ਪੜਚੋਲ ਕਰੋ

ਕਪਿਲ ਸ਼ਰਮਾ ਦੇ ਸ਼ੋਅ 'ਚ ਜਾਣ ਤੋਂ Shah Rukh Khan ਨੇ ਕੀਤਾ ਇਨਕਾਰ, ਫੈਨਜ਼ ਦੇ ਸਵਾਲ 'ਤੇ ਪਠਾਨ ਨੇ ਦਿੱਤਾ ਇਹ ਜਵਾਬ

ਫ਼ਿਲਮ 'ਪਠਾਨ' ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਕ੍ਰੇਜ਼ ਹੈ। ਸ਼ਾਹਰੁਖ ਖ਼ਾਨ ਆਪਣੀਆਂ ਫ਼ਿਲਮਾਂ ਦਾ ਇਸ ਤਰ੍ਹਾਂ ਪ੍ਰਮੋਸ਼ਨ ਕਰਦੇ ਰਹਿੰਦੇ ਹਨ ਪਰ ਉਹ 'ਪਠਾਨ' ਨੂੰ ਲੈ ਕੇ ਸ਼ਾਂਤ ਹਨ ਅਤੇ ਪ੍ਰਮੋਸ਼ਨ ਤੋਂ ਵੀ ਬੱਚ ਰਹੇ ਹਨ।

Shah Rukh Khan On Pathaan Promotion: 'ਦਿ ਕਪਿਲ ਸ਼ਰਮਾ ਸ਼ੋਅ' (The Kapil Sharma Show) ਟੀਵੀ ਦੇ ਸਭ ਤੋਂ ਮਸ਼ਹੂਰ ਸ਼ੋਅ ਵਿੱਚੋਂ ਇੱਕ ਹੈ। ਬੀ-ਟਾਊਨ ਦਾ ਲਗਭਗ ਹਰ ਸਟਾਰ ਆਪਣੀ ਫ਼ਿਲਮ ਨੂੰ ਪ੍ਰਮੋਟ ਕਰਨ ਆਉਂਦਾ ਹੈ। ਉਮੀਦ ਕੀਤੀ ਜਾ ਰਹੀ ਸੀ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ (Shah Rukh Khan) ਵੀ ਆਪਣੀ ਮੋਸਟ ਅਵੇਟਿਡ ਫ਼ਿਲਮ 'ਪਠਾਨ' ਦੇ ਪ੍ਰਮੋਸ਼ਨ ਲਈ ਸ਼ੋਅ 'ਤੇ ਆਉਣਗੇ। ਹਾਲਾਂਕਿ ਹੁਣ ਸ਼ਾਹਰੁਖ ਖ਼ਾਨ ਨੇ ਫੈਨਜ਼ ਨੂੰ ਦੱਸ ਦਿੱਤਾ ਹੈ ਕਿ ਉਹ ਸ਼ੋਅ 'ਤੇ ਆ ਰਹੇ ਹਨ ਜਾਂ ਨਹੀਂ।

ਕਪਿਲ ਦੇ ਸ਼ੋਅ 'ਚ ਕਿੰਗ ਖ਼ਾਨ ਨਹੀਂ ਆਉਣਗੇ

ਸ਼ਾਹਰੁਖ ਖਾਨ ਫੈਨਜ਼ ਦੇ ਨੇੜੇ ਰਹਿਣ ਲਈ ਅਕਸਰ ਟਵਿੱਟਰ 'ਤੇ #AskSRK ਜ਼ਰੀਏ ਗੱਲ ਕਰਦੇ ਹਨ। ਫੈਨਜ਼ ਨੇ ਜੋ ਵੀ ਪੁੱਛਣਾ ਹੈ, ਉਹ ਟਵਿੱਟਰ 'ਤੇ ਸ਼ਾਹਰੁਖ ਖ਼ਾਨ ਤੋਂ ਪੁੱਛਦੇ ਹਨ। ਮਜ਼ੇਦਾਰ ਗੱਲ ਇਹ ਹੈ ਕਿ ਕਿੰਗ ਖ਼ਾਨ ਵੀ ਆਪਣੇ ਫੈਨਜ਼ ਦੇ ਸਾਰੇ ਸਵਾਲਾਂ ਦੇ ਜਵਾਬ ਇਮਾਨਦਾਰੀ ਨਾਲ ਦਿੰਦੇ ਹਨ। ਹਾਲ ਹੀ 'ਚ ਇੱਕ ਪ੍ਰਸ਼ੰਸਕ ਨੇ ਸ਼ਾਹਰੁਖ ਨੂੰ ਪੁੱਛਿਆ, "ਸਰ ਕਪਿਲ ਸ਼ਰਮਾ ਸ਼ੋਅ ਨਹੀਂ ਆ ਰਹੇ ਹੋ ਕੀ ਇਸ ਵਾਰ?" ਇਸ ਦਾ ਜਵਾਬ ਦਿੰਦੇ ਹੋਏ ਸ਼ਾਹਰੁਖ ਖਾਨ ਨੇ ਕਿਹਾ, "ਭਾਈ ਮੈਂ ਸਿੱਧਾ ਫ਼ਿਲਮ ਹਾਲ 'ਚ ਆਵਾਂਗਾ, ਉੱਥੇ ਮਿਲਾਂਗੇ।"

ਕਪਿਲ ਸ਼ਰਮਾ ਦੇ ਸ਼ੋਅ 'ਚ ਜਾਣ ਤੋਂ Shah Rukh Khan ਨੇ ਕੀਤਾ ਇਨਕਾਰ, ਫੈਨਜ਼ ਦੇ ਸਵਾਲ 'ਤੇ ਪਠਾਨ ਨੇ ਦਿੱਤਾ ਇਹ ਜਵਾਬ

ਪ੍ਰਮੋਸ਼ਨ ਤੋਂ ਬੱਚ ਰਹੇ ਹਨ ਸ਼ਾਹਰੁਖ ਖਾਨ

ਫ਼ਿਲਮ 'ਪਠਾਨ' ਨੂੰ ਲੈ ਕੇ ਫੈਨਜ਼ 'ਚ ਜ਼ਬਰਦਸਤ ਕ੍ਰੇਜ਼ ਹੈ। ਸ਼ਾਹਰੁਖ ਖ਼ਾਨ ਆਪਣੀਆਂ ਫ਼ਿਲਮਾਂ ਦਾ ਇਸ ਤਰ੍ਹਾਂ ਪ੍ਰਮੋਸ਼ਨ ਕਰਦੇ ਰਹਿੰਦੇ ਹਨ ਪਰ ਉਹ 'ਪਠਾਨ' ਨੂੰ ਲੈ ਕੇ ਸ਼ਾਂਤ ਹਨ ਅਤੇ ਪ੍ਰਮੋਸ਼ਨ ਤੋਂ ਵੀ ਬੱਚ ਰਹੇ ਹਨ। ਮੀਡੀਆ ਟ੍ਰਾਇਲ ਤੋਂ ਲੈ ਕੇ ਕਿਸੇ ਸ਼ੋਅ ਦਾ ਹਿੱਸਾ ਬਣਨ ਤੱਕ ਸ਼ਾਹਰੁਖ ਖ਼ਾਨ ਨੇ 'ਪਠਾਨ' ਨੂੰ ਕਿਸੇ ਵੀ ਤਰ੍ਹਾਂ ਪ੍ਰਮੋਟ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਹ ਸਿੱਧੀ ਫ਼ਿਲਮ ਰਾਹੀਂ ਫੈਨਜ਼ ਨਾਲ ਜੁੜਨਾ ਚਾਹੁੰਦੇ ਹਨ। ਇੱਥੋਂ ਤੱਕ ਕਿ ਸ਼ਾਹਰੁਖ ਖ਼ਾਨ ਵੀ ਆਪਣੇ ਸਭ ਤੋਂ ਚੰਗੇ ਦੋਸਤ ਸਲਮਾਨ ਖ਼ਾਨ ਦੇ ਸ਼ੋਅ 'ਬਿੱਗ ਬੌਸ 16' 'ਚ ਨਹੀਂ ਆਉਣਗੇ।

ਪਠਾਨ ਦੀ ਰਿਲੀਜ਼ ਡੇਟ

ਸਿਧਾਰਥ ਆਨੰਦ ਵੱਲੋਂ ਨਿਰਦੇਸ਼ਿਤ ਫ਼ਿਲਮ 'ਪਠਾਨ' (ਪਠਾਨ ਰਿਲੀਜ਼ ਡੇਟ) 25 ਜਨਵਰੀ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਫ਼ਿਲਮ 'ਚ ਸ਼ਾਹਰੁਖ ਖ਼ਾਨ ਤੋਂ ਇਲਾਵਾ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਮੁੱਖ ਭੂਮਿਕਾਵਾਂ 'ਚ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ

Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ

Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ

ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024

Embed widget