ਪੜਚੋਲ ਕਰੋ

ਸਾਰਾ ਅਲੀ ਖ਼ਾਨ ਦਾ ਸੋਸ਼ਲ ਮੀਡੀਆ 'ਤੇ ਧਮਾਲ, ਕਦੇ ਹੁੰਦਾ ਸੀ 96 ਕਿਲੋ ਭਾਰ

ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸਾਰਾ ਦੀਆਂ ਫੋਟੋਆਂ ਤੇ ਵੀਡਿਓ ਜਿਵੇਂ ਹੀ ਉਨ੍ਹਾਂ ਦੇ ਫੈਨਸ ਕੋਲ ਪਹੁੰਚਦੀਆਂ ਹਨ, ਇੰਟਰਨੈਟ 'ਤੇ ਛਾ ਜਾਂਦੀਆਂ ਹਨ।

ਮੁੰਬਈ: ਬਾਲੀਵੁੱਡ ਐਕਟਰਸ ਸਾਰਾ ਅਲੀ ਖ਼ਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਸਾਰਾ ਦੀਆਂ ਫੋਟੋਆਂ ਤੇ ਵੀਡਿਓ ਜਿਵੇਂ ਹੀ ਉਨ੍ਹਾਂ ਦੇ ਫੈਨਸ ਕੋਲ ਪਹੁੰਚਦੀਆਂ ਹਨ, ਇੰਟਰਨੈਟ 'ਤੇ ਛਾ ਜਾਂਦੀਆਂ ਹਨ। ਹਾਲ ਹੀ 'ਚ ਸਾਰਾ ਅਲੀ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਰਾਹੀਂ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਸਾਰਾ ਆਪਣੇ ਪੁਰਾਣੇ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਇਹ ਵੀਡੀਓ ਪੁਰਾਣੀ ਹੈ ਤੇ ਐਕਟਰਸ ਉਡਾਣ 'ਚ ਆਪਣੇ ਸੌਂ ਰਹੇ ਦੋਸਤਾਂ ਦੀ ਵੀਡੀਓ ਬਣਾ ਰਹੀ ਹੈ। ਐਕਟਰਸ ਦਾ ਇਹ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਾਰਾ ਨੇ ਕੈਪਸ਼ਨ 'ਚ ਲਿਖਿਆ, "ਹਾਜ਼ਰ ਹੈ ਸਾਰਾ ਦਾ ਸਾਰਾ ਸਾਰਾ।" ਵੀਡੀਓ 'ਚ ਸਾਰਾ ਅਲੀ ਖ਼ਾਨ 'ਤੇਲ ਮਸਾਜ' ਦੇ ਗਾਣੇ 'ਤੇ ਵੀਡੀਓ ਬਣਾ ਕੇ ਆਪਣੇ ਸੁੱਤੇ ਹੋਏ ਦੋਸਤਾਂ ਨੂੰ ਕਿਊਟ-ਕਿਊਟ ਐਕਸਪ੍ਰੈਸ਼ਨ ਦੇ ਰਹੀ ਹੈ। ਵੀਡੀਓ ਨੂੰ ਸਾਂਝਾ ਕਰਦਿਆਂ ਐਕਟਰਸ ਨੇ ਲਿਖਿਆ, "ਪਹਿਲਾਂ ਕੀ ਸੀ, ਇਸ ਨੂੰ 'ਹਲਕਾ' ਬਣਾਓ। ਪਹਿਲਾਂ ਦੇ ਮੁਕਾਬਲੇ ਇਸ ਨੂੰ 'ਹਲਕਾ' ਬਣਾਓ।" ਸਾਰਾ ਅਲੀ ਖ਼ਾਨ ਦੇ ਇਸ ਵੀਡੀਓ 'ਤੇ ਫੈਨਸ ਕਾਫੀ ਟਿੱਪਣੀਆਂ ਕਰ ਰਹੇ ਹਨ।
View this post on Instagram
 
Presenting Sara ka Sara Sara 💁🏻‍♀️ Let’s make ‘light’ of what it was... Let’s also make it lighter than what it was 🤣😂😅 Video and transformation credit: @namratapurohit 🙌🏻👊🏻🦾🦿

A post shared by Sara Ali Khan (@saraalikhan95) on

ਸਾਰਾ ਅਲੀ ਖ਼ਾਨ ਦੀ ਫ਼ਿਲਮ 'ਲਵ ਅੱਜ ਕਲ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਸਾਰਾ ਅਲੀ ਖ਼ਾਨ ਤੇ ਕਾਰਤਿਕ ਆਰੀਅਨ ਦੀ ਜੋੜੀ ਪਹਿਲੀ ਵਾਰ ਵੱਡੇ ਪਰਦੇ 'ਤੇ ਨਜ਼ਰ ਆਵੇਗੀ। ਫ਼ਿਲਮ ਇਸ ਸਾਲ ਵੈਲੇਨਟਾਈਨ ਡੇਅ ਦੇ ਮੌਕੇ 'ਤੇ ਰਿਲੀਜ਼ ਕੀਤੀ ਜਾ ਰਹੀ ਹੈ। ਫੈਨਸ ਬੇਸਬਰੀ ਨਾਲ ਸਾਰਾ ਤੇ ਕਾਰਤਿਕ ਦੀ ਇਸ ਫ਼ਿਲਮ ਦਾ ਇੰਤਜ਼ਾਰ ਕਰ ਰਹੇ ਹਨ।

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget