ਪੜਚੋਲ ਕਰੋ

ਸਪਨਾ ਦੇ 'ਹਟ ਜਾ ਤਾਉ' ਗਾਣੇ 'ਤੇ 7 ਕਰੋੜ ਦਾ ਨੋਟਿਸ

ਨਵੀਂ ਦਿੱਲੀ: ਬਿੱਗ ਬਾਸ ਸੀਜ਼ਨ-11 ਵਿੱਚ ਮਸ਼ਹੂਰ ਹੋਈ ਸਪਨਾ ਚੌਧਰੀ ਹੁਣ ਬਾਲੀਵੁੱਡ ਵਿੱਚ ਆਪਣਾ ਸਿੱਕਾ ਮਨਵਾਉਣ ਦੀ ਤਿਆਰੀ ਵਿੱਚ ਹੈ। ਅੱਜ-ਕੱਲ ਉਹ ਆਪਣੇ ਫਿਲਮੀ ਪ੍ਰੋਜੈਕਟ ਨੂੰ ਲੈ ਕੇ ਮੁਸ਼ਕਲਾਂ ਵਿੱਚ ਵੀ ਹੈ। ਸਪਨਾ ਚੌਧਰੀ ਫਿਲਮ 'ਵੀਰੇ ਦੀ ਵੈਡਿੰਗ' ਵਿੱਚ ਗਾਣੇ 'ਤੇ ਡਾਂਸ ਕਰਦੀ ਨਜ਼ਰ ਆਈ ਸੀ। Haryana Singer Vikas Kumar sends legal notice to the crew of upcoming film #VeereyKiWedding alleging that the song 'Hat Ja Tau' in the film has been originally sung by him & is being used without his permission, breaching Copyrights Act (19.02.2018) pic.twitter.com/7gWyKJvNVn — ANI (@ANI) February 20, 2018 ਫਿਲਮ ਵਿੱਚ ਹਰਿਆਣਾ ਦਾ ਇੱਕ ਮਸ਼ਹੂਰ ਖੇਤਰੀ ਗਾਣਾ 'ਹਟ ਜਾ ਤਾਉ ਪਾਛੈ ਨੇ' ਤੋਂ ਪ੍ਰੇਰਿਤ ਇੱਕ ਗੀਤ ਹੈ। ਇਸ ਨੂੰ ਰੀਕ੍ਰੀਏਟ ਕੀਤਾ ਗਿਆ ਹੈ ਤੇ ਆਵਾਜ਼ ਦਿੱਤੀ ਹੈ ਸੁਨੀਧੀ ਚੌਹਾਨ ਨੇ। ਹੁਣ ਇਸ ਗਾਣੇ ਨੂੰ ਲੈ ਕੇ ਹਰਿਆਣਵੀ ਸਿੰਗਰ ਵਿਕਾਸ ਕੁਮਾਰ ਨੇ ਲੀਗਲ ਨੋਟਿਸ ਭੇਜਿਆ ਹੈ। ਵਿਕਾਸ ਨੇ ਫਿਲਮ ਦੀ ਟੀਮ ਨੂੰ ਕਾਪੀਰਾਈਟ ਐਕਟ ਮਾਮਲੇ ਵਿੱਚ ਨੋਟਿਸ ਭੇਜਿਆ ਹੈ। ਵਿਕਾਸ ਦਾ ਇਲਜ਼ਾਮ ਹੈ ਕਿ ਇਹ ਗਾਣਾ ਉਨ੍ਹਾਂ ਨੇ ਗਾਇਆ ਹੈ ਤੇ ਉਨ੍ਹਾਂ ਦੀ ਮਰਜ਼ੀ ਬਿਨਾ ਇਸ ਦੇ ਸ਼ਬਦਾਂ ਦਾ ਇਸਤੇਮਾਲ ਕੀਤਾ ਗਿਆ ਹੈ। ਇਹ ਨੋਟਿਸ ਸਪਨਾ ਚੌਧਰੀ ਸਣੇ 16 ਲੋਕਾਂ ਨੂੰ ਭੇਜਿਆ ਗਿਆ ਹੈ। hey'll have to seek apology from Vikas Kumar, pay him Rs 7 Crore as damages & not use the song without his permission. If they don't do this civil & criminal action will be taken against them after a week. We've also sent complaint to Censor Board Chairman: Vikas Kumar's Lawyer pic.twitter.com/1Sz7Kd8kM3 — ANI (@ANI) February 20, 2018 ਵਿਕਾਸ ਦੇ ਵਕੀਲ ਨੇ ਦੱਸਿਆ ਕਿ ਫਿਲਮ ਕਰੂ ਨੂੰ ਵਿਕਾਸ ਤੋਂ ਮੁਆਫੀ ਮੰਗਣੀ ਹੋਵੇਗੀ ਤੇ 7 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਫਿਲਮ ਵਿੱਚ ਗਾਣਾ ਇਸਤੇਮਾਲ ਨਹੀਂ ਕਰ ਸਕਣਗੇ। ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਅਸੀਂ ਸੈਂਸਰ ਬੋਰਡ ਨੂੰ ਵੀ ਇਹ ਸ਼ਿਕਾਇਤ ਭੇਜੀ ਹੈ।

ਟਾਪ ਹੈਡਲਾਈਨ

Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget