ਪੜਚੋਲ ਕਰੋ

ਸੈਫ ਦੀ ਧੀ ਰਣਵੀਰ ਨਾਲ ਕਰੇਗੀ ਡੈਬਿਊ

ਮੁੰਬਈ: ਸੈਫ ਅਲੀ ਖਾਨ ਦੀ ਧੀ ਸਾਰਾ ਅਲੀ ਖਾਨ ਜਲਦ ਵੱਡੇ ਪਰਦੇ 'ਤੇ ਨਜ਼ਰ ਆਏਗੀ। ਫਿਲਮ ਦਾ ਨਾਮ ਹੈ 'ਗਲੀ ਬੌਏ' ਤੇ ਰਣਵੀਰ ਸਿੰਘ ਫਿਲਮ ਦੇ ਹੀਰੋ ਹਨ। ਸਾਰਾ ਫਿਲਮ ਵਿੱਚ ਨਾਜ਼ੀ ਦਾ ਕਿਰਦਾਰ ਨਿਭਾਏਗੀ। ਇਹ ਫਿਲਮ ਮੁੰਬਈ ਦੇ ਮਸ਼ਹੂਰ ਰੈਪਰ ਡਿਵਾਈਨ ਦੀ ਜ਼ਿੰਦਗੀ 'ਤੇ ਅਧਾਰਿਤ ਹੈ। ਰਣਵੀਰ ਰੈਪਰ ਡਿਵਾਈਨ ਦਾ ਕਿਰਦਾਰ ਨਿਭਾਉਣਗੇ ਤੇ ਫਿਲਮ ਦਾ ਨਿਰਦੇਸ਼ਨ ਜ਼ੋਯਾ ਅਖਤਰ ਕਰੇਗੀ। 4012451 ਪਹਿਲਾਂ ਵੀ ਕਈ ਵਾਰ ਸਾਰਾ ਦੇ ਡੈਬਿਊ ਨੂੰ ਲੈ ਕੇ ਖਬਰਾਂ ਆਈਆਂ ਹਨ ਪਰ ਅਜੇ ਤੱਕ ਸਾਰਾ ਨੇ ਇਸ ਬਾਰੇ ਮੀਡੀਆ ਵਿੱਚ ਕੋਈ ਵੀ ਜਾਣਕਾਰੀ ਨਹੀਂ ਦਿੱਤੀ। ਹਾਲ ਹੀ ਵਿੱਚ ਸਾਰਾ ਨੂੰ ਅਮਿਤਾਭ ਬਚਨ ਦੀ ਦੀਵਾਲੀ ਪਾਰਟੀ 'ਤੇ ਵੇਖਿਆ ਗਿਆ ਸੀ। ਉਹ ਬੇਹੱਦ ਖੂਬਸੂਰਤ ਲੱਗ ਰਹੀ ਸੀ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget