ਪੜਚੋਲ ਕਰੋ

Sardar Udham: 16 ਅਕਤੂਬਰ ਨੂੰ ਰਿਲੀਜ਼ ਹੋ ਰਹੀ ਫ਼ਿਲਮ ‘ਸਰਦਾਰ ਊਧਮ’ ’ਚ ਦਿਸਣਗੇ ਵਿਕੀ ਕੌਸ਼ਲ ਦੇ ਜਲਵੇ

Vicky Kaushal: ਵਿੱਕੀ ਕੌਸ਼ਲ ਦਾ ਪੰਜਾਬੀ ਖ਼ਾਸਾ ਅੰਦਰੋਂ ਬਾਹਰ ਆਉਣ ਲਈ ਬੇਤਾਬ ਵਿਖਾਈ ਦਿੰਦਾ ਹੈ ਤੇ ਇਸ ਵੇਲੇ ਉਹ ਆਪਣਾ ਫ਼ਿਲਮ ਨੂੰ ਹਰ ਤਰ੍ਹਾਂ ਪ੍ਰੋਮੋਟ ਕਰਨ ਲਈ ਤਿਆਰ ਹਨ।

ਮੁੰਬਈ: ਬਾਲੀਵੁੱਡ ਦੀ ਧੜਕਣ ਵਿੱਕੀ ਕੌਸ਼ਲ ਅੱਜ-ਕੱਲ੍ਹ ਆਪਣੀ ਪਹਿਲੀ ਫ਼ਿਲਮ ‘ਮਸਾਨ’ ਕਰਕੇ ਚਰਚਾ ਵਿੱਚ ਹਨ। ਇਸ ਫ਼ਿਲਮ ਨੇ ਜਿੱਥੇ ਆਲੋਚਕਾਂ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਦਰਸ਼ਕਾਂ ਨੇ ਵੀ ਇਸ ਨੂੰ ਪਸੰਦ ਕੀਤਾ ਹੈ। ਇਹ ਫ਼ਿਲਮ ਦਰਸ਼ਕਾਂ ’ਚ ਹੁਣ ਖ਼ੂਬ ਉਤਸੁਕਤਾ ਜਗਾਉਂਦੀ ਰਹੀ ਹੈ।

ਵਿੱਕੀ ਕੌਸ਼ਲ ਨੇ ਆਪਣੀ ਪ੍ਰਤਿਭਾ ਦੇ ਜਲਵੇ ਵਿਖਾਏ ਹਨ। ਉਹ ਦਿਲੋਂ ਸੱਚੇ ਪੰਜਾਬੀ ਹਨ ਤੇ ਇਸ ਬਾਰੇ ਕੋਈ ਦੋ ਰਾਇ ਨਹੀਂ ਹੋ ਸਕਦੀ। ਉਹ ਕਦੇ-ਕਦੇ ਪੰਜਾਬੀ ਗੀਤਾਂ ਵਿੱਚ ਵੀ ਵਿਖਾਈ ਦੇ ਜਾਂਦੇ ਹਨ। ਇਸ ਵਾਰ ਵੀ ਉਨ੍ਹਾਂ ਪਹਿਲਾਂ ਵਾਂਗ ਹੀ ਕਰ ਵਿਖਾਇਆ ਹੈ।

ਵਿੱਕੀ ਕੌਸ਼ਲ ਦਾ ਪੰਜਾਬੀ ਖ਼ਾਸਾ ਅੰਦਰੋਂ ਬਾਹਰ ਆਉਣ ਲਈ ਬੇਤਾਬ ਵਿਖਾਈ ਦਿੰਦਾ ਹੈ ਤੇ ਇਸ ਵੇਲੇ ਉਹ ਆਪਣਾ ਫ਼ਿਲਮ ਨੂੰ ਹਰ ਤਰ੍ਹਾਂ ਪ੍ਰੋਮੋਟ ਕਰਨ ਲਈ ਤਿਆਰ ਹਨ। ਉਨ੍ਹਾਂ ਜੈਜ਼ੀ ਬੀ ਦਾ ਗੀਤ ‘ਊਧਮ ਸਿੰਘ’ ਵਰਤਦਿਆਂ ਆਪਣੀਆਂ ਵਧੀਆ ਫ਼ਿਲਮਾਂ ਵਿੱਚੋਂ ਇੱਕ ਸ਼ੇਅਰ ਕੀਤੀ ਹੈ। ਇਹ ਗੀਤ ਦੋ ਦਹਾਕੇ ਪਹਿਲਾਂ ਫ਼ਿਲਮ ‘ਸ਼ਹੀਦ ਊਧਮ ਸਿੰਘ’ ਵਿੱਚ ਰਿਲੀਜ਼ ਕੀਤਾ ਗਿਆ ਸੀ। ਫ਼ਿਲਮ ਤੇ ਗੀਤ ਦੋਵਾਂ ਨੂੰ ਵੀ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਹੈ।

ਇਸ ਫ਼ਿਲਮ ਦਾ ਟ੍ਰੇਲਰ ਵੇਖਣ ਤੋਂ ਬਾਅਦ ਕੋਈ ਸ਼ੱਕ ਬਾਕੀ ਨਹੀਂ ਰਹਿ ਜਾਂਦਾ ਕਿ ਇਸ ਰੋਲ ਲਈ ਚੁਣੇ ਗਏ ਉਹ ਪਰਫ਼ੈਕਟ ਅਦਾਕਾਰ ਹਲ। ਉਨ੍ਹਾਂ ਇੱਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਰੋਲ ਵਿੱਚ ਫ਼ਿੱਟ ਬੈਠ ਸਕਦੇ ਹਨ ਤੇ ਇੰਝ ਜਾਪਦਾ ਹੈ ਕਿ ਜਿਵੇਂ ਇਹ ਕਹਾਣੀ ਉਨ੍ਹਾਂ ਲਈ ਹੀ ਲਿਖੀ ਗਈ ਹੋਵੇ।

ਪ੍ਰਸ਼ੰਸਕਾਂ ਨੇ ਵਿਕੀ ਕੌਸ਼ਲ ਨੂੰ ਇੱਕ ਬਾਗ਼ੀਆਨਾ ਰੂਪ ਵਿੱਚ ਵੇਖ ਕੇ ਡਾਢੀ ਖ਼ੁਸ਼ੀ ਪ੍ਰਗਟਾਈ ਹੈ ਤੇ ਇੱਥੋਂ ਤੱਕ ਆਸ ਪ੍ਰਗਟਾਈ ਜਾ ਰਹੀ ਹੈ ਕਿ ਉਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ ਜ਼ਰੂਰ ਮਿਲੇਗਾ।

ਪਹਿਲਾਂ ਵਿਕੀ ਕੌਸ਼ਲ ਨੂੰ ਸਿਮਰਨ ਕੌਰ ਧਦਲੀ, ਅਮਰਿੰਦਰ ਗਿੱਲ ਤੇ ਵਜ਼ੀਰ ਪਾਤਰ ਦੇ ਗੀਤ ਸੁਣਦਿਆਂ ਵੇਖਿਆ ਗਿਆ ਸੀ। ਇਸ ਅਦਾਕਾਰ ਨੇ ਦਰਸ਼ਕਾਂ ਦੇ ਦਿਲ ਕਈ ਵਾਰ ਜਿੱਤੇ ਹਨ ਤੇ ਉਹ 16 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ ‘ਸਰਦਾਰ ਊਧਮ’ ਵਿੱਚ ਇੱਕ ਵਾਰ ਫਿਰ ਕਮਾਲ ਵਿਖਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

ਇਹ ਵੀ ਪੜ੍ਹੋ: Amazon Great indian Festival Sale: ਐਮਜ਼ੌਨ ’ਤੇ ਬੰਪਰ ਆਫ਼ਰ ਸੇਲ, 800 ਰੁਪਏ ਦੀ ਰੇਂਜ ’ਚ 5 ਬੈਸਟ ਪਾਵਰ ਬੈਂਕ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget