ਪੜਚੋਲ ਕਰੋ

Last Video: ਮਸ਼ਹੂਰ ਲੋਕ ਗਾਇਕਾ ਦੇ ਹਸਪਤਾਲ 'ਚ ਰਿਆਜ਼ ਕਰਦੇ ਸਮੇਂ ਨਿਕਲੇ ਸਾਹ, ਮੌਤ ਤੋਂ ਪਹਿਲਾਂ ਦੀ ਵੀਡੀਓ ਨੇ ਉਡਾਏ ਹੋਸ਼

Sharda Sinha Last Video: ਮਸ਼ਹੂਰ ਲੋਕ ਗਾਇਕਾ ਸ਼ਾਰਦਾ ਸਿਨਹਾ ਦੇ ਦੇਹਾਂਤ ਤੋਂ ਬਾਅਦ ਮਨੋਰੰਜਨ ਜਗਤ ਵਿੱਚ ਮਾਤਮ ਛਾਇਆ ਹੋਇਆ ਹੈ। ਕਈ ਮਸ਼ਹੂਰ ਹਸਤੀਆਂ ਨੇ ਗਾਇਕਾ ਦੇ ਦੇਹਾਂਤ ਉੱਪਰ ਦੁੱਖ ਪ੍ਰਗਟਾਵਾ ਕੀਤਾ। ਦੱਸ ਦੇਈਏ ਕਿ

Sharda Sinha Last Video: ਮਸ਼ਹੂਰ ਲੋਕ ਗਾਇਕਾ ਸ਼ਾਰਦਾ ਸਿਨਹਾ ਦੇ ਦੇਹਾਂਤ ਤੋਂ ਬਾਅਦ ਮਨੋਰੰਜਨ ਜਗਤ ਵਿੱਚ ਮਾਤਮ ਛਾਇਆ ਹੋਇਆ ਹੈ। ਕਈ ਮਸ਼ਹੂਰ ਹਸਤੀਆਂ ਨੇ ਗਾਇਕਾ ਦੇ ਦੇਹਾਂਤ ਉੱਪਰ ਦੁੱਖ ਪ੍ਰਗਟਾਵਾ ਕੀਤਾ। ਦੱਸ ਦੇਈਏ ਕਿ ਉਨ੍ਹਾਂ ਨੇ 5 ਨਵੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹ ਲਿਆ। ਸ਼ਾਰਦਾ ਸਿਨਹਾ ਨੇ ਆਪਣੇ ਛਠ ਗੀਤਾਂ ਨਾਲ ਲੋਕਾਂ ਵਿੱਚ ਆਪਣੀ ਇੱਕ ਖਾਸ ਥਾਂ ਬਣਾਈ ਹੈ। ਉਨ੍ਹਾਂ ਦੇ ਦੇਹਾਂਤ ਨਾਲ ਭਾਰਤੀ ਸੰਗੀਤ ਜਗਤ ਨੂੰ ਵੱਡਾ ਘਾਟਾ ਹੋਇਆ ਹੈ। 

ਹਸਪਤਾਲ 'ਚ ਵੀ ਨਹੀਂ ਛੱਡਿਆ ਰਿਆਜ਼ 

ਕਿਹਾ ਜਾਂਦਾ ਹੈ ਕਿ ਸ਼ਾਰਦਾ ਸਿਨਹਾ ਦੀਆਂ ਰਗਾਂ ਵਿੱਚ ਸੰਗੀਤ ਵੱਸਦਾ ਸੀ। ਕੋਈ ਵੀ ਦਿਨ ਉਨ੍ਹਾਂ ਦਾ ਰਿਆਜ਼ ਤੋਂ ਬਿਨਾਂ ਨਹੀਂ ਲੰਘਿਆ, ਚਾਹੇ ਜੋ ਮਰਜ਼ੀ ਹੋਵੇ, ਉਸ ਨੇ ਗਾਉਣਾ ਬੰਦ ਨਹੀਂ ਕੀਤਾ। ਕੁਝ ਘੰਟੇ ਪਹਿਲਾਂ ਸ਼ਾਰਦਾ ਦੇ ਯੂ-ਟਿਊਬ ਚੈਨਲ 'ਤੇ ਉਨ੍ਹਾਂ ਦਾ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਸੀ ਅਤੇ ਇਸ 'ਚ ਉਹ ਹਸਪਤਾਲ 'ਚ ਰਿਆਜ਼ ਕਰਦੀ ਨਜ਼ਰ ਆਈ।

Read More: Deepika-Ranveer Daughter Name Controversy: ਰਣਵੀਰ-ਦੀਪਿਕਾ ਨੂੰ ਧੀ ਦਾ ਮੁਸਲਿਮ ਨਾਂਅ ਰੱਖਣ 'ਤੇ ਲੋਕਾਂ ਨੇ ਘੇਰਿਆ, ਯੂਜ਼ਰ ਬੋਲੇ- 'ਕੀ ਹਿੰਦੂ ਨਾਂਅ ਘੱਟ ਪੈ ਗਏ ?'

View this post on Instagram
 
A post shared by ABP News (@abpnewstv)

ਆਖਰੀ ਵੀਡੀਓ ਕਰ ਰਿਹਾ ਭਾਵੁਕ 

ਸ਼ਾਰਦਾ ਦੇ ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਆਕਸੀਜਨ ਸਪੋਰਟ 'ਤੇ ਅਭਿਆਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਹ ਆਪਣੀ ਹੀ ਧੁਨ 'ਚ 'ਸੱਈਆ ਨਿਕਸ ਗਏ' ਗੀਤ ਗਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਚਿੱਟੀ ਚਾਦਰ ਲਈ ਹੋਈ ਹੈ ਅਤੇ ਕਾਫੀ ਬੀਮਾਰ ਨਜ਼ਰ ਆ ਰਹੇ ਹਨ। ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਗਾਉਣ ਤੋਂ ਕੋਈ ਨਹੀਂ ਰੋਕ ਸਕਿਆ।

20 ਮਿੰਟ ਤੱਕ ਬੈਠੇ ਕੀਤਾ ਰਿਆਜ਼ 

ਬਿਹਾਰ ਦੀ ਸਵਰ ਕੋਕਿਲਾ ਸ਼ਾਰਦਾ ਸਿਨਹਾ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਹੁਣ ਕਾਫੀ ਭਾਵੁਕ ਹੁੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਗਾਇਕੀ ਦਾ ਜਨੂੰਨ ਦੇਖ ਕੇ ਹਰ ਕੋਈ ਹੈਰਾਨ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਦੇ ਬੇਟੇ ਅੰਸ਼ੁਮਨ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਮਾਂ ਸ਼ਾਰਦਾ ਨੇ ਉੱਥੇ ਬੈਠ ਕੇ 20 ਮਿੰਟ ਤੱਕ ਅਭਿਆਸ ਕੀਤਾ ਸੀ।
 
ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget