ਪੜਚੋਲ ਕਰੋ

ਆਪਣੀ ਫ਼ਿਲਮ ਦੀ ਚੋਣ ਲਈ ਸਲਮਾਨ ਤੋਂ ਸਲਾਹ ਲੈਂਦੀ ਹੈ ਇਹ ਅਦਾਕਾਰਾ

ਮੁੰਬਈ : ਅਦਾਕਾਰ ਸਾਯਸ਼ਾ ਸਹਿਗਲ ਨੇ ਕਿਹਾ ਹੈ ਕਿ ਉਹ ਅਭਿਨੇਤਾ ਸਲਮਾਨ ਖ਼ਾਨ ਤੋਂ ਆਪਣੇ ਕੈਰੀਅਰ ਨੂੰ ਲੈ ਕੇ ਸਲਾਹ ਲੈਂਦੀ ਹੈ। ਅਜੇ ਦੇਵਗਨ ਦੀ ਫ਼ਿਲਮ 'ਸ਼ਿਵਾਯ' ਤੋਂ ਫ਼ਿਲਮੀ ਦੁਨੀਆ ਵਿੱਚ ਕਦਮ ਰੱਖਣ ਜਾ ਰਹੀ ਅਦਾਕਾਰ ਨੇ ਕਿਹਾ ਕਿ ਉਹ ਕੁੱਝ ਸਾਲ ਪਹਿਲਾਂ ਆਪਣੇ ਰਿਸ਼ਤੇਦਾਰ ਤੇ ਅਭਿਨੇਤਾ ਦਲੀਪ ਕੁਮਾਰ ਦੇ ਜਨਮਦਿਨ ਦੀ ਪਾਰਟੀ ਵਿੱਚ ਸਲਮਾਨ ਨੂੰ ਮਿਲੀ ਸੀ। ਉਨ੍ਹਾਂ ਕਿਹਾ, 'ਮੈਂ ਜਨਮਦਿਨ ਦੀ ਪਾਰਟੀ ਵਿੱਚ ਉਨ੍ਹਾਂ ਨੂੰ ਮਿਲੀ ਸੀ ਤੇ ਉਨ੍ਹਾਂ ਨੇ ਉਸ ਵੇਲੇ ਕਿਹਾ ਸੀ ਕਿ ਮੈਂ ਫ਼ਿਲਮਾਂ ਵਿੱਚ ਕੰਮ ਕਰਾਂਗੀ। ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੇ ਮੇਰੀ ਪ੍ਰਤਿਭਾ ਨੂੰ ਪਹਿਚਾਣ ਲਿਆ ਸੀ। ਇਨ੍ਹਾਂ ਸਾਲਾਂ ਦੌਰਾਨ ਸਾਡੇ ਸਬੰਧ ਇੰਨੇ ਵਧੀਆ ਬਣ ਗਏ ਕਿ ਮੈਂ ਕਿਸੇ ਵੀ ਫ਼ਿਲਮ ਵਿੱਚ ਕੰਮ ਕਰਨ ਜਾਂ ਨਾ ਕਰਨ ਨੂੰ ਲੈ ਕੇ ਫ਼ੋਨ 'ਤੇ ਉਨ੍ਹਾਂ ਤੋਂ ਸਲਾਹ ਜ਼ਰੂਰ ਲੈਂਦੀ ਹਾਂ। ਮੈਨੂੰ ਲੱਗਦਾ ਹੈ ਕਿ ਮੈਂ ਖ਼ੁਸ਼ਕਿਸਮਤ ਹਾਂ।' 19 ਸਾਲਾਂ ਅਦਾਕਾਰਾਂ ਨੇ ਕਿਹਾ ਕਿ ਉਹ ਸਲਮਾਨ ਨਾਲ ਕੰਮ ਕਰਨਾ ਚਾਹੁੰਦੀ ਹੈ। ਸਾਯਸ਼ਾ ਨੇ ਕਿਹਾ, 'ਉਹ ਇੱਕ ਬਿਹਤਰੀਨ ਇਨਸਾਨ ਹੈ। ਉਹ ਮੇਰੇ ਪੰਸਦੀਦਾ ਅਭਿਨੇਤਾ ਹਨ ਤੇ ਮੈਂ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦੀ ਹਾਂ।' 'ਸ਼ਿਵਾਯ' 28 ਸਤੰਬਰ ਨੂੰ ਰਿਲੀਜ਼ ਹੋਵੇਗੀ।

ਟਾਪ ਹੈਡਲਾਈਨ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget