ਪੜਚੋਲ ਕਰੋ

ਸ਼ਾਹਰੁਖ ਖਾਨ ਨੇ TIME 100 ਦੀ ਲਿਸਟ 'ਚ ਕੀਤਾ Top, ਇਨ੍ਹਾਂ ਵੱਡੇ ਦਿੱਗਜਾਂ ਨੂੰ ਛੱਡਿਆ ਪਿੱਛੇ

Shah Rukh Khan Ranked First In List of TIME100: ਸ਼ਾਹਰੁਖ ਖਾਨ ਨੇ TIME 100 ਦੀ ਸੂਚੀ ਦੇ ਸਿਖਰ 'ਤੇ ਜਗ੍ਹਾ ਬਣਾਈ ਹੈ ਤੇ ਕਈ ਦਿੱਗਜਾਂ ਨੂੰ ਪਿੱਛੇ ਛੱਡ ਦਿੱਤਾ ਹੈ।

Shah Rukh Khan Ranked First In List of TIME100: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦਾ ਰਾਜ ਦੁਨੀਆ ਭਰ 'ਚ ਜਾਰੀ ਹੈ। ਹੁਣ ਉਸ ਨੇ ਇਕ ਹੋਰ ਰਿਕਾਰਡ ਆਪਣੇ ਨਾਂ ਕਰ ਲਿਆ ਹੈ। ਸ਼ਾਹਰੁਖ ਖਾਨ TIME 100 ਦੀ ਸੂਚੀ ਵਿੱਚ ਸਿਖਰ 'ਤੇ ਬਣੇ ਹੋਏ ਹਨ। ਇੰਨਾ ਹੀ ਨਹੀਂ ਉਨ੍ਹਾਂ ਨੇ ਫੁੱਟਬਾਲ ਖਿਡਾਰੀ ਲਿਓਨਲ ਮੇਸੀ, ਪ੍ਰਿੰਸ ਹੈਰੀ, ਮੇਗਮ ਮਾਰਕਲ ਵਰਗੇ ਦਿੱਗਜ ਖਿਡਾਰੀਆਂ ਨੂੰ ਪਿੱਛੇ ਛੱਡ ਦਿੱਤਾ ਹੈ।

ਸ਼ਾਹਰੁਖ ਖਾਨ ਨੂੰ ਇਹ ਪ੍ਰਤੀਸ਼ਤ ਮਿਲੇ ਵੋਟ

ਟਾਈਮ ਮੈਗਜ਼ੀਨ ਨੇ ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ ਸ਼ਾਹਰੁਖ ਖਾਨ ਸਭ ਤੋਂ ਉੱਪਰ ਹਨ। ਇਹ ਸੂਚੀ ਪਾਠਕਾਂ ਵੱਲੋਂ ਪਾਈਆਂ ਵੋਟਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਕਿੰਗ ਖਾਨ 'ਟਾਈਮ 100' ਲਿਸਟ 'ਚ ਟਾਪ 'ਤੇ ਹਨ। ਅਮਰੀਕੀ ਪ੍ਰਕਾਸ਼ਨ ਦੇ ਅਨੁਸਾਰ, ਇਸ ਸਾਲ 1.2 ਮਿਲੀਅਨ ਯਾਨੀ 12 ਲੱਖ ਨੇ ਵੋਟਿੰਗ ਕੀਤੀ ਹੈ, ਜਿਸ ਵਿੱਚ ਸ਼ਾਹਰੁਖ ਖਾਨ ਨੂੰ ਸਭ ਤੋਂ ਵੱਧ 4 ਪ੍ਰਤੀਸ਼ਤ ਵੋਟ ਮਿਲੇ ਹਨ।

ਇਨ੍ਹਾਂ ਦਿੱਗਜਾਂ ਨੇ ਵੀ ਸੂਚੀ ਵਿੱਚ ਬਣਾਈ ਆਪਣੀ ਥਾਂ 

ਇਸ ਸੂਚੀ ਵਿਚ ਦੂਜੇ ਨੰਬਰ 'ਤੇ ਇਕ ਈਰਾਨੀ ਔਰਤ ਮਹਸਾ ਅਮੀਨੀ ਹੈ, ਜਿਸ ਨੇ ਆਪਣੇ ਦੇਸ਼ ਵਿਚ ਇਸਲਾਮਿਕ ਕੱਟੜਵਾਦ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਸੀ। ਮਹਿਸਾ ਦੀ ਪਿਛਲੇ ਸਾਲ ਸਤੰਬਰ ਵਿੱਚ ਮੌਤ ਹੋ ਗਈ ਸੀ। ਉਨ੍ਹਾਂ ਨੂੰ 3 ਫੀਸਦੀ ਵੋਟਾਂ ਮਿਲੀਆਂ। 1.9 ਫੀਸਦੀ ਵੋਟਾਂ ਨਾਲ ਤੀਜੇ ਨੰਬਰ 'ਤੇ ਪ੍ਰਿੰਸ ਹੈਰੀ ਅਤੇ ਚੌਥੇ ਨੰਬਰ 'ਤੇ ਪ੍ਰਿੰਸ ਹੈਰੀ ਦੀ ਪਤਨੀ ਮੇਗਮ ਮਾਰਕਲ ਹਨ। ਇਸ ਦੇ ਨਾਲ ਹੀ ਪੰਜਵੇਂ ਨੰਬਰ 'ਤੇ ਫੁੱਟਬਾਲ ਖਿਡਾਰੀ ਲਿਓਨੇਲ ਮੇਸੀ ਹਨ, ਜਿਨ੍ਹਾਂ ਨੂੰ 1.8 ਫੀਸਦੀ ਵੋਟਾਂ ਮਿਲੀਆਂ ਹਨ।

ਸ਼ਾਹਰੁਖ ਨੇ 100 ਤੋਂ ਜ਼ਿਆਦਾ ਫਿਲਮਾਂ 'ਚ ਕੀਤਾ ਹੈ ਕੰਮ 

ਦੱਸ ਦੇਈਏ ਕਿ ਸ਼ਾਹਰੁਖ ਖਾਨ ਪਿਛਲੇ ਕਈ ਸਾਲਾਂ ਤੋਂ ਆਪਣੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰ ਰਹੇ ਹਨ। ਉਹ ਹੁਣ ਤੱਕ 100 ਤੋਂ ਵੱਧ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਇਸ ਸਾਲ ਦੀ ਸ਼ੁਰੂਆਤ 'ਚ ਕਿੰਗ ਖਾਨ ਦੀ ਫਿਲਮ 'ਪਠਾਨ' ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤਾ ਸੀ। ਇਸ ਫਿਲਮ ਨੇ ਦੁਨੀਆ ਭਰ 'ਚ 1000 ਕਰੋੜ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ। ਹੁਣ ਸ਼ਾਹਰੁਖ ਖਾਨ 'ਡਾਂਕੀ' ਅਤੇ 'ਜਵਾਨ' ਵਰਗੀਆਂ ਫਿਲਮਾਂ 'ਚ ਨਜ਼ਰ ਆਉਣਗੇ ਜੋ ਇਸ ਸਾਲ ਇਕ ਤੋਂ ਬਾਅਦ ਇਕ ਸਿਨੇਮਾਘਰਾਂ 'ਚ ਆਉਣਗੀਆਂ।

ਟਾਪ ਹੈਡਲਾਈਨ

Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ 'ਚ ED ਦਾ ਐਕਸ਼ਨ, ਹੁਣ ਖੰਨਾ 'ਚ ਮਾਰਿਆ ਛਾਪਾ, ਦੋ ਗੱਡੀਆਂ ਵਿੱਚ ਟੀਮਾਂ ਪਹੁੰਚੀਆਂ; ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਅਧਿਕਾਰੀ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ਪੰਜਾਬ ਕਾਂਗਰਸ 'ਚ ਅੰਦਰੂਨੀ ਮਾਹੌਲ ਨੂੰ ਲੈ ਕੇ ਨਵੀਂ ਚਰਚਾ, ਪਾਰਟੀ ਵੱਲੋਂ ਵੱਡਾ ਐਕਸ਼ਨ, ਸੀਨੀਅਰ ਆਗੂ ਨੂੰ...
ED Raid: ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ED ਦਾ ਵੱਡਾ ਐਕਸ਼ਨ, ਸੇਵਾਮੁਕਤ DSP ਦੇ ਸ਼ਰਾਬ ਕਾਰੋਬਾਰੀ ਪੁੱਤਰਾਂ ਦੇ 2 ਫਲੈਟਾਂ 'ਤੇ ਛਾਪੇਮਾਰੀ, ਦਸਤਾਵੇਜ਼-ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ ਦਿਵਾਲੀ ਤੱਕ ਸਾਫ ਰਹੇਗਾ ਮੌਸਮ, ਸਵੇਰੇ-ਸ਼ਾਮ ਦੀ ਵਧੇਗੀ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Embed widget