ਪੜਚੋਲ ਕਰੋ

Suhana Khan Pics: ਸ਼ਾਹਰੁਖ ਖਾਨ ਦੀ ਧੀ ਸੁਹਾਨਾ ਨੇ ਉਡਾਈ ਫੈਨਜ਼ ਦੀ ਨੀਂਦ, ਸ਼ੇਅਰ ਕੀਤੀ ਖੂਬਸੂਰਤ ਤਸਵੀਰ

Suhana Khan Latest Vacation Pics: ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੀ ਲਾਡਲੀ ਬੇਟੀ ਸੁਹਾਨਾ ਖਾਨ ਇਨ੍ਹੀਂ ਦਿਨੀਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਜਿਸ ਦੀ ਇਕ ਝਲਕ ਉਸ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਸ਼ੇਅਰ

Suhana Khan Latest Vacation Pics: ਸ਼ਾਹਰੁਖ ਖਾਨ ਅਤੇ ਗੌਰੀ ਖਾਨ ਦੀ ਲਾਡਲੀ ਬੇਟੀ ਸੁਹਾਨਾ ਖਾਨ ਇਨ੍ਹੀਂ ਦਿਨੀਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ। ਜਿਸ ਦੀ ਇਕ ਝਲਕ ਉਸ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਨ੍ਹਾਂ ਤਸਵੀਰਾਂ 'ਚ ਇੱਕ ਵਾਰ ਫਿਰ ਤੋਂ ਸੁਹਾਨਾ ਦਾ ਬੋਲਡ ਲੁੱਕ ਦੇਖਿਆ ਜਾ ਸਕਦਾ ਹੈ। ਉਹ ਗੁਲਾਬੀ ਰੰਗ ਦੀ ਡਰੈੱਸ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਉਸ ਦੇ ਇਸ ਲੁੱਕ ਨੂੰ ਦੇਖ ਕੇ ਪ੍ਰਸ਼ੰਸਕ ਉਸ 'ਤੇ ਪਿਆਰ ਦੀ ਵਰਖਾ ਕਰ ਰਹੇ ਹਨ।

ਸੁਹਾਨਾ ਨੇ ਖੂਬਸੂਰਤ ਤਸਵੀਰ ਕੀਤੀ ਸ਼ੇਅਰ 

ਸੁਹਾਨਾ ਖਾਨ ਨੇ ਇਹ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਤਸਵੀਰ ਵਿੱਚ, ਉਹ ਸੂਰਜ ਡੁੱਬਣ ਵੇਲੇ ਸਮੁੰਦਰ ਦੇ ਕਿਨਾਰੇ ਇੱਕ ਡੈੱਕ 'ਤੇ ਖੜ੍ਹੀ ਹੈ ਅਤੇ ਪੋਜ਼ ਦੇ ਰਹੀ ਹੈ। ਤਸਵੀਰ 'ਚ ਸੁਹਾਨਾ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ ਪਰ ਉਹ ਗੁਲਾਬੀ ਰੰਗ ਦੀ ਲੰਬੀ ਡਰੈੱਸ 'ਚ ਆਪਣੀ ਪਰਫੈਕਟ ਫਿਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

View this post on Instagram
 
A post shared by Suhana Khan (@suhanakhan2)

ਤਸਵੀਰ ਤੋਂ ਇਲਾਵਾ ਸੁਹਾਨਾ ਨੇ ਵੀਡੀਓ ਵੀ ਸ਼ੇਅਰ ਕੀਤਾ 

ਤਸਵੀਰ ਤੋਂ ਇਲਾਵਾ ਸੁਹਾਨਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ। ਜਿਸ 'ਚ ਉਹ ਬੱਗੀ 'ਚ ਬੈਠੀ ਹੈ ਅਤੇ ਧੁੱਪ ਉਸ ਦੇ ਚਿਹਰੇ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ। ਵੀਡੀਓ 'ਚ ਸੁਹਾਨਾ ਆਪਣੇ ਵਾਲਾਂ ਨੂੰ ਹਿਲਾ ਕੇ ਕੈਮਰੇ ਵੱਲ ਦੇਖ ਕੇ ਮੁਸਕਰਾ ਰਹੀ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਸੁਹਾਨਾ ਨੇ ਕੈਪਸ਼ਨ 'ਚ ਮੁਸਕਰਾਉਂਦੇ ਹੋਏ ਇਮੋਜੀ ਲਗਾਇਆ ਹੈ।

ਸ਼ਨਾਇਆ ਕਪੂਰ ਨੇ ਸੁਹਾਨਾ ਦੀ ਪੋਸਟ 'ਤੇ ਕੀਤਾ ਕਮੈਂਟ

ਸੁਹਾਨਾ ਦੇ ਇਸ ਲੇਟੈਸਟ ਪੋਸਟ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਤੋਂ ਇਲਾਵਾ ਅਭਿਨੇਤਰੀ ਦੀ ਬੈਸਟ ਫ੍ਰੈਂਡ ਵੀ ਆਪਣੀ ਪ੍ਰਤੀਕਿਰਿਆ ਦੇ ਰਹੀ ਹੈ। ਸ਼ਨਾਇਆ ਕਪੂਰ ਨੇ ਪੋਸਟ 'ਤੇ ਰੈੱਡ ਹਾਰਟ ਇਮੋਜੀ ਸ਼ੇਅਰ ਕੀਤਾ ਹੈ। ਭਾਵਨਾ ਪਾਂਡੇ ਨੇ ਲਿਖਿਆ- ''ਪਿਆਰੀ...'' ਇਸ ਤੋਂ ਇਲਾਵਾ ਸੁਹਾਨਾ ਦੀ ਚਚੇਰੀ ਭੈਣ ਆਲੀਆ ਛਿੱਬਾ ਨੇ ਲਿਖਿਆ, ''ਸੂਰਜ ਦੀਆਂ ਕਿਰਨਾਂ 'ਚ ਹੱਸਦਾ ਚਿਹਰਾ।''

ਇਸ ਫਿਲਮ 'ਚ ਸੁਹਾਨਾ ਖਾਨ ਨਜ਼ਰ ਆਵੇਗੀ
 
ਦੱਸ ਦੇਈਏ ਕਿ ਸੁਹਾਨਾ ਖਾਨ ਬਹੁਤ ਜਲਦ ਜ਼ੋਇਆ ਅਖਤਰ ਦੀ ਫਿਲਮ 'ਦਿ ਆਰਚੀਜ਼' 'ਚ ਨਜ਼ਰ ਆਉਣ ਵਾਲੀ ਹੈ। ਜੋ 7 ਦਸੰਬਰ ਨੂੰ Netflix 'ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਉਨ੍ਹਾਂ ਤੋਂ ਇਲਾਵਾ ਬੋਨੀ ਕਪੂਰ ਦੀ ਬੇਟੀ ਖੁਸ਼ੀ ਕਪੂਰ ਅਤੇ ਅਮਿਤਾਭ ਬੱਚਨ ਦੇ ਪੋਤੇ ਅਗਸਤਿਆ ਨੰਦਾ ਵੀ ਅਹਿਮ ਭੂਮਿਕਾਵਾਂ 'ਚ ਨਜ਼ਰ ਆਉਣਗੇ।

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget