ਪੜਚੋਲ ਕਰੋ

Scarlett Johansson and Colin Jost: ਅਵੈਂਜਰਸ ਫੇਮ ਸਕਾਰਲੇਟ ਨੇ ਕੋਲਿਨ ਨਾਲ ਕੀਤਾ ਵਿਆਹ, ਸੋਸ਼ਲ ਮੀਡੀਆ 'ਤੇ ਆਇਆ ਭੂਚਾਲ

‘ਬਲੈਕ ਵਿਡੋ’ ਅਦਾਕਾਰਾ ਸਕਾਰਲੇਟ ਜੋਹਾਨਸਨ ਨੇ ਤੀਜੀ ਵਾਰ ਵਿਆਹ ਕਰਵਾਇਆ ਹੈ। ਉਸ ਨੇ ਇਹ ਵਿਆਹ ਗੁਪਤ ਤਰੀਕੇ ਨਾਲ ਕੀਤਾ।

ਮੁੰਬਈ: ਸਕਾਰਲੇਟ ਜੋਹਾਨਸਨ (35 ਸਾਲ) ਦੇ ਤੀਜੇ ਵਿਆਹ ਦੀਆਂ ਖ਼ਬਰਾਂ ਸੁਰਖੀਆਂ ਬਣ ਗਈਆਂ ਹਨ। ਕਿਹਾ ਜਾਂਦਾ ਹੈ ਕਿ ਸਕਾਰਲੇਟ ਨੇ ਗੁਪਤ ਤੌਰ 'ਤੇ ਅਮਰੀਕੀ ਕਾਮੇਡੀਅਨ ਕੋਲਿਨ ਜੋਸਟ ਨਾਲ ਵਿਆਹ ਕੀਤਾ ਹੈ। 'ਬਲੈਕ ਵਿਡੋ' ਐਕਟਰਸ ਸਕਾਰਲੇਟ ਜੋਹਾਨਸਨ ਨੇ ਆਪਣੇ ਵਿਆਹ ਦਾ ਐਲਾਨ ਨਹੀਂ ਕੀਤਾ। ਇਹ ਖ਼ਬਰਾਂ ਹਨ ਕਿ ਸਕਾਰਲੇਟ ਤੇ ਜੋਸਟ ਦਾ ਪਿਛਲੇ ਹਫਤੇ ਵਿਆਹ ਹੋਇਆ ਸੀ। ਦੱਸ ਦਈਏ ਕਿ ਦੋਵੇਂ ਸਾਲ 2017 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ। ਜੋਸਟ ਮੁਤਾਬਕ, ਦੋਵਾਂ ਦੀ ਪਹਿਲੀ ਮੁਲਾਕਾਤ 2006 ਵਿੱਚ ਹੋਈ ਸੀ।
Meals on Wheels ਦੇ ਆਫੀਸ਼ੀਅਲ ਇੰਸਟਾਗ੍ਰਾਮ ਤੇ ਟਵਿੱਟਰ ਅਕਾਊਂਟ 'ਤੇ ਸਕਾਰਲੇਟ ਦੇ ਵਿਆਹ ਦਾ ਐਲਾਨ ਕੀਤਾ ਗਿਆ। ਇਸ ਪੋਸਟ ਵਿਚ, ਜਹਾਜ਼ ਦੀ ਤਸਵੀਰ ਦਿਖਾਈ ਦੇ ਰਹੀ ਹੈ, ਜਿਸ ਵਿਚ ਲਿਖਿਆ ਹੈ- ਜਸਟ ਮੈਰਿਡ। ਪ੍ਰਸ਼ੰਸਕ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ। ਦੱਸ ਦੇਈਏ ਕਿ ਸਾਲ 2008 ਵਿੱਚ ਸਕਾਰਲੇਟ ਜੋਹਾਨਸਨ ਨੇ ਕੈਨੇਡਾ ਦੇ ਆਪਣੇ ਬੁਆਏਫਰੈਂਡ ਰਿਆਨ ਰੇਨਾਲਡਜ਼ ਨਾਲ ਵਿਆਹ ਕਰਵਾ ਲਿਆ ਸੀ। ਵਿਆਹ ਸਿਰਫ 3 ਸਾਲ ਚਲਿਆ ਤੇ ਦੋਵੇਂ ਸਾਲ 2011 ਵਿੱਚ ਵੱਖ ਹੋ ਗਏ। ਇਸ ਤੋਂ ਬਾਅਦ ਸਕਾਰਲੇਟ ਦੀ ਜ਼ਿੰਦਗੀ ਵਿੱਚ 2014 ਵਿੱਚ ਰੋਮੇਨ ਡੌਰੀਆਕ ਆਇਆ ਤੇ ਇਹ ਵਿਆਹ ਵੀ ਲਗਪਗ 3 ਸਾਲਾਂ ਬਾਅਦ 2017 ਵਿੱਚ ਟੁੱਟ ਗਿਆ ਸੀ, ਪਰ ਇਸ ਵਿਆਹ ਤੋਂ ਉਨ੍ਹਾਂ ਦਾ ਇੱਕ ਬੱਚਾ Rose Dorothy Dauriac ਵੀ ਹੈ।
View this post on Instagram
 
Congratulations 🎊💐🎉Scarlett and Colin Jost have tied the knot after getting in engaged in May 2019.​ #scarlettjohansson

A post shared by Scarlett Johansson (@scarlettjohanssonworld) on

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

15 ਪਿੰਡਾਂ ਦੀਆਂ ਨਾਮਜਦਗੀਆਂ ਹੋਣ ਦੋਬਾਰਾSirsa | Om Parkash Chotala ਨੇ ਪਾਈ ਵੋਟ, ਕਿਹਾ ਇਨੇਲੋ ਦੀ ਬਣੇਗੀ ਸਰਕਾਰHaryana Election 2024 | ਹਰਿਆਣਾ ਦੇ Exit Poll 'ਤੇ ਕੀ ਬੋਲੇ Bhupender Hooda |ਹਰਿਆਣਾ 'ਚ Exit Poll 'ਤੇ ਕੀ ਬੋਲੇ ਕਾਂਗਰਸ ਲੀਡਰ Rashid Alvi

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget