ਪੜਚੋਲ ਕਰੋ

Jawan: ਇਸ ਦਿਨ ਰਿਲੀਜ਼ ਹੋਵੇਗੀ ਜਵਾਨ, ਸ਼ਾਹਰੁਖ ਖਾਨ ਨੇ ਇਦਾਂ ਕੀਤਾ ਐਲਾਨ, ਵੇਖੋ ਵੀਡੀਓ

Jawan Release Date: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਜਵਾਨ' ਦੀ ਰਿਲੀਜ਼ ਡੇਟ ਹਾਲ ਹੀ 'ਚ ਬਦਲੀ ਗਈ ਹੈ। ਹੁਣ 'ਜਵਾਨ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ।

Shah Rukh Khan Jawan New Release Date: ਹਿੰਦੀ ਸਿਨੇਮਾ ਦੇ ਮੇਗਾ ਸੁਪਰਸਟਾਰ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਜਵਾਨ' ਨੂੰ ਲੈ ਕੇ ਹਰ ਕੋਈ ਕਾਫੀ ਉਤਸ਼ਾਹਿਤ ਹੈ। 'ਪਠਾਨ' ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਪ੍ਰਸ਼ੰਸਕ ਸ਼ਾਹਰੁਖ ਨੂੰ ਵੱਡੇ ਪਰਦੇ 'ਤੇ ਦੇਖਣਾ ਚਾਹੁੰਦੇ ਹਨ। ਹਾਲ ਹੀ 'ਚ ਫਿਲਮ 'ਜਵਾਨ' ਦੀ ਰਿਲੀਜ਼ ਡੇਟ 'ਚ ਬਦਲਾਅ ਕੀਤਾ ਗਿਆ ਹੈ। ਇਸ ਦੌਰਾਨ ਹੁਣ ਸ਼ਾਹਰੁਖ ਨੇ 'ਜਵਾਨ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ।

'ਜਵਾਨ' ਦੀ ਰਿਲੀਜ਼ ਡੇਟ ਦਾ ਐਲਾਨ

ਸ਼ਾਹਰੁਖ ਖਾਨ ਸਟਾਰਰ ਫਿਲਮ 'ਜਵਾਨ' ਦਾ ਟੀਜ਼ਰ ਪਿਛਲੇ ਸਾਲ 2 ਜੂਨ ਨੂੰ ਰਿਲੀਜ਼ ਹੋਇਆ ਸੀ। ਜਿਸ 'ਚ ਚਿਹਰੇ 'ਤੇ ਪੱਟੀ ਬੰਨ੍ਹ ਕੇ ਜ਼ਖਮੀ ਹੋਏ ਕਿੰਗ ਖਾਨ ਦੇ ਲੁੱਕ ਨੇ ਹਰ ਪਾਸੇ ਸਨਸਨੀ ਮਚਾ ਦਿੱਤੀ ਸੀ। ਉਦੋਂ ਤੋਂ ਹਰ ਕੋਈ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਵੈਸੇ ਤਾਂ 'ਜਵਾਨ' 2 ਜੂਨ 2023 ਨੂੰ ਰਿਲੀਜ਼ ਹੋਣ ਜਾ ਰਹੀ ਸੀ। ਪਰ ਹਾਲ ਹੀ 'ਚ ਮੇਕਰਸ ਨੇ 'ਜਵਾਨ' ਦੀ ਰਿਲੀਜ਼ ਡੇਟ ਬਦਲ ਦਿੱਤੀ ਹੈ। ਇਸ ਦੌਰਾਨ ਸ਼ਨੀਵਾਰ ਨੂੰ ਸ਼ਾਹਰੁਖ ਖਾਨ ਨੇ 'ਜਵਾਨ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ, ਸ਼ਾਹਰੁਖ ਖਾਨ ਨੇ 'ਜਵਾਨ' ਦਾ ਤਾਜ਼ਾ ਮੋਸ਼ਨ ਪੋਸਟਰ ਸਾਂਝਾ ਕੀਤਾ ਅਤੇ ਫਿਲਮ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ।

View this post on Instagram
 
A post shared by Shah Rukh Khan (@iamsrk)

ਇਹ ਵੀ ਪੜ੍ਹੋ: Sidhu Moose Wala: ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਜੰਗ ਲੜ ਰਹੇ ਪਿਤਾ ਬਲਕੌਰ, ਜਲੰਧਰ 'ਚ ਬੋਲੇ- ਸਾਨੂੰ ਸੜਕਾਂ 'ਤੇ ਆਉਣ ਦਾ ਸ਼ੌਕ ਨਹੀਂ, ਪਰ...

ਕਿੰਗ ਖਾਨ ਮੁਤਾਬਕ 'ਜਵਾਨ' ਫਿਲਮ ਹੁਣ 2 ਜੂਨ ਦੀ ਬਜਾਏ 7 ਸਤੰਬਰ 2023 ਨੂੰ ਰਿਲੀਜ਼ ਹੋਵੇਗੀ। ਨਾਲ ਹੀ, 'ਜਵਾਨ' ਦਾ ਇਹ ਤਾਜ਼ਾ ਪੋਸਟਰ ਬਹੁਤ ਖਤਰਨਾਕ ਹੈ, ਜਿਸ ਨੂੰ ਦੇਖਣ ਤੋਂ ਬਾਅਦ ਇਸ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵੱਧ ਜਾਵੇਗਾ। ਪੋਸਟਰ 'ਚ ਹੱਥ 'ਚ ਬਰਛੀ ਨਜ਼ਰ ਆ ਰਹੀ ਹੈ ਅਤੇ ਪੂਰਾ ਸਰੀਰ ਮਮੀ ਵਾਂਗ ਢੱਕਿਆ ਹੋਇਆ ਹੈ। ਜੋ ਕਿ ਅਸਲ ਵਿੱਚ ਸ਼ਾਨਦਾਰ ਦਿਖਾਈ ਦੇ ਰਿਹਾ ਹੈ।

ਫੈਂਸ ਨੂੰ ਕਰਨਾ ਹੋਵੇਗਾ ਇੰਤਜ਼ਾਰ

ਇਸ ਸਾਲ ਦੀ ਸ਼ੁਰੂਆਤ 'ਚ ਸ਼ਾਹਰੁਖ ਖਾਨ ਨੇ ਫਿਲਮ 'ਪਠਾਨ' ਰਾਹੀਂ 4 ਸਾਲ ਦੇ ਲੰਬੇ ਵਕਫੇ ਤੋਂ ਬਾਅਦ ਵਾਪਸੀ ਕੀਤੀ ਸੀ। 'ਪਠਾਨ' ਨੇ ਬਾਕਸ ਆਫਿਸ ਦੇ ਰਿਕਾਰਡ ਤੋੜ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹੁਣ ਸ਼ਾਹਰੁਖ ਦੀ 'ਜਵਾਨ' ਲਈ ਪ੍ਰਸ਼ੰਸਕਾਂ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਦੱਖਣੀ ਸਿਨੇਮਾ ਦੇ ਦਿੱਗਜ ਨਿਰਦੇਸ਼ਕ ਐਟਲੀ ਦੇ ਨਿਰਦੇਸ਼ਨ 'ਚ ਬਣੀ 'ਜਵਾਨ' ਵੀ ਬਾਕਸ ਆਫਿਸ 'ਤੇ ਧਮਾਲ ਮਚਾਉਂਦੀ ਨਜ਼ਰ ਆ ਸਕਦੀ ਹੈ।

ਇਹ ਵੀ ਪੜ੍ਹੋ: Godday Godday Chaa: 'ਗੋਡੇ ਗੋਡੇ ਚਾਅ' ਦਾ ਪਹਿਲਾ ਗੀਤ 'ਸਖੀਏ ਸਹੇਲੀਏ' ਰਿਲੀਜ਼, ਸੋਨਮ ਬਾਜਵਾ-ਨਿਰਮਲ ਰਿਸ਼ੀ ਮੋਹ ਰਹੀਆਂ ਦਿਲ

View this post on Instagram
 
A post shared by Shah Rukh Khan (@iamsrk)

ਟਾਪ ਹੈਡਲਾਈਨ

Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
Suhana Khan Saree Look ! ਕੀ ਤੁਸੀਂ Suhana Khan ਦਾ ਨਵਾਂ ਲੁੱਕ ਦੇਖਿਆ?
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget