ਕਈ ਗੀਤ ਆ ਜਾਂਦੇ ਹੋਣਗੇ। ਅਸੀਂ ਉਸੇ ਸਪਨਾ ਚੌਧਰੀ ਦੀ ਗੱਲ ਕਰ ਰਹੇ ਹਾਂ, ਜੋ ਅਕਸਰ ਆਪਣੇ ਗੀਤਾਂ ਤੇ ਠੁਮਕਿਆਂ ਨਾਲ ਦਰਸ਼ਕਾਂ ਨੂੰ ਦੀਵਾਨਾ ਬਣਾ ਲੈਂਦੀ ਹੈ। ਆਪਣੇ ਨਾਚ ਨਾਲ ਸਪਨਾ ਚੌਧਰੀ ਨੇ ਅੱਜ ਵੀ ਲੋਕਾਂ ਦੇ ਦਿਲਾਂ ’ਚ ਜਗ੍ਹਾ ਬਣਾਈ ਹੋਈ ਹੈ।
ਇਸ ਦੇ ਨਾਲ ਹੀ ਡਾਂਸਿੰਗ ਕੁਈਨ ਸਪਨਾ ਸਮਾਜਕ ਮੁੱਦਿਆਂ ਉੱਤੇ ਵੀ ਖੁੱਲ੍ਹ ਕੇ ਬੋਲਦੇ ਰਹਿੰਦੇ ਹਨ। ਸਪਨਾ ਚੌਧਰੀ ਸਟੇਜ ਉੱਤੇ ਆਪਣੀ ਡਾਂਸ ਪਰਫ਼ਾਰਮੈਂਸ ਨਾਲ ਅੱਗ ਲਾ ਦਿੰਦੇ ਹਨ। ਸਪਨਾ ਅੱਜ ਜਿਸ ਮੁਕਾਮ ਉੱਤੇ ਹਨ, ਉੱਥੇ ਤੱਕ ਪੁੱਜਣ ਲਈ ਉਨ੍ਹਾਂ ਸਖ਼ਤ ਸੰਘਰਸ਼ ਕੀਤਾ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਪਨਾ ਚੌਧਰੀ ਇੱਕ ਸਟੇਜ ਸ਼ੋਅ ਲਈ 20 ਤੋਂ 25 ਲੱਖ ਰੁਪਏ ਵਸੂਲ ਕਰਦੇ ਹਨ। ਉਨ੍ਹਾਂ ਆਪਣਾ ਪਹਿਲਾ ਡਾਂਸ ਪਰਫ਼ਾਰਮੈਂਸ ‘ਸਾਲਿਡ ਬੌਡੀ’ ਉੱਤੇ ਕੀਤਾ ਸੀ। ਇਸੇ ਗੀਤ ਤੋਂ ਉਨ੍ਹਾਂ ਨੂੰ ਵੱਖਰੀ ਪਛਾਣ ਮਿਲੀ ਸੀ ਤੇ ਉਸ ਤੋਂ ਬਾਅਦ ਉਨ੍ਹਾਂ ਕਦੇ ਪਿਛਾਂਹ ਮੁੜ ਕੇ ਨਹੀਂ ਤੱਕਿਆ।
ਅੱਜ ਸਪਨਾ ਚੌਧਰੀ ਹਰਿਆਣਾ ਦੇ ਸਟੇਜ ਪਰਫ਼ਾਰਮੈਂਸ ਰਾਹੀਂ ਸਭ ਤੋਂ ਵੱਧ ਕਮਾਈ ਕਰਨ ਵਾਲੇ ਸਟਾਰ ਹਨ।

ਇਹ ਵੀ ਪੜ੍ਹੋ:

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

Embed widget