ਪੜਚੋਲ ਕਰੋ

ਸਰਦੂਲ ਸਿਕੰਦਰ ਦੀ ਆਖਰੀ ਫਿਲਮ 'PR' ਇਸ ਦਿਨ ਹੋਵੇਗੀ ਰਿਲੀਜ਼, ਪੋਸਟਰ ਜਾਰੀ

ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਅਤੇ ਸਰਦੂਲ ਸਿਕੰਦਰ ਦੁਬਾਰਾ ਕੋਈ ਫਿਲਮ ਇਕੱਠੇ ਕੀਤੀ ਜਾਵੇ। ਇਨ੍ਹਾਂ ਦੀਆਂ ਪਹਿਲੀਆਂ ਪੰਜ ਫ਼ਿਲਮਾਂ 'ਜੀ ਆਇਆਂ ਨੂੰ, ਅਸਾਂ ਨੂੰ ਮਾਣ ਵਤਨਾਂ ਦਾ....

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਕਰੀਅਰ ਦੀ ਆਖ਼ਰੀ ਫ਼ਿਲਮ 'PR' ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ਦਾ ਨਵਾਂ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਜਿਸ 'ਚ ਸਰਦੂਲ ਸਾਹਿਬ ਨੂੰ ਵੀ ਦੇਖਿਆ ਜਾ ਸਕਦਾ ਹੈ। 13 ਮਈ ਨੂੰ ਫ਼ਿਲਮ ਰਿਲੀਜ਼ ਕੀਤੀ ਜਾਵੇਗੀ। ਸਰਦੂਲ ਸਿਕੰਦਰ ਦੇ ਬੇਟੇ ਅਲਾਪ ਸਿਕੰਦਰ ਨੇ ਸਰਦੂਲ ਸਿਕੰਦਰ ਨੂੰ ਕ੍ਰੇਡਿਟ ਦਿੰਦੇ ਹੋਏ ਕੁਝ ਸ਼ਬਦ ਸ਼ੇਅਰ ਕੀਤੇ ਹਨ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਤੁਹਾਡੀ ਸਭ ਦੀ ਅਤੇ ਡੇਡ ਦੀ ਬੜੀ ਦੇਰ ਤੋਂ ਰੀਝ ਸੀ ਕਿ ਫ਼ਿਲਮ ਡਾਇਰੈਕਟਰ ਮਨਮੋਹਨ ਸਿੰਘ ਜੀ ਅਤੇ ਸਰਦੂਲ ਸਿਕੰਦਰ ਦੁਬਾਰਾ ਕੋਈ ਫਿਲਮ ਇਕੱਠੇ ਕੀਤੀ ਜਾਵੇ। ਇਨ੍ਹਾਂ ਦੀਆਂ ਪਹਿਲੀਆਂ ਪੰਜ ਫ਼ਿਲਮਾਂ 'ਜੀ ਆਇਆਂ ਨੂੰ, ਅਸਾਂ ਨੂੰ ਮਾਣ ਵਤਨਾਂ ਦਾ, ਦਿਲ ਆਪਣਾ ਪੰਜਾਬੀ, ਮਿੱਟੀ ਵਾਜਾਂ ਮਾਰਦੀ ਤੇ ਮੇਰਾ ਪਿੰਡ ਮਾਈ ਹੋਮ' ਤੁਹਾਡੇ ਦਿਲਾਂ ਵਿੱਚ ਤੁਹਾਡੇ ਘਰਾਂ ਵਿੱਚ ਖਾਸ ਜਗ੍ਹਾ ਬਣਾ ਚੁੱਕੀਆਂ ਹਨ।

ਆਸ ਹੈ ਪਹਿਲੀਆਂ ਫ਼ਿਲਮਾਂ ਵਾਂਗ ਸਾਡੀ ਇਸ ਜੋੜੀ ਦੀ ਨਵੀਂ ਫ਼ਿਲਮ 'PR' ਨੂੰ ਵੀ ਬੇਸ਼ੁਮਾਰ ਪਿਆਰ ਮਿਲੇਗੀ।  ਇਸ ਫ਼ਿਲਮ 'ਚ ਸਰਦੂਲ ਸਿਕੰਦਰ ਤੇ ਅਮਰ ਨੂਰੀ ਤੋਂ ਇਲਾਵਾ ਹਰਭਜਨ ਮਾਨ , ਕਰਮਜੀਤ ਅਨਮੋਲ ਤੇ ਕਈ ਹੋਰ ਕਿਰਦਾਰ ਨਜ਼ਰ ਆਉਣਗੇ। ਮਸ਼ਹੂਰ ਪੰਜਾਬੀ ਡਾਇਰੈਕਟਰ ਮਨਮੋਹਨ ਸਿੰਘ ਵਲੋਂ ਡਾਇਰੈਕਟ ਕੀਤੀ ਗਈ ਫ਼ਿਲਮ PR 13 ਮਈ ਨੂੰ ਵਰਲਡਵਾਈਡ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ

ਜਦੋਂ ਸ਼ਹਿਨਾਜ਼ ਗਿੱਲ ਨੇ ਰਿਸ਼ਤੇ 'ਤੇ ਤੋੜੀ ਚੁੱਪੀ, ਦੱਸਿਆ ਕਿਸ ਨਾਲ ਸੀ ਪਿਓਰ ਰਿਲੇਸ਼ਨ!

Shehnaaz Gill opened up about relationship: ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਦੀ ਖਾਸ ਦੋਸਤ ਤੇ ਦੇਸ਼ ਦੇ ਕਰੋੜਾਂ ਲੋਕਾਂ ਦੇ ਦਿਲਾਂ ਦੀ ਧੜਕਣ ਸ਼ਹਿਨਾਜ਼ ਗਿੱਲ ਹੁਣ ਹੌਲੀ-ਹੌਲੀ ਆਪਣੀ ਆਮ ਜ਼ਿੰਦਗੀ ਵਿੱਚ ਵਾਪਸ ਆ ਰਹੀ ਹੈ। ਸਿਧਾਰਥ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਨੂੰ ਵੱਡਾ ਝਟਕਾ ਲੱਗਾ ਸੀ। ਅਜਿਹੇ 'ਚ ਉਹ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੋਂ ਵੀ ਦੂਰ ਹੋ ਗਈ ਸੀ।

ਹਾਲ ਹੀ 'ਚ ਸ਼ਹਿਨਾਜ਼ ਨੂੰ ਆਪਣੇ ਭਰਾ ਸ਼ਾਹਬਾਜ਼ ਨਾਲ ਮਸਤੀ ਕਰਦੇ ਦੇਖਿਆ ਗਿਆ ਸੀ, ਜਿਸ ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਹਾਲਾਂਕਿ ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਮੁਸਕਰਾਉਂਦੀ ਨਜ਼ਰ ਆ ਰਹੀ ਪਰ ਉਸ ਦੀ ਮੁਸਕਰਾਹਟ 'ਚ ਕਿਤੇ ਵੀ ਪਹਿਲਾਂ ਵਰਗੀ ਖੂਬਸੂਰਤੀ ਨਜ਼ਰ ਨਹੀਂ ਆ ਰਹੀ। ਇਸ ਦੌਰਾਨ ਸ਼ਹਿਨਾਜ਼ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਸ਼ਹਿਨਾਜ਼ ਦੱਸਦੀ ਨਜ਼ਰ ਆ ਰਹੀ ਹੈ ਕਿ ਕਿਸ ਨਾਲ ਉਸ ਦਾ ਪਿਓਰ ਰਿਲੇਸ਼ਨ ਸੀ।

ਸ਼ਹਿਨਾਜ਼ ਦੀ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ 'ਚ ਉਹ ਇਹ ਦੱਸਦੀ ਨਜ਼ਰ ਆ ਰਹੀ ਹੈ ਕਿ ਉਨ੍ਹਾਂ ਦਾ ਪਿਓਰ ਰਿਲੇਸ਼ਨ ਸੀ। ਸ਼ਹਿਨਾਜ਼ ਅੱਗੇ ਕਹਿੰਦੀ ਹੈ, ਇਹ ਉਸ ਦੇ ਪੱਖ ਤੋਂ ਬਹੁਤ ਸ਼ੁੱਧ ਸੀ ਤੇ ਮੇਰੇ ਪੱਖ ਤੋਂ ਵੀ ਬਹੁਤ ਸ਼ੁੱਧ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ
Embed widget