ਪੜਚੋਲ ਕਰੋ

Sapna Choudhary: ਸਪਨਾ ਚੌਧਰੀ ਤੋਂ ਸਲਮਾਨ ਨੇ ਪੁੁੱਛਿਆ ਕਿਉਂ ਖਾਦਾ ਜ਼ਹਿਰ ? ਬਿੱਗ ਬੌਸ ਸਟੇਜ 'ਤੇ ਡਾਂਸਰ ਨੇ ਦੱਸਿਆ ਜ਼ਿੰਦਗੀ ਦਾ ਡੂੰਘਾ ਰਾਜ਼

Sapna Choudhary Suicide: ਸਪਨਾ ਚੌਧਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਆਪਣੇ ਡਾਂਸ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਉਣ ਵਾਲੀ ਸਪਨਾ ਕਾਫੀ ਮਸ਼ਹੂਰ ਹੈ। ਪਰ ਉਸ ਨੇ ਜੋ ਵੀ ਪ੍ਰਸਿੱਧੀ ਹਾਸਲ ਕੀਤੀ ਹੈ

Sapna Choudhary Suicide: ਸਪਨਾ ਚੌਧਰੀ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਆਪਣੇ ਡਾਂਸ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਉਣ ਵਾਲੀ ਸਪਨਾ ਕਾਫੀ ਮਸ਼ਹੂਰ ਹੈ। ਪਰ ਉਸ ਨੇ ਜੋ ਵੀ ਪ੍ਰਸਿੱਧੀ ਹਾਸਲ ਕੀਤੀ ਹੈ, ਉਸ ਪਿੱਛੇ ਬਹੁਤ ਮਿਹਨਤ ਹੈ। ਸਪਨਾ ਚੌਧਰੀ ਨੂੰ ਆਸਾਨੀ ਨਾਲ ਪ੍ਰਸਿੱਧੀ ਨਹੀਂ ਮਿਲੀ। ਇਸ ਪਿੱਛੇ ਬਹੁਤ ਮਿਹਨਤ ਹੈ। ਅੱਜ ਇਸ ਕਹਾਣੀ ਵਿੱਚ ਅਸੀਂ ਸਪਨਾ ਚੌਧਰੀ ਦੀ ਸੰਘਰਸ਼ ਭਰੀ ਜ਼ਿੰਦਗੀ ਬਾਰੇ ਜਾਣਾਂਗੇ।

ਜਦੋਂ ਸਪਨਾ ਚੌਧਰੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ

ਸ਼ੁਰੂਆਤੀ ਦਿਨਾਂ 'ਚ ਸਪਨਾ ਚੌਧਰੀ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਕੇ ਕਾਫੀ ਚਿੰਤਤ ਸੀ। ਉਨ੍ਹਾਂ ਦੀ ਜ਼ਿੰਦਗੀ 'ਚ ਇਕ ਅਜਿਹਾ ਪਲ ਵੀ ਆਇਆ ਜਦੋਂ ਸਪਨਾ ਖੁਦ ਨੂੰ ਮਾਰਨਾ ਚਾਹੁੰਦੀ ਸੀ। ਜੀ ਹਾਂ, ਸਾਲ 2016 'ਚ ਸਪਨਾ ਚੌਧਰੀ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਕਾਰਨ ਉਸ ਦੀ ਜਾਨ ਬਚ ਗਈ।

ਸਪਨਾ ਨੇ ਜ਼ਹਿਰ ਆਪਣੀ ਪਰਫਾਰਮਸ ਤੋਂ ਬਾਅਦ ਖਾ ਲਿਆ ਸੀ। ਜ਼ਹਿਰ ਖਾਣ ਦਾ ਕਾਰਨ ਸਾਹਮਣੇ ਆਇਆ ਕਿ ਉਸ ਦੇ ਇੱਕ ਗੀਤ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ, ਲੋਕਾਂ ਦਾ ਕਹਿਣਾ ਸੀ ਕਿ ਉਸ ਦਾ ਗੀਤ ਜਾਤੀਵਾਦ ਨੂੰ ਵਧਾਵਾ ਦਿੰਦਾ ਹੈ। ਖਬਰਾਂ ਮੁਤਾਬਕ ਸਪਨਾ ਚੌਧਰੀ ਖਿਲਾਫ ਵੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਸਪਨਾ ਕਾਫੀ ਪਰੇਸ਼ਾਨ ਹੋ ਗਈ ਅਤੇ ਮਾਨਹਾਨੀ ਦੇ ਡਰੋਂ ਅਤੇ ਕਾਨੂੰਨੀ ਮੁਸੀਬਤ 'ਚ ਫਸਣ ਕਾਰਨ ਖੁਦਕੁਸ਼ੀ ਕਰਨ ਦਾ ਫੈਸਲਾ ਕੀਤਾ ਸੀ। 
 
ਹਰਿਆਣਵੀ ਡਾਂਸਰ ਵੱਲੋਂ ਇਹ ਕਦਮ ਚੁੱਕਣ ਤੋਂ ਪਹਿਲਾਂ ਉਸ ਨੇ ਸੁਸਾਈਡ ਨੋਟ ਵੀ ਲਿਖਿਆ ਸੀ ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ ਸੀ। ਇਸ ਪੱਤਰ ਵਿੱਚ ਲਿਖਿਆ ਗਿਆ ਸੀ ਕਿ ਇਸ ਕਿੱਤੇ ਤੋਂ ਉਸਦੀ ਰੋਜ਼ੀ-ਰੋਟੀ ਚੱਲਦੀ ਹੈ। ਇਸ ਪੱਤਰ ਵਿੱਚ ਸਪਨਾ ਨੇ ਹਰਿਆਣਾ ਕੈਬਨਿਟ ਨੂੰ ਬੇਨਤੀ ਕੀਤੀ ਕਿ ਮੇਰੇ ਜ਼ਹਿਰ ਖਾਣ ਤੋਂ ਬਾਅਦ ਮੇਰੀ ਮਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਸਪਨਾ ਚੌਧਰੀ ਦੀ ਇਸ ਦਰਦਨਾਕ ਕਹਾਣੀ ਨੂੰ ਸੁਣ ਹਰ ਕੋਈ ਹੈਰਾਨ ਰਹਿ ਗਿਆ ਸੀ। 

ਜਦੋਂ ਸਪਨਾ ਚੌਧਰੀ ਨੇ ਸਲਮਾਨ ਖਾਨ ਦੇ ਸਾਹਮਣੇ ਬਿੱਗ ਬੌਸ 11 'ਚ ਐਂਟਰੀ ਕੀਤੀ ਤਾਂ ਦਬੰਗ ਖਾਨ ਨੇ ਉਨ੍ਹਾਂ ਨੂੰ ਸਟੇਜ 'ਤੇ ਸਵਾਲ ਵੀ ਪੁੱਛਿਆ ਕਿ ਉਸ ਨੇ ਜ਼ਹਿਰ ਕਿਉਂ ਖਾ ਲਿਆ, ਤਾਂ ਸਪਨਾ ਚੌਧਰੀ ਨੇ ਜਵਾਬ ਦਿੱਤਾ ਸੀ ਕਿ ਹਾਂ, ਮੈਂ ਜ਼ਹਿਰ ਖਾ ਲਿਆ ਸੀ, ਰੱਬ ਦਾ ਆਸ਼ੀਰਵਾਦ ਹੈ ਮੇਰੀ ਜਾਨ ਬਚ ਗਈ ਅਤੇ ਮੈਨੂੰ ਨਵਾਂ ਜੀਵਨ ਮਿਲਿਆ ਹੈ। ਸਪਨਾ ਨੇ ਕਿਹਾ ਕਿ ਉਸ ਹਾਦਸੇ ਤੋਂ ਬਾਅਦ ਮੈਂ ਬਹੁਤ ਕੁਝ ਸਿੱਖਿਆ ਹੈ ਅਤੇ ਹੁਣ ਮੈਨੂੰ ਕੋਈ ਪਰਵਾਹ ਨਹੀਂ ਹੈ ਕਿ ਲੋਕ ਮੇਰੇ ਬਾਰੇ ਕੀ ਕਹਿੰਦੇ ਹਨ।

ਇਕ ਸਮਾਂ ਸੀ ਜਦੋਂ ਸਪਨਾ ਚੌਧਰੀ ਨੂੰ ਡਾਂਸ ਕਾਰਨ ਵੀ ਲੋਕਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਅੱਜ ਵੀ ਇਹ ਸਪਨਾ ਚੌਧਰੀ ਹੀ ਹੈ ਜੋ ਸਾਰਿਆਂ ਦੇ ਦਿਲਾਂ 'ਤੇ ਰਾਜ ਕਰਦੀ ਹੈ। ਸਪਨਾ ਦਾ ਡਾਂਸ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਦਾ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਦੇਸ਼ਕ ਦੀ ਅਚਾਨਕ ਮੌਤ, ਬਾਥਰੂਮ 'ਚ ਡਿੱਗਣ ਕਾਰਨ ਨਿਕਲੀ ਜਾਨ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਭਰੀ ਜਵਾਨੀ 'ਚ ਮੌਤ, ਸਦਮੇ 'ਚ ਪ੍ਰਸ਼ੰਸਕ...
Entertainment Breaking: ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਮਨੋਰੰਜਨ ਜਗਤ 'ਚ ਦਹਿਸ਼ਤ ਦਾ ਮਾਹੌਲ, ਅਕਸ਼ੈ ਕੁਮਾਰ ਦੇ ਘਰ 'ਤੇ ਲੱਗਾ ਬੁਲੇਟਪਰੂਫ ਸ਼ੀਸ਼ਾ, ਸਲਮਾਨ ਦੀ ਸੁਰੱਖਿਆ 'ਚ MP5 ਸਬਮਸ਼ੀਨ ਗਨ ਤਾਇਨਾਤ...
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget