ਪੜਚੋਲ ਕਰੋ

Sara Tendulkar Viral Photo: ਰਸ਼ਮਿਕ ਮੰਦਾਨਾ ਤੋਂ ਬਾਅਦ ਹੁਣ ਸਚਿਨ ਦੀ ਧੀ Sara Tendulkar ਦੀ ਫੋਟੋ ਨਾਲ ਹੋਈ ਛੇੜਛਾੜ, ਵਾਇਰਲ ਹੋ ਰਹੀ ਇਦਾਂ ਦੀ ਤਸਵੀਰ

ਰਸ਼ਮਿਕਾ ਮੰਦਾਨਾ ਅਤੇ ਕੈਟਰੀਨਾ ਕੈਫ ਤੋਂ ਬਾਅਦ ਹੁਣ ਸਾਰਾ ਤੇਂਦੁਲਕਰ ਦਾ ਨਾਂ ਵੀ ਡੀਪਫੇਕ ਮਾਮਲੇ 'ਚ ਸ਼ਾਮਲ ਹੋ ਗਿਆ ਹੈ। ਸਚਿਨ ਤੇਂਦੁਲਕਰ ਦੀ ਧੀ ਦੀ ਇਕ ਫੇਕ ਫੋਟੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

Sara Tendulkar Viral Photo: ਬਾਲੀਵੁੱਡ ਦੀਆਂ ਕਈ ਅਦਾਕਾਰਾਂ ਦੀਆਂ ਅਕਸਰ ਫੋਟੋਸ਼ੋਪ ਮੋਪਡ ਅਤੇ ਡੀਪਫੇਕ ਵਰਗੀਆਂ ਫੋਟੋਜ਼ ਅਤੇ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਰਸ਼ਮਿਕਾ ਮੰਦਾਨਾ ਦੀ ਇਕ ਫੇਕ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ 'ਟਾਈਗਰ 3' ਦੀ ਅਦਾਕਾਰਾ ਕੈਟਰੀਨਾ ਕੈਫ ਵੀ ਇਸ ਜਾਲ 'ਚ ਫਸ ਗਈ। ਉੱਥੇ ਹੀ ਹੁਣ ਇਸ ਲਿਸਟ 'ਚ ਇਕ ਹੋਰ ਨਾਂ ਜੁੜ ਗਿਆ ਹੈ। ਇਹ ਹੋਰ ਕੋਈ ਨਹੀਂ ਸਗੋਂ ਸਚਿਨ ਤੇਂਦੁਲਕਰ ਦੀ ਧੀ ਸਾਰਾ ਤੇਂਦੁਲਕਰ ਹੈ। ਸਾਰਾ ਦੀ ਇੱਕ ਫੇਕ ਫੋਟੋਸ਼ੋਪਡ ਫੋਟੋ ਇਸ ਸਮੇਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਸਾਰਾ ਤੇਂਦੁਲਕਰ ਅਤੇ ਸ਼ੁਭਮਨ ਗਿੱਲ ਦੀ ਫੇਕ ਫੋਟੋ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਫੋਟੋ 'ਚ ਸਾਰਾ ਤੇਂਦੁਲਕਰ ਆਪਣੇ ਰੂਮਰਡ ਬੁਆਏਫ੍ਰੈਂਡ ਅਤੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਦੇ ਗਲੇ 'ਚ ਹੱਥ ਪਾਏ ਨਜ਼ਰ ਆ ਰਹੀ ਹੈ। ਇਸ ਫੋਟੋ ਨੂੰ ਧੋਨੀ ਪੋਪਾ ਨਾਂ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ। ਨਾਲ ਹੀ ਇਸ ਦਾ ਕੈਪਸ਼ਨ ਲਿਖਿਆ ਹੈ ਕਿ- 'ਸਾਰਾ ਨੇ ਪੁਸ਼ਟੀ ਕੀਤੀ ਹੈ ਕਿ ਉਹ ਸ਼ੁਭਮਨ ਗਿੱਲ ਨੂੰ ਡੇਟ ਕਰ ਰਹੀ ਹੈ।' ਇਸ ਪੋਸਟ ਤੋਂ ਬਾਅਦ ਇਹ ਫੋਟੋ ਸੋਸ਼ਲ ਮੀਡੀਆ 'ਤੇ ਅੱਗ ਦੀ ਤਰ੍ਹਾਂ ਫੈਲ ਗਈ।

Sara Tendulkar Viral Photo: ਰਸ਼ਮਿਕ ਮੰਦਾਨਾ ਤੋਂ ਬਾਅਦ ਹੁਣ ਸਚਿਨ ਦੀ ਧੀ Sara Tendulkar ਦੀ ਫੋਟੋ ਨਾਲ ਹੋਈ ਛੇੜਛਾੜ, ਵਾਇਰਲ ਹੋ ਰਹੀ ਇਦਾਂ ਦੀ ਤਸਵੀਰ

ਹਾਲਾਂਕਿ ਇਕ ਹੋਰ ਯੂਜ਼ਰ ਨੇ ਉਸੇ ਫੋਟੋ 'ਤੇ ਕਮੈਂਟ ਕਰਕੇ ਸੱਚਾਈ ਸਾਹਮਣੇ ਲਿਆ ਦਿੱਤੀ ਹੈ। ਯੂਜ਼ਰ ਨੇ ਸਾਰਾ ਦੀ ਅਸਲੀ ਫੋਟੋ ਸ਼ੇਅਰ ਕਰਦਿਆਂ ਹੋਇਆਂ ਕਿਹਾ ਹੈ ਕਿ ਇਹ ਫੋਟੋ ਫੇਕ ਹੈ। ਸਾਰਾ ਸ਼ੁਭਮਨ ਗਿੱਲ ਨਾਲ ਨਹੀਂ ਸਗੋਂ ਆਪਣੇ ਭਰਾ ਅਰਜੁਨ ਤੇਂਦੁਲਕਰ ਨਾਲ ਨਜ਼ਰ ਆ ਰਹੀ ਹੈ।

View this post on Instagram
 
A post shared by Sara Tendulkar (@saratendulkar)

ਇਹ ਵੀ ਪੜ੍ਹੋ: Salman Khan: ਦਿਵਾਲੀ ਪਾਰਟੀ 'ਚ ਸਲਮਾਨ ਖਾਨ ਨੇ ਐਸ਼ਵਰਿਆ ਰਾਏ ਨੂੰ ਲਗਾਇਆ ਗਲੇ? ਜਾਣੋ ਕੀ ਵਾਇਰਲ ਤਸਵੀਰ ਦੀ ਸੱਚਾਈ

ਭਰਾ ਅਰਜੁਨ ਤੇਂਦੁਲਕਰ ਦੇ ਨਾਲ ਸਾਰਾ ਨੇ ਸ਼ੇਅਰ ਕੀਤੀ ਇੱਕ ਫੋਟੋ

ਸਾਰਾ ਨੇ ਖੁਦ ਇਹ ਤਸਵੀਰ ਆਪਣੇ ਭਰਾ ਦੇ 24ਵੇਂ ਜਨਮਦਿਨ 'ਤੇ ਆਪਣੇ ਇੰਸਟਾਗ੍ਰਾਮ 'ਤੇ ਪੋਸਟ ਕੀਤੀ ਸੀ। ਅਸਲ ਤਸਵੀਰ 'ਚ ਅਰਜੁਨ ਕੁਰਸੀ 'ਤੇ ਬੈਠੇ ਨਜ਼ਰ ਆ ਰਹੇ ਹਨ ਅਤੇ ਸਾਰਾ ਉਸ ਨੂੰ ਜੱਫੀ ਪਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਦੋਵੇਂ ਭਰਾ-ਭੈਣ ਮੁਸਕਰਾਉਂਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੂੰ ਸ਼ੇਅਰ ਕਰਕੇ ਸਾਰਾ ਨੇ ਆਪਣੇ ਭਰਾ ਨੂੰ ਜਨਮਦਿਨ ਦੀ ਵਧਾਈ ਦਿੱਤੀ ਸੀ।

ਦੱਸ ਦਈਏ ਕਿ ਸਾਰਾ ਅਲੀ ਖਾਨ ਦਾ ਨਾਂ ਲੰਬੇ ਸਮੇਂ ਤੋਂ ਸ਼ੁਭਮਨ ਗਿੱਲ ਨਾਲ ਜੁੜਿਆ ਹੋਇਆ ਹੈ। ਦੋਵਾਂ ਨੂੰ ਕਈ ਵਾਰ ਚੋਰੀ ਛਿਪੇ ਇਕੱਠਿਆਂ ਸਪੋਟ ਵੀ ਕੀਤਾ ਗਿਆ ਹੈ। ਇਹੀ ਕਾਰਨ ਹੈ ਕਿ ਇਸ ਫੋਟੋ ਦੀ ਫੋਟੋਸ਼ਾਪ ਕਰਕੇ ਗਲਤ ਵਰਤੋਂ ਕੀਤੀ ਜਾ ਰਹੀ ਹੈ।

ਹਾਲਾਂਕਿ, ਕਈ ਬਾਲੀਵੁੱਡ ਸਿਤਾਰਿਆਂ ਨੇ ਵੀ ਲੋਕਾਂ ਦੇ ਅਜਿਹੀਆਂ ਫੇਕ ਵੀਡੀਓਜ਼ ਅਤੇ ਫੋਟੋਜ਼ ਬਣਾਉਣ ਵਾਲਿਆਂ ਖਿਲਾਫ ਆਪਣੀ ਆਵਾਜ਼ ਚੁੱਕੀ ਹੈ। ਇਸ ਸੂਚੀ 'ਚ ਅਮਿਤਾਭ ਬੱਚਨ ਤੋਂ ਲੈ ਕੇ ਮ੍ਰਿਣਾਲ ਠਾਕੁਰ ਤੱਕ ਦੇ ਨਾਂ ਸ਼ਾਮਲ ਹਨ। ਰਸ਼ਮੀਕਾ ਦੇ ਫੇਕ ਵੀਡੀਓ ਤੋਂ ਬਾਅਦ ਇਨ੍ਹਾਂ ਸੈਲੇਬਰੀਟਿਸ ਨੇ ਇਸ 'ਤੇ ਕਾਰਵਾਈ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ: Uorfi Javed: ਉਰਫੀ ਜਾਵੇਦ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ, ਅਦਾਕਾਰਾ ਦਾ ਦੇਸੀ ਅੰਦਾਜ਼ ਦੇਖ ਕੇ ਫੈਨਜ਼ ਹੋਏ ਹੈਰਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget