ਪੜਚੋਲ ਕਰੋ

Shah Rukh Khan ਦੇ ਫੈਨਸ ਲਈ ਖੁਸ਼ਖ਼ਬਰੀ, ਜਲਦ ਆਉਣਗੀਆਂ ਵਾਲੀਆਂ ਫ਼ਿਲਮਾਂ ਦੀ ਵੇਖੋ ਲਿਸਟ

Shah Rukh Khan 3 upcoming film: ਸ਼ਾਹਰੁਖ ਖ਼ਾਨ ਦੀ ਫ਼ਿਲਮ ਪਠਾਨ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਫ਼ਿਲਮ ਅਗਲੇ ਸਾਲ ਤੱਕ ਰਿਲੀਜ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਫ਼ਿਲਮ ਏਟਲੀ ਅਗਲੇ ਸਾਲ ਦੀਵਾਲੀ ਜਾਂ ਕ੍ਰਿਸਮਸ 'ਤੇ ਰਿਲੀਜ਼ ਕੀਤੀ ਜਾ ਸਕਦੀ ਹੈ।

ਮੁੰਬਈ: ਸ਼ਾਹਰੁਖ ਖ਼ਾਨ ਨੇ ਮੁੰਬਈ ਦੇ ਯਸ਼ ਰਾਜ ਸਟੂਡੀਓਜ਼ 'ਤੇ ਆਪਣੀ ਬਹੁ-ਇੰਤਜ਼ਾਰਤ ਐਕਸ਼ਨ ਥ੍ਰਿਲਰ 'ਪਠਾਨ' ਦੀ ਸ਼ੂਟਿੰਗ ਇੱਕ ਵਾਰ ਫਿਰ ਤੋਂ ਸ਼ੁਰੂ ਕਰ ਦਿੱਤੀ ਹੈ। ਸ਼ਾਹਰੁਖ ਖ਼ਾਨ ਇਸ ਫ਼ਿਲਮ ਦੇ ਜ਼ਰੀਏ ਸਿਧਾਰਥ ਆਨੰਦ ਦੇ ਨਿਰਦੇਸ਼ਨ ਵਿੱਚ ਵਾਪਸੀ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੀ ਆਖ਼ਰੀ ਫਿਲਮ 'ਜ਼ੀਰੋ' ਸਾਲ 2018 'ਚ ਆਈ ਸੀ, ਜਿਸਦਾ ਨਿਰਦੇਸ਼ਨ ਆਨੰਦ ਐਲ ਰਾਏ ਨੇ ਕੀਤਾ ਸੀ।

ਸ਼ਾਹਰੁਖ ਦੀ ਆਉਣ ਵਾਲੀ ਫ਼ਿਲਮ ਪਠਾਨ ਜਦੋਂ ਰਿਲੀਜ਼ ਹੋਵੇਗੀ ਉਦੋਂ ਤਕ ਉਨ੍ਹਾਂ ਦੀਆਂ ਫਿਲਮਾਂ ਦਾ ਗੈਪ ਕਾਫ਼ੀ ਜ਼ਿਆਦਾ ਹੋ ਜਾਏਗਾ। ਦੱਸ ਦਈਏ ਕਿ ਇਹ 29 ਸਾਲਾਂ ਦੇ ਕੈਰੀਅਰ ਦਾ ਸਭ ਤੋਂ ਲੰਬਾ ਬ੍ਰੇਕ ਹੈ। ਪਠਾਨ ਫਿਲਮ 'ਤੇ ਕੰਮ 2020 ਦੀ ਸ਼ੁਰੂਆਤ ਤੋਂ ਪੂਰੇ ਜੋਰਾਂ-ਸ਼ੋਰਾਂ 'ਤੇ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਕੋਰੋਨਾ ਦੀ ਦੂਜੀ ਲਹਿਰ ਨੇ ਫਿਲਮ ਨਿਰਮਾਤਾਵਾਂ ਦੀਆਂ ਯੋਜਨਾਵਾਂ ਨੂੰ ਵਿਗਾੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਆਦਿਤਿਆ ਚੋਪੜਾ ਇਸ ਫਿਲਮ ਨੂੰ 2022 ਵਿਚ ਈਦ ਦੌਰਾਨ ਰਿਲੀਜ਼ ਕਰਨ ਦੀ ਯੋਜਨਾ ਬਣਾ ਰਹੇ ਹਨ।

ਸ਼ਾਹਰੁਖ ਖਾਨ ਅਗਲੇ 18 ਦਿਨਾਂ ਲਈ ਮੁੰਬਈ ਵਿੱਚ ਪਠਾਨ ਫਿਲਮ ਦੀ ਸ਼ੂਟਿੰਗ ਕਰਨਗੇ। ਇਸਦੇ ਨਾਲ ਹੀ ਇਸ ਫਿਲਮ ਦੀ ਸ਼ੂਟਿੰਗ ਯੂਰਪ ਅਤੇ ਰੂਸ ਵਿੱਚ ਵੀ ਕੀਤੀ ਜਾਏਗੀ। ਜੇ ਕੋਵਿਡ 19 ਕੰਟਰੋਲ 'ਚ ਰਹੀ ਤਾਂ ਫਿਲਮ ਪਠਾਨ ਦੀ ਸ਼ੂਟਿੰਗ ਅਗਸਤ ਤੱਕ ਪੂਰੀ ਕੀਤੀ ਜਾ ਸਕਦੀ ਹੈ। ਇੱਕ ਰਿਪੋਰਟ ਮੁਤਾਬਕ ਨਿਰਦੇਸ਼ਕ ਜਿਨ੍ਹਾਂ ਨਾਲ ਸ਼ਾਹਰੁਖ ਖ਼ਾਨ ਅਗਲੇ ਦੋ ਸਾਲਾਂ ਲਈ ਕੰਮ ਕਰ ਰਹੇ ਹਨ।

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਸ਼ਾਹਰੁਖ ਖ਼ਾਨ ਪਠਾਨ ਤੋਂ ਬਾਅਦ ਦੱਖਣੀ ਨਿਰਦੇਸ਼ਕ ਏਟਲੀ ਦੀ ਫਿਲਮ 'ਤੇ ਕੰਮ ਸ਼ੁਰੂ ਕਰਨਗੇ। ਏਟਲੀ ਦੀ ਫਿਲਮ ਵਿੱਚ ਸ਼ਾਹਰੁਖ ਖਾਨ ਦੇ ਓਪੌਜ਼ਿਟ ਨਯਨਤਾਰਾ ਨਜ਼ਰ ਆ ਸਕਦੀ ਹੈ। ਜੇ ਖ਼ਬਰਾਂ ਦੀ ਮੰਨੀਏ ਤਾਂ ਫਿਲਹਾਲ, ਨਯਨਤਾਰਾ ਨੂੰ ਕਾਸਟ ਕਰਨ ਲਈ ਫਾਈਨਲ ਪ੍ਰਪੌਜ਼ਲ ਨਹੀਂ ਮਿਲਿਆ ਹੈ।

2022 ਵਿਚ ਸ਼ਾਹਰੁਖ ਖ਼ਾਨ ਦੀਆਂ ਵੱਡੀਆਂ ਫਿਲਮਾਂ

ਸ਼ਾਹਰੁਖ ਖ਼ਾਨ ਦੇ ਪ੍ਰਸ਼ੰਸਕਾਂ ਨੂੰ ਉਸ ਨੂੰ ਵੱਡੇ ਪਰਦੇ 'ਤੇ ਦੇਖਣ ਲਈ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਸ਼ਾਹਰੁਖ ਖਾਨ ਬਾਰੇ ਕਿਹਾ ਜਾ ਰਿਹਾ ਹੈ ਕਿ ਉਸ ਦੀਆਂ ਦੋ ਫਿਲਮਾਂ 2022 ਵਿਚ ਰਿਲੀਜ਼ ਹੋ ਸਕਦੀਆਂ ਹਨ।

ਨਾਲ ਹੀ ਸ਼ਾਹਰੁਖ ਖ਼ਾਨ ਦੀ ਆਉਣ ਵਾਲੀ ਫਿਲਮ ਦੇ ਬਾਰੇ ਵਿੱਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਸਨੂੰ ਰਾਜ ਅਤੇ ਡੀਕੇ ਦੀ ਇੱਕ ਫਿਲਮ ਦੀ ਸਕ੍ਰਿਪਟ ਵੀ ਪਸੰਦ ਆਈ ਹੈ। ਪਰ ਸ਼ਾਹਰੁਖ ਖ਼ਾਨ ਫਿਲਹਾਲ ਪਠਾਨ ਅਤੇ ਏਟਲੀ 'ਤੇ ਧਿਆਨ ਦੇ ਰਹੇ ਹਨ।

ਇਹ ਵੀ ਪੜ੍ਹੋ: Karan Johar New Movie: ਕਰਨ ਜੌਹਰ ਨੇ ਐਲਾਨੀ ਆਪਣੀ ਨਵੀਂ ਫ਼ਿਲਮ, ਜਲ੍ਹਿਆਂਵਾਲਾ ਬਾਗ ਦੀ ਸੱਚੀ ਕਹਾਣੀ ਆਵੇਗੀ ਨਜ਼ਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget