ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੇ ਥੀਮ ਗੀਤ ਨੇ ਫੈਨਜ਼ 'ਚ ਮਚਾਈ ਹਲਚਲ, ਜਾਣੋ ਕਿਉਂ ਪਸੰਦ ਕਰ ਰਹੇ ਦਰਸ਼ਕ

Shahrukh Khan Jawan Theme Song Out Now: ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੀ ਇੱਕ ਝਲਕ ਪਾਉਣ ਲਈ ਦਰਸ਼ਕ ਹਮੇਸ਼ਾ ਬੇਤਾਬ ਰਹਿੰਦੇ ਹਨ। ਹੁਣ ਜਦੋਂ ਕਿ ਕਿੰਗ ਖਾਨ ਦੀ 'ਜਵਾਨ' ਰਿਲੀਜ਼ ਲਈ ਤਿਆਰ ਹੈ, ਤੁਸੀਂ ਸਾਰੇ

Shahrukh Khan Jawan Theme Song Out Now: ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੀ ਇੱਕ ਝਲਕ ਪਾਉਣ ਲਈ ਦਰਸ਼ਕ ਹਮੇਸ਼ਾ ਬੇਤਾਬ ਰਹਿੰਦੇ ਹਨ। ਹੁਣ ਜਦੋਂ ਕਿ ਕਿੰਗ ਖਾਨ ਦੀ 'ਜਵਾਨ' ਰਿਲੀਜ਼ ਲਈ ਤਿਆਰ ਹੈ, ਤੁਸੀਂ ਸਾਰੇ ਉਸ ਦੇ ਪ੍ਰਸ਼ੰਸਕਾਂ ਦੇ ਉਤਸ਼ਾਹ ਦੇ ਪੱਧਰ ਦੀ ਕਲਪਨਾ ਕਰ ਸਕਦੇ ਹੋ।

ਪਹਿਲਾਂ ਪੋਸਟਰ ਫਿਰ ਟੀਜ਼ਰ ਨੇ ਪ੍ਰਸ਼ੰਸਕਾਂ 'ਚ ਮਚਾਈ ਖਲਬਲੀ

ਫਿਲਮ ਨੇ ਆਪਣੇ ਦਿਲਚਸਪ ਪੋਸਟਰ ਅਤੇ ਇੱਕ ਛੋਟੇ ਘੋਸ਼ਣਾ ਟੀਜ਼ਰ ਨਾਲ ਪਹਿਲਾਂ ਹੀ ਇੱਕ ਬਜ਼ ਪੈਦਾ ਕਰ ਦਿੱਤੀ ਹੈ, ਪਰ ਹਾਲ ਹੀ ਦੇ ਜਵਾਨ ਪ੍ਰੀਵਿਊ ਵਿੱਚ ਸ਼ਾਹਰੁਖ ਖਾਨ ਦੇ ਵੱਖੋ-ਵੱਖਰੇ ਰੂਪਾਂ ਨੂੰ ਦਿਖਾਇਆ ਗਿਆ ਹੈ ਨੇਵਰ ਸੀਨ ਬਿਫੌਰ ਅਵਤਾਰ ਦੀ ਝਲਕ ਨੇ ਇਸਨੂੰ ਵੱਖਰੇ ਲੈਵਲ ਤੱਕ ਪਹੁੰਚਾ ਦਿੱਤਾ ਹੈ। ਪ੍ਰੀਵਿਊ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ, ਜਿਸ ਵਿੱਚ ਫਿਲਮ ਦੀ ਸ਼ਾਨਦਾਰ ਕਾਸਟ ਤੋਂ ਲੈ ਕੇ ਜ਼ਬਰਦਸਤ ਐਕਸ਼ਨ ਨੂੰ ਲੋਕਾਂ ਦਾ ਪਿਆਰ ਮਿਲਿਆ।

View this post on Instagram
 
A post shared by Red Chillies Entertainment (@redchilliesent)

'ਜਵਾਨ' ਦਾ ਥੀਮ ਗੀਤ ਸਾਹਮਣੇ ਆਇਆ 

ਇਸ ਤੋਂ ਇਲਾਵਾ ਪ੍ਰੀਵਿਊ 'ਚ ਇੱਕ ਹੋਰ ਚੀਜ਼ ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ, ਉਹ ਹੈ ਇਸ ਦਾ ਬੈਕਗ੍ਰਾਊਂਡ ਮਿਊਜ਼ਿਕ, ਜਿਸ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਪ੍ਰਸ਼ੰਸਕਾਂ ਅਤੇ ਦਰਸ਼ਕਾਂ ਨੇ ਥੀਮ ਗੀਤ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ, ਜੋ ਹੁਣ ਖਤਮ ਹੋ ਗਿਆ ਹੈ।

ਜੀ ਹਾਂ, ਸਾਰਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ, ਨਿਰਮਾਤਾਵਾਂ ਨੇ ਆਖਰਕਾਰ ਅਨਿਰੁਧ ਰਵੀਚੰਦਰਨ ਦੁਆਰਾ ਰਚਿਤ ਅਤੇ ਰਾਜਾ ਕੁਮਾਰੀ ਦੁਆਰਾ ਗਾਇਆ ਗਿਆ ਜਵਾਨ ਦਾ ਥੀਮ ਗੀਤ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਥੀਮ ਗੀਤ ਨੂੰ ਵੀ ਸਾਰਿਆਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ ਅਤੇ ਜਿਸ ਨੇ ਇਕ ਵਾਰ ਫਿਰ ਫਿਲਮ ਪ੍ਰਤੀ ਉਨ੍ਹਾਂ ਦੀ ਦਿਲਚਸਪੀ ਵਧਾ ਦਿੱਤੀ ਹੈ।

ਜੇਕਰ ਤੁਸੀਂ ਵੀ ਸ਼ਾਹਰੁਖ ਖਾਨ ਦੇ ਵੱਡੇ ਫੈਨ ਹੋ ਅਤੇ ਫਿਲਮ ਜਵਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋ, ਤਾਂ ਯਾਦ ਕਰਵਾ ਦੇਈਏ ਕਿ ਸੁਪਰਸਟਾਰ ਸ਼ਾਹਰੁਖ ਦੀ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਆ ਰਹੀ ਹੈ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget