ਪੜਚੋਲ ਕਰੋ

ਆਮਿਰ ਦੀਆਂ ਮੁੱਛਾਂ ਦਾ 'ਸੀਕ੍ਰੇਟ'

ਮੁੰਬਈ : ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਇੱਕ ਵਾਰ ਫਿਰ ਚਰਚਾ ਵਿੱਚ ਹਨ। ਕਾਰਨ ਕੁਝ ਹੋਰ ਨਹੀਂ ਸਗੋਂ ਉਨ੍ਹਾਂ ਦੀ ਗਲੀ  ਫਿਲਮ 'ਸੀਕ੍ਰੇਟ ਸੁਪਰਸਟਾਰ' ਹੈ। ਇਸ ਫਿਲਮ ਦਾ ਫਰਸਟ ਲੁੱਕ ਸਾਹਮਣੇ ਆ ਗਿਆ ਹੈ ਜਿਸ ਦੀ ਖੂਬ ਚਰਚਾ ਹੋ ਰਹੀ ਹੈ। ਫ਼ਿਲਮ ਡਾਇਰੈਕਟਰ ਚੰਦਨ ਨੇ 'ਸੀਕ੍ਰੇਟ ਸੁਪਰਸਟਾਰ' ਦੀਆਂ ਇਹ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਤਸਵੀਰ ਵਿੱਚ ਆਮਿਰ ਦਾ ਇੱਕ ਵੱਖ ਹੀ ਅੰਦਾਜ਼ ਦਿੱਖ ਰਿਹਾ ਹੈ। secret-superstar13       ਕੁਝ ਦਿਨ ਪਹਿਲਾਂ ਇੱਕ ਹੋਰ ਤਸਵੀਰ ਸਾਹਮਣੇ ਆਈ ਸੀ ਜਿਸ ਵਿੱਚ ਆਮਿਰ ਆਪਣੀਆਂ ਲੰਬੀਆਂ ਮੁੱਛਾਂ ਵਿੱਚ ਵੇਖਣ ਨੂੰ ਮਿਲ ਰਹੇ ਹਨ। ਅਜਿਹਾ ਕਿਹਾ ਜਾ ਰਿਹਾ ਹੈ ਕਿ ਇਹ ਵੀ 'ਸੀਕ੍ਰੇਟ ਸੁਪਰਸਟਾਰ' ਦਾ ਹੀ ਲੁੱਕ ਹੈ।           ਕੱਲ੍ਹ ਇੱਕ ਸਮਾਰੋਹ ਦੌਰਾਨ ਵੀ ਆਮਿਰ ਇਸ ਲੁੱਕ ਵਿੱਚ ਨਜ਼ਰ ਆ ਰਹੇ ਹਨ। ਇਸ ਸਮਾਰੋਹ ਵਿੱਚ ਆਮਿਰ ਖਾਨ ਦੇ ਨਾਲ ਅਮਿਤਾਭ ਬੱਚਨ ਵੀ ਸਨ। ਅਜਿਹੀਆਂ ਖ਼ਬਰਾਂ ਹਨ ਕਿ ਇਸ ਫਿਲਮ ਵਿੱਚ ਆਮਿਰ ਖਾਨ ਇੱਕ ਮਿਊਜ਼ਿਕ ਕੰਪੋਜਰ ਤੇ ਮੈਂਟਰ ਦੀ ਭੂਮਿਕਾ ਨਿਭਾਅ ਰਹੇ ਹਨ। ਆਮਿਰ ਇਸ ਫਿਲਮ ਦੀ ਸ਼ੂਟਿੰਗ 15 ਦਿਨਾਂ ਵਿੱਚ ਖ਼ਤਮ ਕਰ ਚੁੱਕੇ ਹਨ। ਇਹ ਫ਼ਿਲਮ ਇਸ ਸਾਲ ਹੀ ਰਿਲੀਜ਼ ਹੋਣ ਵਾਲੀ ਹੈ।

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget