ਪੜਚੋਲ ਕਰੋ

Jawan Box Office Collection: ਬਾਕਸ ਆਫਿਸ 'ਤੇ ਚੱਲਿਆ 'ਜਵਾਨ' ਦਾ ਜਾਦੂ! ਸ਼ਾਹਰੁਖ 200 ਕਰੋੜ ਦੇ ਕਲੱਬ 'ਚ ਸ਼ਾਮਿਲ, ਜਾਣੋ ਤੀਜੇ ਦਿਨ ਦੀ ਕਮਾਈ

Jawan Box Office Collection Day 3: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। ਫਿਲਮ ਨੇ ਰਿਲੀਜ਼ ਹੁੰਦੇ ਹੀ ਬਾਕਸ ਆਫਿਸ 'ਤੇ ਕਬਜ਼ਾ ਕਰ ਲਿਆ ਹੈ ਅਤੇ ਚੰਗੀ ਕਮਾਈ ਕਰ ਰਹੀ ਹੈ

Jawan Box Office Collection Day 3: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ। ਫਿਲਮ ਨੇ ਰਿਲੀਜ਼ ਹੁੰਦੇ ਹੀ ਬਾਕਸ ਆਫਿਸ 'ਤੇ ਕਬਜ਼ਾ ਕਰ ਲਿਆ ਹੈ ਅਤੇ ਚੰਗੀ ਕਮਾਈ ਕਰ ਰਹੀ ਹੈ। 'ਜਵਾਨ' ਨੇ ਜਿੱਥੇ ਆਪਣੇ ਪਹਿਲੇ ਦਿਨ ਬਾਕਸ ਆਫਿਸ 'ਤੇ ਕਈ ਰਿਕਾਰਡ ਤੋੜੇ, ਉਥੇ ਹੀ ਦੂਜੇ ਦਿਨ ਫਿਲਮ ਦੇ ਕਾਰੋਬਾਰ 'ਚ ਗਿਰਾਵਟ ਦੇਖਣ ਨੂੰ ਮਿਲੀ। ਵੀਕੈਂਡ 'ਤੇ ਫਿਲਮ ਨੇ ਇੱਕ ਵਾਰ ਫਿਰ ਟ੍ਰੈਕ 'ਤੇ ਵਾਪਸੀ ਕੀਤੀ।

'ਜਵਾਨ' ਨੇ ਆਪਣੀ ਰਿਲੀਜ਼ ਦੇ ਪਹਿਲੇ ਦਿਨ 75 ਕਰੋੜ ਦੀ ਕਮਾਈ ਕੀਤੀ ਸੀ। ਦੂਜੇ ਦਿਨ ਫਿਲਮ ਦੇ ਕਲੈਕਸ਼ਨ 'ਚ ਗਿਰਾਵਟ ਦੇਖਣ ਨੂੰ ਮਿਲੀ ਅਤੇ ਫਿਲਮ ਨੇ ਸਿਰਫ 53 ਕਰੋੜ ਰੁਪਏ ਦਾ ਕਾਰੋਬਾਰ ਕੀਤਾ। ਹੁਣ ਸ਼ਾਹਰੁਖ ਖਾਨ ਦੀ ਫਿਲਮ ਦੇ ਤੀਜੇ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆਇਆ ਹੈ। ਸੈਕਨਿਲਕ ਮੁਤਾਬਕ 'ਜਵਾਨ' ਨੇ ਤੀਜੇ ਦਿਨ 74.5 ਕਰੋੜ ਦੀ ਕਮਾਈ ਕੀਤੀ ਹੈ। ਇਸ ਨਾਲ ਫਿਲਮ ਦਾ ਕੁਲ ਕਲੈਕਸ਼ਨ 202.73 ਕਰੋੜ ਹੋ ਗਿਆ ਹੈ।

'ਜਵਾਨ' 200 ਕਰੋੜ ਦੇ ਕਲੱਬ 'ਚ ਸ਼ਾਮਲ

ਸ਼ਾਹਰੁਖ ਖਾਨ ਦਾ ਕ੍ਰੇਜ਼ ਦਰਸ਼ਕਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਫਿਲਮ ਨੂੰ ਲੈ ਕੇ ਲੋਕਾਂ 'ਚ ਕਿੰਨਾ ਉਤਸ਼ਾਹ ਸੀ, ਇਸ ਦਾ ਨਤੀਜਾ ਸਾਫ ਨਜ਼ਰ ਆ ਰਿਹਾ ਹੈ। 'ਜਵਾਨ' ਸਿਨੇਮਾਘਰਾਂ 'ਚ ਧੂਮ ਮਚਾ ਰਹੀ ਹੈ ਅਤੇ ਦਰਸ਼ਕ ਇਸ ਨੂੰ ਭਰਪੂਰ ਪਿਆਰ ਦੇ ਰਹੇ ਹਨ। ਇਹ ਫਿਲਮ ਸਿਰਫ ਤਿੰਨ ਦਿਨਾਂ 'ਚ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ। ਰਿਲੀਜ਼ ਹੁੰਦੇ ਹੀ 'ਜਵਾਨ' ਨੇ ਪਹਿਲੇ ਦਿਨ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਦਾ ਖਿਤਾਬ ਆਪਣੇ ਨਾਂ ਕਰ ਲਿਆ।

ਗਦਰ 2 'ਤੇ 'ਜਵਾਨ' ਦਾ ਪ੍ਰਭਾਵ
 
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਨੀ ਦਿਓਲ ਦੀ ਮੋਸਟ ਅਵੇਟਿਡ ਸੀਕਵਲ ਫਿਲਮ 'ਗਦਰ 2' ਬਾਕਸ ਆਫਿਸ 'ਤੇ ਨਵੇਂ ਰਿਕਾਰਡ ਬਣਾ ਰਹੀ ਸੀ। ਹਾਲਾਂਕਿ 'ਜਵਾਨ' ਦੀ ਰਿਲੀਜ਼ ਤੋਂ ਬਾਅਦ 'ਗਦਰ 2' 'ਤੇ ਕਾਫੀ ਅਸਰ ਦੇਖਣ ਨੂੰ ਮਿਲਿਆ ਹੈ। ਸੰਨੀ ਦਿਓਲ ਦੀ ਫਿਲਮ ਨੂੰ ਰਿਲੀਜ਼ ਹੋਏ ਇਕ ਮਹੀਨਾ ਹੋ ਗਿਆ ਹੈ ਅਤੇ ਰਿਲੀਜ਼ ਦੇ 30ਵੇਂ ਦਿਨ 'ਗਦਰ 2' ਨੇ ਸਿਰਫ 1.45 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget