ਪੜਚੋਲ ਕਰੋ

ਸ਼ਾਹਰੁਖ ਤੇ ਜੌਨ ਵਿਚਾਲੇ ਹੋਵੇਗੀ War, YRF ਦੀ ਇਸ ਫ਼ਿਲਮ ਨਾਲ ਕਿੰਗ ਖ਼ਾਨ ਕਰਨਗੇ ਵਾਪਸੀ

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਪਠਾਨ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ।

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਪਠਾਨ' ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ। ਸੂਤਰਾਂ ਅਨੁਸਾਰ ਫਿਲਮ ਦਾ ਐਲਾਨ ਯਸ਼ ਰਾਜ ਫਿਲਮਜ਼ ਸਟੂਡੀਓ ਦੇ 50 ਸਾਲ ਪੂਰੇ ਹੋਣ ਦੇ ਮੌਕੇ ਉੱਤੇ ਕੀਤੀ ਜਾਵੇਗਾ। ਜਦੋਂ ਕਿ ਪਹਿਲਾਂ ਸਿਰਫ ਸ਼ਾਹਰੁਖ ਖਾਨ ਦਾ ਨਾਮ ਸਾਹਮਣੇ ਆ ਰਿਹਾ ਸੀ, ਹੁਣ ਖ਼ਬਰਾਂ ਹਨ ਕੇ ਜੌਨ ਅਬ੍ਰਾਹਮ ਵੀ ਇਸ ਐਕਸ਼ਨ ਫਿਲਮ ਵਿੱਚ ਸ਼ਾਹਰੁਖ ਦੇ ਨਾਲ ਨਜ਼ਰ ਆਉਣਗੇ। ਇਸ ਦੇ ਨਾਲ ਹੀ ਪਿਛਲੇ ਦਿਨੀਂ ਇਹ ਵੀ ਕਿਹਾ ਜਾ ਰਿਹਾ ਸੀ ਕਿ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੂਕੋਣ ਦੋਵੇਂ ਇਕੱਠੇ ਕੰਮ ਕਰਦੇ ਨਜ਼ਰ ਆਉਣਗੇ। ਹੁਣ ਲੱਗਦਾ ਹੈ ਕਿ ਦੋਵੇਂ ਇਸ ਫਿਲਮ ਲਈ ਇਕੱਠੇ ਹੋ ਰਹੇ ਹਨ। ਦੀਪਿਕਾ ਨੇ ਅਜੇ ਤੱਕ ‘ਪਠਾਨ’ ਫਿਲਮ ਸਾਈਨ ਨਹੀਂ ਕੀਤੀ ਹੈ। ਇਸ ਸਮੇਂ ਫਿਲਮ ਦੀ ਪ੍ਰੀ ਪ੍ਰੋਡਕਸ਼ਨ 'ਤੇ ਕੰਮ ਚੱਲ ਰਿਹਾ ਹੈ। ਸਿਧਾਰਥ ਆਨੰਦ ਇਕ ਵਾਰ ਫਿਰ ਐਕਸ਼ਨ ਪੈਕ ਫਿਲਮ ਲੈ ਕੇ ਆ ਰਹੇ ਹਨ। ਸ਼ਾਹਰੁਖ ਖਾਨ ਯਸ਼ ਰਾਜ ਫਿਲਮਜ਼ ਦੀ ਆਉਣ ਵਾਲੀ ਫਿਲਮ ਪਠਾਨ ਵਿੱਚ ਇੱਕ ਐਕਸ਼ਨ ਅਵਤਾਰ ਵਿੱਚ ਨਜ਼ਰ ਆਉਣਗੇ। ਸਿਧਾਰਥ ਆਨੰਦ ਇਸ ਫਿਲਮ ਨੂੰ ਡਾਇਰੈਕਟ ਕਰਨਗੇ। ਫਿਲਮ ਦੀ ਸ਼ੂਟਿੰਗ ਭਾਰਤ ਦੇ ਨਾਲ ਕਈ ਹੋਰ ਦੇਸ਼ਾਂ ਵਿੱਚ ਕੀਤੀ ਜਾਏਗੀ। ਜੇ ਸੂਤਰਾਂ ਦੀ ਮੰਨੀਏ ਤਾਂ ਸ਼ਾਹਰੁਖ ਖਾਨ ਅਗਲੇ ਸਾਲ ਜਨਵਰੀ ਵਿੱਚ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨਗੇ, ਜਦੋਂਕਿ ਜੌਨ ਅਬ੍ਰਾਹਮ ਆਪਣੀ ਫਿਲਮ ਸੱਤਯਮੇਵ ਜਯਤੇ 2 ਦੀ ਸ਼ੂਟਿੰਗ ਤੋਂ ਬਾਅਦ ਮਾਰਚ ਵਿੱਚ ਸ਼ਾਹਰੁਖ ਦੇ ਨਾਲ ਆਉਣਗੇ। ਜਿਥੇ ਸ਼ਾਹਰੁਖ ਖਾਨ ਦੇ ਸਿਧਾਰਥ ਆਨੰਦ ਦੀ ਫਿਲਮ ਵਿਚ ਸ਼ਾਮਲ ਹੋਣ ਦੀ ਚਰਚਾ ਹੋਈ ਹੈ, ਉਥੇ ਜੌਨ ਅਬਰਾਹਿਮ ਦਾ ਨਾਮ ਵੀ ਇਸ ਫਿਲਮ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਫਿਲਮ ਵਿਚ ਸ਼ਾਹਰੁਖ ਮੁੱਖ ਭੂਮਿਕਾ ਨਿਭਾਉਣਗੇ ਜਦਕਿ ਜੌਨ ਅਬ੍ਰਾਹਮ ਵੀ ਇਸ ਵਿਚ ਇਕ ਅਹਿਮ ਭੂਮਿਕਾ ਨਿਭਾਉਣਗੇ। ਸੂਤਰਾਂ ਅਨੁਸਾਰ ਸ਼ਾਹਰੁਖ ਅਤੇ ਜੌਨ ਇਕੱਠੇ ਨਜ਼ਰ ਆਉਣਗੇ। ਸ਼ਾਹਰੁਖ ਅਤੇ ਜੌਨ ਇਕ ਦੂਜੇ ਦੇ ਦੁਸ਼ਮਣ ਵਜੋਂ ਨਜ਼ਰ ਆਉਣਗੇ। ਸ਼ਾਹਰੁਖ ਅਤੇ ਜੌਨ ਨੂੰ ਇੱਕ ਦੂਜੇ ਦੇ ਵਿਰੁੱਧ ਵੇਖਣਾ ਪ੍ਰਸ਼ੰਸਕਾਂ ਲਈ ਨਿਸ਼ਚਤ ਰੂਪ ਨਾਲ ਰੋਮਾਂਚਕ ਹੋਵੇਗਾ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget