ਪੜਚੋਲ ਕਰੋ

ਲੰਡਨ ’ਚ ਬਿਮਾਰੀ ਨਾਲ ਲੜ ਰਹੇ ਇਰਫਾਨ ਦੇ ਇਲਾਜ ਲਈ ਸ਼ਾਹਰੁਖ਼ ਦੀ ਪਹਿਲ

  ਮੁੰਬਈ: ਮੀਡੀਆ ਰਿਪੋਰਟਾਂ ਮੁਤਾਬਕ ਬਾਲੀਵੁੱਡ ਬਾਦਸ਼ਾਹ ਸ਼ਾਹਰੁਖ਼ ਖ਼ਾਨ ਨੇ ਆਪਣੇ ਘਰ ਦੀ ਚਾਬੀ ਦੇ ਕੇ ਲੰਡਨ ਵਿੱਚ ਆਪਣੀ ਗੰਭੀਰ ਬਿਮਾਰੀ ਦਾ ਇਲਾਜ ਕਰਾ ਰਹੇ ਇਰਫ਼ਾਨ ਖ਼ਾਨ ਦੀ ਮਦਦ ਕੀਤੀ ਹੈ। ਖ਼ਬਰ ਹੈ ਕਿ ਇਰਫ਼ਾਨ ਖ਼ਾਨ ਦੀ ਪਤਨੀ ਨੇ ਸ਼ਾਹਰੁਖ਼ ਨੂੰ ਦੱਸਿਆ ਕਿ ਲੰਡਨ ਜਾਣ ਤੋਂ ਪਹਿਲਾਂ ਉਸ ਨੇ ਸ਼ਹਾਰੁਖ਼ ਖ਼ਾਨ ਨੂੰ ਮਿਲਣ ਦੀ ਬਹੁਤ ਇੱਛਾ ਜਤਾਈ ਸੀ। ਇਸ ਗੱਲ ਦਾ ਪਤਾ ਚੱਲਦਿਆਂ ਹੀ ਸ਼ਾਹਰੁਖ਼ ਇਰਫ਼ਾਨ ਦੇ ਘਰ ਪੁੱਜਾ ਤੇ ਕਰੀਬ ਦੋ ਘੰਟਿਆਂ ਤਕ ਉਸ ਦੇ ਨਾਲ ਰਿਹਾ। ਇਸੇ ਦੌਰਾਨ ਇਰਫ਼ਾਨ ਨੂੰ ਅਲਵਿਦਾ ਕਹਿਣ ਤੋਂ ਪਹਿਲਾਂ ਸ਼ਾਹਰੁਖ਼ ਖ਼ਾਨ ਨੇ ਉਸ ਨੂੰ ਆਪਣੇ ਲੰਡਨ ਵਾਲੇ ਘਰ ਦੀ ਚਾਬੀ ਦੇ ਦਿੱਤੀ। ਸ਼ਾਹਰੁਖ਼ ਚਾਹੁੰਦਾ ਸੀ ਕਿ ਇਲਾਜ ਦੌਰਾਨ ਇਰਫ਼ਾਨ ਤੇ ਉਸ ਦਾ ਪਰਿਵਾਰ ਉੱਥੇ ਆਪਣੇ ਘਰ ਵਰਗੇ ਮਾਹੌਲ਼ ਵਿੱਚ ਰਹਿਣ। ਇਸ ਲਈ ਉਸ ਨੇ ਉਨ੍ਹਾਂ ਨੂੰ ਆਪਣਾ ਘਰ ਸੌਂਪ ਦਿੱਤਾ। ਇਰਫ਼ਾਨ ਤੇ ਸ਼ਾਹਰੁਖ਼ ਕਾਫ਼ੀ ਚੰਗੇ ਮਿੱਤਰ ਰਹੇ ਹਨ। ਫ਼ਿਲਮ ‘ਬਿੱਲੂ’ ਵਿੱਚ ਦੋਵਾਂ ਨੇ ਇਕੱਠਿਆਂ ਕੰਮ ਵੀ ਕੀਤਾ ਸੀ। ਹਾਲ ਹੀ ਵਿੱਚ ਇਰਫ਼ਾਨ ਨੇ ਲੰਡਨ ਤੋਂ ਆਪਣੀਆਂ ਕੁਝ ਤਸਵੀਰਾਂ ਤੇ ਇੱਕ ਚਿੱਠੀ ਭੇਜੀ ਸੀ ਜਿਸ ਵਿੱਚ ਉਸ ਨੇ ਆਪਣੀ ਹਾਲਤ ਬਾਰੇ ਦੱਸਿਆ ਹੈ। ਇਰਫਾਨ ਨਿਊਰੋਐਂਡੋਕ੍ਰਿਨ ਕੈਂਸਰ ਨਾਲ ਜੂਝ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

ABP Premium

ਵੀਡੀਓਜ਼

ਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤਪਾਕਿਸਤਾਨ ਦੀ ਦੋ ਫ਼ਿਲਮਾਂ , ਇੱਕ ਹੋਈ  ਰਿਲੀਜ਼ ਦੂਜੀ ਰੁਕੀਜਸਬੀਰ ਜੱਸੀ ਦੇ Help ਕਰ ਰੋ ਪਿਆ Delivery Boyਦਿਲਜੀਤ ਦੀ ਫ਼ਿਲਮ 'ਤੇ ਲੱਗੇ ਕੱਟ, ਬੀਬੀ ਖਾਲੜਾ ਨੇ ਦਰਦ ਕੀਤਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Embed widget