ਪੜਚੋਲ ਕਰੋ

Shah Rukh Khan Tweet: 'ਪਠਾਨ' ਦੀ ਰਿਕਾਰਡ ਤੋੜ ਕਮਾਈ 'ਤੇ ਸ਼ਾਹਰੁਖ ਖਾਨ ਦੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ

ਪਠਾਨ ਫਿਲਮ ਬਾਰੇ ਸ਼ਾਹਰੁਖ ਨੇ ਯੂਜਰਸ ਨੂੰ ਜਵਾਬ ਦਿੱਤਾ, 'ਸਾਡੇ ਸਾਹਮਣੇ ਸਿਰਫ ਇੱਕ ਸੱਚਾਈ ਹੈ ਅਤੇ ਉਹ ਇਹ ਹੈ ਕਿ ਅਸੀਂ ਸਾਰੇ ਇੱਕ ਹੀ ਮਾਂ ਅਤੇ ਪਿਤਾ ਦੇ ਬੱਚੇ ਹਾਂ। ਭਾਰਤ ਦੇ...ਹਿੰਦੁਸਤਾਨ ਦੇ...ਇੰਡੀਆ ਦੇ।

Shah Rukh Khan Ask SRK Session: ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ ਪਠਾਨ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। ਦੇਸ਼ 'ਚ ਹੀ ਨਹੀਂ ਵਿਦੇਸ਼ਾਂ 'ਚ ਵੀ ਇਸ ਫਿਲਮ ਦਾ ਡੰਕਾ ਗੂੰਜ ਰਿਹਾ ਹੈ। ਇਸ ਦੌਰਾਨ, ਸ਼ਾਹਰੁਖ ਖਾਨ ਨੇ ਸ਼ਨੀਵਾਰ ਨੂੰ ਟਵਿੱਟਰ 'ਤੇ ਐਸਆਰਕੇ ਦਾ ਇੱਕ ਸੈਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ 'ਪਠਾਨ' ਦੇ ਜ਼ਬਰਦਸਤ ਕਲੈਕਸ਼ਨ 'ਤੇ ਪਹਿਲੀ ਵਾਰ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

'ਪਠਾਨ' ਦਾ ਕਲੈਕਸ਼ਨ ਵੇਖ ਕੇ ਤੁਹਾਨੂੰ ਕਿਹੋ ਜਿਹਾ ਲੱਗਾ?

Ask SRK ਸੈਸ਼ਨ ਦੇ ਦੌਰਾਨ, ਇੱਕ ਯੂਜ਼ਰ ਨੇ ਸ਼ਾਹਰੁਖ ਖਾਨ ਨੂੰ ਪੁੱਛਿਆ, 'ਸਰ ਪਠਾਨ ਫਿਲਮ ਦਾ ਕਲੈਕਸ਼ਨ ਦੇਖ ਕੇ ਤੁਸੀਂ ਕਿਵੇਂ ਮਹਿਸੂਸ ਕਰਦੇ ਹੋ? ਇਸ ਦੇ ਜਵਾਬ 'ਚ ਸ਼ਾਹਰੁਖ ਖਾਨ ਨੇ ਕਿਹਾ, 'ਭਾਈ ਨੰਬਰ ਫੋਨ ਕੇ ਹੋਤੇ ਹੈਂ, ਹਮ ਤੋ ਖੁਸ਼ੀ ਗਿਣਤੇ ਹੈਂ'।

Shah Rukh Khan Tweet: 'ਪਠਾਨ' ਦੀ ਰਿਕਾਰਡ ਤੋੜ ਕਮਾਈ 'ਤੇ ਸ਼ਾਹਰੁਖ ਖਾਨ ਦੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ

ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਪੁੱਛਿਆ, 'ਪਠਾਨ ਦਾ ਇਹ ਰਿਕਾਰਡ ਦੇਖ ਕੇ ਤੁਸੀਂ ਕਿਵੇਂ ਮਹਿਸੂਸ ਕਰ ਰਹੇ ਹੋ?' ਸ਼ਾਹਰੁਖ ਖਾਨ ਨੇ ਮਜ਼ਾਕੀਆ ਅੰਦਾਜ਼ 'ਚ ਸਵਾਲ ਦਾ ਜਵਾਬ ਦੇ ਕੇ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਲਿਖਿਆ, 'ਹਾਹਾ ਹੁਣ ਪਿੰਡ ਵਾਪਸ ਚਲਿਆ ਜਾਵਾਂ।'

ਸ਼ਾਹਰੁਖ ਦਾ ਇਹ ਜਵਾਬ ਹਰ ਭਾਰਤੀ ਦਾ ਦਿਲ ਜਿੱਤ ਲਵੇਗਾ

Shah Rukh Khan Tweet: 'ਪਠਾਨ' ਦੀ ਰਿਕਾਰਡ ਤੋੜ ਕਮਾਈ 'ਤੇ ਸ਼ਾਹਰੁਖ ਖਾਨ ਦੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ

ਸ਼ਾਹਰੁਖ ਖਾਨ ਨਾਲ ਸੈਸ਼ਨ ਦੌਰਾਨ ਇੱਕ ਯੂਜ਼ਰ ਨੇ ਕਿਹਾ ਕਿ ਪਠਾਨ ਨੇ ਸਾਬਤ ਕਰ ਦਿੱਤਾ ਕਿ ਪਿਆਰ ਹਰ ਭਾਸ਼ਾ, ਧਰਮ, ਜਾਤ ਅਤੇ ਖੇਤਰ ਤੋਂ ਉਪਰ ਹੁੰਦਾ ਹੈ। ਪਠਾਨ ਦੀ ਕਾਮਯਾਬੀ ਭਾਰਤ ਦੀ ਕਾਮਯਾਬੀ ਹੈ। ਇਸ 'ਤੇ ਸ਼ਾਹਰੁਖ ਖਾਨ ਨੇ ਜਵਾਬ ਦਿੱਤਾ, 'ਸਾਡੇ ਸਾਹਮਣੇ ਸਿਰਫ ਇੱਕ ਸੱਚਾਈ ਹੈ ਅਤੇ ਉਹ ਇਹ ਹੈ ਕਿ ਅਸੀਂ ਸਾਰੇ ਇੱਕ ਹੀ ਮਾਂ ਅਤੇ ਪਿਤਾ ਦੇ ਬੱਚੇ ਹਾਂ। ਭਾਰਤ ਦੇ...ਹਿੰਦੁਸਤਾਨ ਦੇ...ਇੰਡੀਆ ਦੇ। ਜੈ ਹਿੰਦ'।

ਬਾਕਸ ਆਫਿਸ 'ਤੇ ਸ਼ਾਹਰੁਖ ਖਾਨ ਦੀ 'ਪਠਾਨ' ਦਾ ਜਾਦੂ ਬਰਕਰਾਰ

ਦੇਈਏ ਕਿ ਸ਼ਾਹਰੁਖ ਖਾਨ ਦੀ ਫਿਲਮ ਬਾਕਸ ਆਫਿਸ 'ਤੇ ਜ਼ਬਰਦਸਤ ਕਲੈਕਸ਼ਨ ਕਰ ਰਹੀ ਹੈ। ਟ੍ਰੇਡ ਐਨਾਲਿਸਟ ਤਰਣ ਆਦਰਸ਼ ਮੁਤਾਬਕ 'ਪਠਾਨ' ਨੇ ਸ਼ੁੱਕਰਵਾਰ ਨੂੰ 38 ਕਰੋੜ ਰੁਪਏ ਇਕੱਠੇ ਕੀਤੇ ਹਨ। ਇਸ ਤੋਂ ਪਹਿਲਾਂ ਫਿਲਮ ਨੇ ਬੁੱਧਵਾਰ ਨੂੰ 55 ਕਰੋੜ ਰੁਪਏ ਅਤੇ ਵੀਰਵਾਰ ਨੂੰ 68 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਹੁਣ ਤੱਕ ਫਿਲਮ ਨੇ ਭਾਰਤ 'ਚ 161 ਕਰੋੜ ਰੁਪਏ ਕਮਾ ਲਏ ਹਨ।

ਸਪਾਈ ਯੂਨੀਵਰਸ ਫਿਲਮ ਹੈ 'ਪਠਾਨ'

ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' 'ਚ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਨੇ ਮੁੱਖ ਭੂਮਿਕਾਵਾਂ ਨਿਭਾਈਆਂ ਹਨ। ਇਹ YRF ਸਪਾਈ ਯੂਨੀਵਰਸ ਦੀ ਚੌਥੀ ਫਿਲਮ ਹੈ। ਫਿਲਮ 'ਚ ਸ਼ਾਹਰੁਖ ਖਾਨ ਨੇ ਪਠਾਨ ਨਾਂ ਦੇ ਰਾਅ ਏਜੰਟ ਦੀ ਭੂਮਿਕਾ ਨਿਭਾਈ ਹੈ। ਇਸ ਦੇ ਨਾਲ ਹੀ ਜਾਨ ਅਬ੍ਰਾਹਮ ਵੀ ਵਿਲੇਨ ਬਣੇ ਹਨ। ਦਿਲਚਸਪ ਗੱਲ ਇਹ ਹੈ ਕਿ ਸ਼ਾਹਰੁਖ ਦੇ ਪਠਾਨ 'ਚ ਸਲਮਾਨ ਖਾਨ ਨੇ ਕੈਮਿਓ ਕੀਤਾ ਹੈ। ਦਰਸ਼ਕ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ।

ਟਾਪ ਹੈਡਲਾਈਨ

ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ

ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ

ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ

ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ

ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ

ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026

Embed widget