ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਪਤਨੀ ਗੌਰੀ ਨੂੰ ਦਿਨ 'ਚ 8-10 ਵਾਰ ਕਰਦੇ ਫੋਨ, ਮੀਡੀਆ ਸਾਹਮਣੇ ਬੋਲੇ- ਕਿਸੇ ਹੋਰ ਦੀ ਪਤਨੀ ਨੂੰ...

Shah Rukh Khan Gauri Khan Love Life: ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਇਹ ਵੀ ਕਿਸੇ ਤੋਂ ਛੁਪਿਆ ਨਹੀਂ ਹੈ ਕਿ ਵਿਆਹ ਦੇ 32 ਸਾਲ ਬਾਅਦ ਵੀ ਅਦਾਕਾਰ ਆਪਣੀ ਪਤਨੀ ਗੌਰੀ ਖਾਨ ਨੂੰ ਬਹੁਤ ਪਿਆਰ ਕਰਦਾ

Shah Rukh Khan Gauri Khan Love Life: ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਇਹ ਵੀ ਕਿਸੇ ਤੋਂ ਛੁਪਿਆ ਨਹੀਂ ਹੈ ਕਿ ਵਿਆਹ ਦੇ 32 ਸਾਲ ਬਾਅਦ ਵੀ ਅਦਾਕਾਰ ਆਪਣੀ ਪਤਨੀ ਗੌਰੀ ਖਾਨ ਨੂੰ ਬਹੁਤ ਪਿਆਰ ਕਰਦਾ ਹੈ ਅਤੇ ਆਪਣੇ ਕੰਮ ਦੌਰਾਨ ਅਕਸਰ ਉਸ ਨੂੰ ਵਾਰ-ਵਾਰ ਫੋਨ ਕਰਦਾ ਹੈ। ਅਜਿਹੇ 'ਚ ਕਈ ਸਾਲ ਪਹਿਲਾਂ ਹੋਈ ਪ੍ਰੈੱਸ ਕਾਨਫਰੰਸ 'ਚ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਕੀ ਉਹ ਗੌਰੀ ਤੋਂ ਡਰਦੇ ਹਨ, ਇਸੇ ਲਈ ਉਹ ਉਸ ਨੂੰ ਵਾਰ-ਵਾਰ ਫੋਨ ਕਰਦੇ ਹਨ? ਤਾਂ ਇਸ 'ਤੇ ਅਦਾਕਾਰ ਨੇ ਸ਼ਾਨਦਾਰ ਜਵਾਬ ਦਿੱਤਾ। ਜਿਸ ਦੀ ਵੀਡੀਓ ਹੁਣ ਕਾਫੀ ਵਾਈਰਲ ਹੋ ਰਹੀ ਹੈ।

ਸ਼ਾਹਰੁਖ ਗੌਰੀ ਨੂੰ ਦਿਨ 'ਚ ਕਈ ਵਾਰ ਕਿਉਂ ਕਰਦੇ ਹਨ ਫੋਨ 

ਸ਼ਾਹਰੁਖ ਖਾਨ ਦਾ ਇਹ ਥ੍ਰੋਬੈਕ ਵੀਡੀਓ srkvibe2.0 ਦੇ ਇੰਸਟਾਗ੍ਰਾਮ ਪੇਜ 'ਤੇ ਸਾਹਮਣੇ ਆਇਆ ਹੈ। ਜਿਸ 'ਚ ਸ਼ਾਹਰੁਖ ਖਾਨ ਲਾਲ ਕਮੀਜ਼ ਅਤੇ ਨੀਲੀ ਜੀਨਸ ਪਹਿਨ ਕੇ ਮੀਡੀਆ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਇੱਕ ਪੱਤਰਕਾਰ ਨੇ ਸ਼ਾਹਰੁਖ ਨੂੰ ਪੁੱਛਿਆ, "ਸ਼ਾਹਰੁਖ ਜੀ, ਕੀ ਇਹ ਸੱਚ ਹੈ ਕਿ ਹਰ ਸ਼ੂਟਿੰਗ ਦੌਰਾਨ ਤੁਸੀਂ ਆਪਣੀ ਪਤਨੀ ਨੂੰ 8-10 ਵਾਰ ਫੋਨ ਕਰਦੇ ਹੋ?" ਕੀ ਤੁਸੀਂ ਉਨ੍ਹਾਂ ਤੋਂ ਡਰਦੇ ਹੋ? ਜਿਸ ਤੋਂ ਬਾਅਦ ਸ਼ਾਹਰੁਖ ਖਾਨ ਨੇ ਪੱਤਰਕਾਰ ਦੇ ਸਵਾਲ ਦਾ ਜਵਾਬ ਬਹੁਤ ਹੀ ਮਜ਼ਾਕੀਆ ਅੰਦਾਜ਼ 'ਚ ਦਿੱਤਾ।

 
 
 
 
 
View this post on Instagram
 
 
 
 
 
 
 
 
 
 
 

A post shared by SRK VIBE (@_srkvibe2.0)

ਮੈਨੂੰ ਵਾਰ-ਵਾਰ ਗੌਰੀ ਦੀ ਯਾਦ ਆਉਂਦੀ ਹੈ - ਸ਼ਾਹਰੁਖ ਖਾਨ


ਸ਼ਾਹਰੁਖ ਖਾਨ ਨੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ, ''ਫੋਨ ਦਾ ਡਰ ਨਾਲ ਕੀ ਕੋਨੇਸ਼ਾਨ ਹੈ? ਮੈਨੂੰ ਉਸਦੀ ਯਾਦ ਆਉਂਦੀ ਹੈ, ਇਸ ਲਈ ਮੈਂ ਕਾਲ ਕਰਦਾ ਹਾਂ। ਹੁਣ ਜੇਕਰ ਉਹ ਹਰ 5 ਮਿੰਟ ਬਾਅਦ ਵੀ ਮੈਨੂੰ ਮਿਸ ਕਰਦੀ ਹੈ ਤਾਂ ਮੈਂ ਕਾਲ ਕਰਦਾ ਹਾਂ...ਭਾਵੇਂ ਉਹ ਮੈਨੂੰ ਹਰ 5 ਘੰਟਿਆਂ ਬਾਅਦ ਮਿਸ ਕਰਦੀ ਹੈ, ਮੈਂ ਫਿਰ ਵੀ ਕਾਲ ਕਰਾਂਗਾ ਅਤੇ ਮੈਂ ਹਰ 5 ਮਿੰਟ ਬਾਅਦ ਕਿਸੇ ਹੋਰ ਦੀ ਪਤਨੀ ਨੂੰ ਕਾਲ ਨਹੀਂ ਕਰ ਰਿਹਾ ਹਾਂ, ਮੈਨੂੰ ਲੱਗਦਾ ਹੈ ਕਿ ਇਹ ਠੀਕ ਹੈ.." ਉਸਦੇ ਪ੍ਰਸ਼ੰਸਕ ਅਭਿਨੇਤਾ ਦੇ ਇਸ ਜਵਾਬ ਨੂੰ ਸੁਣ ਪਿਆਰ ਦੀ ਵਰਖਾ ਕਰ ਰਹੇ ਹਨ।

ਵਰਕਫਰੰਟ ਦੀ ਗੱਲ ਕਰੀਏ ਤਾਂ ਸ਼ਾਹਰੁਖ ਖਾਨ ਨੂੰ ਆਖਰੀ ਵਾਰ ਬਲਾਕਬਸਟਰ ਫਿਲਮ 'ਪਠਾਨ' 'ਚ ਦੇਖਿਆ ਗਿਆ ਸੀ। ਹੁਣ ਉਹ ਬਹੁਤ ਜਲਦ 'ਜਵਾਨ' 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਗੌਰੀ ਵੀ ਇੰਟੀਰੀਅਰ ਡਿਜ਼ਾਈਨਰ ਹੈ। ਜਿਸ ਨੇ ਕਈ ਵੱਡੀਆਂ ਹਸਤੀਆਂ ਦੇ ਘਰ ਸਜਾਏ ਹਨ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget