ਪੜਚੋਲ ਕਰੋ

ਸਲਮਾਨ ਤੇ ਆਮਿਰ ਤੋਂ ਵੀ ਜ਼ਿਆਦਾ ਅਮੀਰ ਹਨ ਸ਼ਾਹਰੁਖ ਖਾਨ, ਜਾਣੋ ਇੱਕ ਦਿਨ 'ਚ ਕਿੰਨੇ ਕਰੋੜ ਕਮਾਉਂਦੇ ਹਨ?

Shah Rukh Khan Richest Celebs in Bollywood: ਬਾਲੀਵੁੱਡ ਵਿੱਚ ਤਿੰਨ ਖਾਨਾਂ ਯਾਨੀ ਸ਼ਾਹਰੁਖ ਖਾਨ (Shah Rukh Khan), ਸਲਮਾਨ ਖਾਨ (Salman Khan) ਤੇ ਆਮਿਰ ਖਾਨ (Aamir Khan) ਦਾ ਸਿੱਕਾ ਚੱਲਦਾ ਹੈ।

Shah Rukh Khan Richest Celebs in Bollywood: ਬਾਲੀਵੁੱਡ ਵਿੱਚ ਤਿੰਨ ਖਾਨਾਂ ਯਾਨੀ ਸ਼ਾਹਰੁਖ ਖਾਨ (Shah Rukh Khan), ਸਲਮਾਨ ਖਾਨ (Salman Khan) ਤੇ ਆਮਿਰ ਖਾਨ (Aamir Khan) ਦਾ ਸਿੱਕਾ ਚੱਲਦਾ ਹੈ। ਤਿੰਨੋਂ ਖਾਨਾਂ ਨੇ ਆਪਣੀ ਦਮਦਾਰ ਅਦਾਕਾਰੀ ਕਰਕੇ ਹਿੰਦੀ ਫਿਲਮ ਇੰਡਸਟਰੀ ਨੂੰ ਇੱਕ ਤੋਂ ਵੱਧ ਬਲਾਕ ਬਸਟਰ ਦਿੱਤੇ ਹਨ। ਦੂਜੇ ਪਾਸੇ ਜੇਕਰ ਤਿੰਨਾਂ ਖਾਨਾਂ ਦੀ ਦੌਲਤ ਦੀ ਗੱਲ ਕਰੀਏ ਤਾਂ ਇਸ ਮਾਮਲੇ 'ਚ ਸ਼ਾਹਰੁਖ ਖਾਨ ਸਭ ਤੋਂ ਅੱਗੇ ਹਨ। ਜੀ ਹਾਂ, ਕਿੰਗ ਖਾਨ ਸਲਮਾਨ ਖਾਨ ਅਤੇ ਆਮਿਰ ਖਾਨ ਤੋਂ ਜ਼ਿਆਦਾ ਅਮੀਰ ਹਨ। ਆਓ ਜਾਣਦੇ ਹਾਂ ਬਾਲੀਵੁੱਡ ਦੇ ਬਾਦਸ਼ਾਹ ਇੱਕ ਦਿਨ ਵਿੱਚ ਕਿੰਨੀ ਕਮਾਈ ਕਰਦੇ ਹਨ?

ਸ਼ਾਹਰੁਖ ਖਾਨ ਤਿੰਨਾਂ ਖਾਨਾਂ 'ਚੋਂ ਸਭ ਤੋਂ ਅਮੀਰ ਹਨ

  • ਬਿਜ਼ਨੈੱਸ ਐਪੈਕਸ ਦੀ ਰਿਪੋਰਟ ਮੁਤਾਬਕ ਸ਼ਾਹਰੁਖ ਬਾਲੀਵੁੱਡ ਦੇ ਸਭ ਤੋਂ ਅਮੀਰ ਸੈਲੀਬ੍ਰਿਟੀ ਹਨ। ਕਿੰਗ ਖਾਨ ਦੀ ਇੱਕ ਦਿਨ ਦੀ ਕਮਾਈ ਦੀ ਗੱਲ ਕਰੀਏ ਤਾਂ ਉਹ ਲਗਭਗ 1.4 ਕਰੋੜ ਦੀ ਕਮਾਈ ਕਰਦੇ ਹਨ।
  • ਇਸ ਦੇ ਨਾਲ ਹੀ ਸ਼ਾਹਰੁਖ ਖਾਨ ਦੀ ਕੁੱਲ ਜਾਇਦਾਦ 5 ਹਜ਼ਾਰ 593 ਕਰੋੜ ਰੁਪਏ ਹੈ।
  • ਡੀਐਨਏ ਵਿੱਚ ਪ੍ਰਕਾਸ਼ਿਤ ਰਿਪੋਰਟ ਦੇ ਅਨੁਸਾਰ, ਸਲਮਾਨ ਇੱਕ ਦਿਨ ਵਿੱਚ ਲਗਭਗ 1.01 ਕਰੋੜ ਕਮਾ ਲੈਂਦੇ ਹਨ ਅਤੇ ਉਨ੍ਹਾਂ ਦੀ ਕੁੱਲ ਜਾਇਦਾਦ 60 ਮਿਲੀਅਨ ਡਾਲਰ ਯਾਨੀ 2900 ਕਰੋੜ ਰੁਪਏ ਹੈ।
  • ਬਾਲੀਵੁੱਡ ਦੇ ਤੀਜੇ ਖਾਨ ਆਮਿਰ ਖਾਨ ਦੀ ਰੋਜ਼ਾਨਾ 33.47 ਲੱਖ ਦੀ ਕਮਾਈ ਹੁੰਦੀ ਹੈ ਅਤੇ ਉਨ੍ਹਾਂ ਦੀ ਕੁੱਲ ਜਾਇਦਾਦ 225 ਮਿਲੀਅਨ ਡਾਲਰ ਯਾਨੀ 1800 ਕਰੋੜ ਰੁਪਏ ਹੈ। ਯਾਨੀ ਤਿੰਨਾਂ ਖਾਨਾਂ 'ਚੋਂ ਸ਼ਾਹਰੁਖ ਖਾਨ ਸਭ ਤੋਂ ਅਮੀਰ ਹਨ।

ਸ਼ਾਹਰੁਖ ਖਾਨ ਦੀ ਭਾਰਤ ਅਤੇ ਵਿਦੇਸ਼ਾਂ 'ਚ ਕਾਫੀ ਜਾਇਦਾਦ

ਸ਼ਾਹਰੁਖ ਖਾਨ ਦੀ ਆਪਣੀ ਕੰਪਨੀ ਰੈੱਡ ਚਿਲੀਜ਼ ਐਂਟਰਟੇਨਮੈਂਟ ਵੀ ਹੈ ਜਿਸ ਦੇ ਬੈਨਰ ਹੇਠ ਉਨ੍ਹਾਂ ਨੇ ਕਈ ਫਿਲਮਾਂ ਬਣਾਈਆਂ ਹਨ ਅਤੇ ਖੂਬ ਕਮਾਈ ਕੀਤੀ ਹੈ। ਇਸ ਤੋਂ ਇਲਾਵਾ ਉਹ ਕੋਲਕਾਤਾ ਨਾਈਟ ਰਾਈਡਰਜ਼ ਦੇ ਸਹਿ-ਮਾਲਕ ਹਨ। ਜਿਵੇਂ ਕਿ ਹਰ ਕੋਈ ਜਾਣਦਾ ਹੈ, ਬਾਲੀਵੁੱਡ ਅਤੇ ਕ੍ਰਿਕੇਟ ਸਾਡੇ ਦੇਸ਼ ਵਿੱਚ ਦੋ ਸਭ ਤੋਂ ਵੱਧ ਖਪਤ ਵਾਲੇ ਖੇਤਰ ਹਨ ਅਤੇ SRK ਦੋਵਾਂ ਦਾ ਰਾਜਾ ਹੈ। ਮੁੰਬਈ ਤੋਂ ਇਲਾਵਾ ਦੁਬਈ 'ਚ ਵੀ ਉਨ੍ਹਾਂ ਦੀਆਂ ਜਾਇਦਾਦਾਂ ਹਨ।

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget