ਪੜਚੋਲ ਕਰੋ

Sara Ali Khan ਨੇ ਗੁਰਦੁਆਰੇ ਮੱਥਾ ਟੇਕਣ ਤੋਂ ਬਾਅਦ ਲਿਆ ਅਸ਼ੀਰਵਾਦ, ਪ੍ਰਸ਼ੰਸਕਾਂ ਨੂੰ ਦਿਖਾਈਆਂ ਤਸਵੀਰਾਂ ਦੀ ਝਲਕ

Sara Ali Khan Visits Gurudwara Bangle Sahib: ਸਾਰਾ ਅਲੀ ਖਾਨ ਆਪਣੀ ਟੀਮ ਨਾਲ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰੇ ਪਹੁੰਚੀ ਅਤੇ ਮੱਥਾ ਟੇਕ ਕੇ ਅਸ਼ੀਰਵਾਦ ਲਿਆ।

Sara Ali Khan Visits Gurudwara Bangle Sahib: ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਘੁੰਮਣ-ਫਿਰਨ ਦੀ ਬਹੁਤ ਸ਼ੌਕੀਨ ਹੈ। ਉਹ ਅਕਸਰ ਆਪਣੇ ਪਰਿਵਾਰ ਜਾਂ ਫਿਲਮ ਟੀਮ ਨਾਲ ਕਿਸੇ ਨਾ ਕਿਸੇ ਥਾਂ 'ਤੇ ਘੁੰਮਣ ਜਾਂਦੀ ਹੈ। ਇਸ ਦੌਰਾਨ ਸਾਰਾ ਅਲੀ ਖਾਨ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੀ ਅਤੇ ਉਥੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਣ ਗਈ। ਇਸ ਦੌਰਾਨ ਦੀਆਂ ਤਸਵੀਰਾਂ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਸਾਰਾ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ- ਸਾਰਾ ਅਲੀ ਖਾਨ ਨੇ ਇੰਸਟਾ ਸਟੋਰੀ 'ਤੇ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ 'ਚ ਉਹ ਆਪਣੀ ਟੀਮ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ ਦੀ ਪਿੱਠਭੂਮੀ ਵਿੱਚ ਗੁਰਦੁਆਰਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉਹ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆ ਰਹੀ ਹੈ। ਉਸ ਨੇ ਸਿਰ 'ਤੇ ਸਕਾਰਫ਼ ਲਿਆ ਹੋਇਆ ਹੈ। ਉਥੇ ਹੀ ਸਾਰਾ ਨੇ ਦੂਜੀ ਫੋਟੋ ਗੁਰਦੁਆਰੇ ਦੀਆਂ ਪੌੜੀਆਂ 'ਤੇ ਕਲਿੱਕ ਕੀਤੀ ਹੈ। ਇਸ ਤੋਂ ਇਲਾਵਾ ਸਾਰਾ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਟੀਮ ਮੈਂਬਰ ਲੰਚ ਕਰਦੇ ਨਜ਼ਰ ਆ ਰਹੇ ਹਨ।

Sara Ali Khan ਨੇ ਗੁਰਦੁਆਰੇ ਮੱਥਾ ਟੇਕਣ ਤੋਂ ਬਾਅਦ ਲਿਆ ਅਸ਼ੀਰਵਾਦ, ਪ੍ਰਸ਼ੰਸਕਾਂ ਨੂੰ ਦਿਖਾਈਆਂ ਤਸਵੀਰਾਂ ਦੀ ਝਲਕ

ਗੈਸਲਾਈਟ ਨੂੰ ਮਿਸ਼ਰਤ ਸਮੀਖਿਆਵਾਂ ਮਿਲੀਆਂ- ਦੱਸਣਯੋਗ ਹੈ ਕਿ ਸਾਰਾ ਅਲੀ ਖਾਨ ਦੀ ਨਵੀਂ ਫਿਲਮ ਗੈਸਲਾਈਟ 31 ਮਾਰਚ ਨੂੰ ਡਿਜ਼ਨੀ ਪਲੱਸ ਹੌਟਸਟਾਰ 'ਤੇ ਸਟ੍ਰੀਮ ਕੀਤੀ ਗਈ ਸੀ। ਇਸ 'ਚ ਉਨ੍ਹਾਂ ਨੇ ਵਿਕਰਾਂਤ ਮੈਸੀ ਅਤੇ ਚਿਤਰਾਂਗਦਾ ਸਿੰਘ ਨਾਲ ਕੰਮ ਕੀਤਾ ਹੈ। ਫਿਲਮ ਨੂੰ ਆਲੋਚਕਾਂ ਅਤੇ ਦਰਸ਼ਕਾਂ ਤੋਂ ਮਿਸ਼ਰਤ ਸਮੀਖਿਆਵਾਂ ਮਿਲੀਆਂ ਹਨ।

ਇਹ ਵੀ ਪੜ੍ਹੋ: Weird Village: ਦੁਨੀਆ ਦਾ ਅਨੋਖਾ ਪਿੰਡ, ਜਿੱਥੇ ਘਰ ਤੋਂ ਬਾਹਰ ਨਹੀਂ ਖੇਡਦੇ ਬੱਚੇ, ਜਾਣੋ ਇਸ ਦਾ ਕਾਰਨ

ਸਾਰਾ ਅਲੀ ਖਾਨ ਦੀਆਂ ਆਉਣ ਵਾਲੀਆਂ ਫਿਲਮਾਂ- ਦੱਸ ਦੇਈਏ ਕਿ ਸਾਰਾ ਅਲੀ ਖਾਨ ਦੀ ਨਵੀਂ ਫਿਲਮ ਏ ਵਤਨ ਮੇਰੇ ਵਤਨ ਨੂੰ ਐਮਾਜ਼ਾਨ ਪ੍ਰਾਈਮ ਵੀਡੀਓ 'ਤੇ ਸਟ੍ਰੀਮ ਕੀਤਾ ਜਾਵੇਗਾ। ਇਸ ਦੇ ਨਿਰਮਾਤਾ ਕਰਨ ਜੌਹਰ ਹਨ ਅਤੇ ਕੰਨਨ ਅਈਅਰ ਨਿਰਦੇਸ਼ਕ ਹਨ। ਦੱਸਿਆ ਜਾ ਰਿਹਾ ਹੈ ਕਿ ਫਿਲਮ ਦੀ ਕਹਾਣੀ ਭਾਰਤ ਛੱਡੋ ਅੰਦੋਲਨ 'ਤੇ ਆਧਾਰਿਤ ਹੈ ਅਤੇ ਸਾਰਾ ਅਲੀ ਖਾਨ ਫ੍ਰੀਡਮ ਫਾਈਟਰ ਦੇ ਕਿਰਦਾਰ 'ਚ ਨਜ਼ਰ ਆਵੇਗੀ। ਇਸ ਤੋਂ ਇਲਾਵਾ ਅਦਾਕਾਰਾ ਕੋਲ 'ਮਰਡਰ ਮੁਬਾਰਕ' ਅਤੇ ਲਕਸ਼ਮਣ ਉਟੇਕਰ ​​ਦੀ ਫ਼ਿਲਮ ਹੈ।

ਇਹ ਵੀ ਪੜ੍ਹੋ: IPL 2023: ਚੇਨਈ ਨੇ ਮੁੰਬਈ ਨੂੰ 7 ਵਿਕਟਾਂ ਨਾਲ ਹਰਾਇਆ, ਰਹਾਣੇ-ਜਡੇਜਾ ਦਾ ਸ਼ਾਨਦਾਰ ਪ੍ਰਦਰਸ਼ਨ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget