ਪੜਚੋਲ ਕਰੋ

'ਸੀਕ੍ਰੇਟ ਸੂਪਰਸਟਾਰ' ਨੇ ਤੋੜਿਆ 'ਦੰਗਲ' ਦਾ ਰਿਕਾਰਡ

ਨਵੀਂ ਦਿੱਲੀ: ਸੁਪਰ ਸਟਾਰ ਆਮਿਰ ਖਾਨ ਦੀ ਇੱਕ ਹੋਰ ਫਿਲਮ ਨੇ ਰਿਕਾਰਡ ਕਾਇਮ ਕੀਤਾ ਹੈ। ਆਮਿਰ ਦੀ ਫਿਲਮ 'ਸੀਕ੍ਰੇਟ ਸੂਪਰਸਟਾਰ' ਨੇ 'ਦੰਗਲ' ਦਾ ਰਿਕਾਰਡ ਤੋੜਿਆ ਹੈ। ਖਾਸਕਰ ਚੀਨ ਵਿੱਚ ਆਮਿਰ ਦੀ ਮਕਬੂਲੀਅਤ ਦਿਨੋ-ਦਿਨ ਵਧਦੀ ਜਾ ਰਹੀ ਹੈ। https://twitter.com/taran_adarsh/status/954563707022929920 ਸ਼ੁੱਕਰਵਾਰ 19 ਜਨਵਰੀ ਨੂੰ ਚੀਨ ਵਿੱਚ ਰਿਲੀਜ਼ ਹੋਈ ਇਸ ਫਿਲਮ ਨੇ ਪਹਿਲੇ ਹੀ ਦਿਨ 'ਦੰਗਲ' ਦੀ ਕਮਾਈ ਦਾ ਰਿਕਾਰਡ ਤੋੜ ਦਿੱਤਾ। 'ਸੀਕ੍ਰੇਟ ਸੂਪਰਸਟਾਰ' ਚੀਨ ਵਿੱਚ ਰਿਲੀਜ਼ ਹੋਣ ਵਾਲੀਆਂ ਭਾਰਤੀ ਫਿਲਮਾਂ ਵਿੱਚੋਂ ਹੁਣ ਪਹਿਲੇ ਦਿਨ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। https://twitter.com/taran_adarsh/status/954567118808166400 ਇਸ ਫਿਲਮ ਨੇ ਪਹਿਲੇ ਦਿਨ ਚੀਨ ਵਿੱਚ 43.35 ਕਰੋੜ ਰੁਪਏ ਦੀ ਕਮਾਈ ਕੀਤੀ। ਇਸ ਤਰ੍ਹਾਂ ਫਿਲਮ ਨੇ ਆਮਿਰ ਦੀ 'ਦੰਗਲ' ਤੇ 'ਪੀਕੇ' ਦੀ ਪਹਿਲੇ ਦਿਨ ਦੀ ਕਮਾਈ ਦਾ ਰਿਕਾਰਡ ਤੋੜ ਦਿੱਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?

Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ

Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ
Sangrur News :  ਬੇਰੁਜ਼ਗਾਰ ਸਾਂਝਾ ਮੋਰਚਾ ਲਗਾਵੇਗਾ CM ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ "ਬੇਰੁਜ਼ਗਾਰਾਂ ਦੀ ਸੱਥ"    
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Uttarakhand 'ਚ ਵਿਗੜਿਆ ਮੌਸਮ, ਕੇਦਾਰਨਾਥ ਵਿੱਚ 3 ਸ਼ਰਧਾਲੂਆਂ ਦੀ ਮੌਤ; ਚਾਰਧਾਮ ਯਾਤਰਾ ਰੋਕੀ ਗਈ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
WiFi Slow ਹੋਣ ਦੀ ਅਸਲੀ ਵਜ੍ਹਾ ਆਈ ਸਾਹਮਣੇ ! ਤੁਰੰਤ ਬਦਲੋ ਇਹ ਸੀਕ੍ਰੇਟ ਸੈਟਿੰਗਾਂ

Gold-Silver Rate Today : ਚਮਕ ਵਧੀ ਜਾਂ ਫਿੱਕੀ ਪਈ? ਜਾਣੋ ਅੱਜ ਸੋਨਾ ਅਤੇ ਚਾਂਦੀ ਦਾ ਰੇਟ 

Chandigarh News :  15 ਸਾਲਾ ਲੜਕੀ ਨੇ 10 ਸਾਲ ਦੇ ਬੱਚੇ ਨੂੰ ਕੀਤਾ ਅਗਵਾ, ਹਰਿਦੁਆਰ ਲਿਜਾ ਕੇ ਮੰਗਵਾਈ ਭੀਖ

India Plastic Notes Currency: ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
ਭਾਰਤ 'ਚ ਹੁਣ ਚੱਲਣਗੇ ਪਲਾਸਟਿਕ ਦੇ ਨੋਟ ? ਜਾਣੋ ਕਾਗਜ਼ ਦੇ ਨੋਟਾਂ ਨੂੰ ਲੈ ਕੇ ਕਿਉਂ ਆ ਰਹੀਆਂ ਦਿੱਕਤਾਂ ? RBI ਕਰ ਰਿਹਾ ਤਿਆਰੀ...
Embed widget