ਪੜਚੋਲ ਕਰੋ

Shatrughan Sinha: ਕੀ ਸੱਚਮੁੱਚ ਧੀ ਸੋਨਾਕਸ਼ੀ ਦੇ ਵਿਆਹ ਤੋਂ ਨਾਖੁਸ਼ ਸ਼ਤਰੂਘਨ ਸਿਨਹਾ ? ਨਫਰਤ ਫੈਲਾਉਣ ਵਾਲਿਆਂ ਨੂੰ ਬੋਲੇ- 'ਖਾਮੋਸ਼'

Sonakshi Sinha Wedding: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਦਬੰਗ ਗਰਲ 23 ਜੂਨ ਨੂੰ ਜ਼ਹੀਰ ਇਕਬਾਲ

Sonakshi Sinha Wedding: ਬਾਲੀਵੁੱਡ ਅਦਾਕਾਰਾ ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਆਪਣੇ ਵਿਆਹ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਦਬੰਗ ਗਰਲ 23 ਜੂਨ ਨੂੰ ਜ਼ਹੀਰ ਇਕਬਾਲ ਨਾਲ ਵਿਆਹ ਕਰਨ ਜਾ ਰਹੀ ਹੈ। ਦੋਵੇਂ ਕਰੀਬ 7 ਸਾਲਾਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਸ ਦੌਰਾਨ ਖਬਰਾਂ ਆ ਰਹੀਆਂ ਹਨ ਕਿ ਸੋਨਾਕਸ਼ੀ ਦੇ ਪਿਤਾ ਸ਼ਤਰੂਘਨ ਸਿਨਹਾ ਇਸ ਗੱਲ ਤੋਂ ਨਾਰਾਜ਼ ਹਨ ਕਿ ਸੋਨਾਕਸ਼ੀ ਸਿਨਹਾ ਨੇ ਖੁਦ ਉਨ੍ਹਾਂ ਨੂੰ ਵਿਆਹ ਬਾਰੇ ਨਹੀਂ ਦੱਸਿਆ।

ਅਫਵਾਹਾਂ ਸਨ ਕਿ ਉਹ ਵਿਆਹ ਵਿੱਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਹੁਣ ਸ਼ਤਰੂਘਨ ਸਿਨਹਾ ਨੇ ਇਨ੍ਹਾਂ ਸਾਰੀਆਂ ਖਬਰਾਂ 'ਤੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ। ਸ਼ਤਰੂਘਨ ਨੇ ਉਨ੍ਹਾਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਆਪਣੀ ਬੇਟੀ ਸੋਨਾਕਸ਼ੀ ਸਿਨਹਾ ਤੋਂ ਨਾਰਾਜ਼ ਹਨ ਅਤੇ ਉਸ ਦੇ ਵਿਆਹ ਵਿੱਚ ਸ਼ਾਮਲ ਨਹੀਂ ਹੋਣ ਦੀ ਯੋਜਨਾ ਬਣਾ ਰਹੇ ਹਨ। ਸ਼ਤਰੂਘਨ ਨੇ ਇਨ੍ਹਾਂ ਸਾਰੀਆਂ ਖਬਰਾਂ ਨੂੰ ਫਰਜ਼ੀ ਦੱਸਿਆ ਹੈ।

ਸ਼ਤਰੂਘਨ ਨੇ ਕਿਹਾ- ਮੈਂ ਜ਼ਰੂਰ ਜਾਵਾਂਗਾ

ਟਾਈਮਜ਼ ਨਾਓ/ਜ਼ੂਮ ਨਾਲ ਗੱਲ ਕਰਦਿਆਂ, ਉਨ੍ਹਾਂ ਨੇ ਕਿਹਾ, "ਮੈਨੂੰ ਦੱਸੋ, ਇਹ ਕਿਸਦੀ ਜ਼ਿੰਦਗੀ ਹੈ? ਇਹ ਮੇਰੀ ਇਕਲੌਤੀ ਧੀ ਸੋਨਾਕਸ਼ੀ ਦੀ ਜ਼ਿੰਦਗੀ ਹੈ, ਜਿਸ 'ਤੇ ਮੈਨੂੰ ਬਹੁਤ ਮਾਣ ਹੈ ਅਤੇ ਮੈਂ ਉਸਨੂੰ ਬਹੁਤ ਪਿਆਰ ਕਰਦਾ ਹਾਂ। ਉਹ ਮੈਨੂੰ ਆਪਣੀ ਤਾਕਤ ਕਹਿੰਦੀ ਹੈ। ਮੈਂ ਵਿਆਹ ਵਿੱਚ ਜ਼ਰੂਰ ਸ਼ਾਮਲ ਹੋਵਾਂਗਾ।"

ਦੋਵੇਂ ਇਕੱਠੇ ਚੰਗੇ ਲੱਗਦੇ ਹਨ

ਸ਼ਤਰੂਘਨ ਨੇ ਕਿਹਾ ਕਿ ਸੋਨਾਕਸ਼ੀ ਨੂੰ ਆਪਣਾ ਜੀਵਨ ਸਾਥੀ ਚੁਣਨ ਦਾ ਪੂਰਾ ਅਧਿਕਾਰ ਹੈ ਅਤੇ ਮੈਂ ਇਸ ਫੈਸਲੇ 'ਚ ਉਸ ਦਾ ਸਮਰਥਨ ਕਰਦਾ ਹਾਂ। ਸੋਨਾਕਸ਼ੀ ਦੇ ਹੋਣ ਵਾਲੇ ਪਤੀ ਜ਼ਹੀਰ ਇਕਬਾਲ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸੋਨਾਕਸ਼ੀ ਅਤੇ ਜ਼ਹੀਰ ਨੂੰ ਆਪਣੀ ਜ਼ਿੰਦਗੀ ਇਕੱਠੇ ਬਿਤਾਉਣੀ ਹੈ। ਉਹ ਇਕੱਠੇ ਬਹੁਤ ਵਧੀਆ ਲੱਗਦੇ ਹਨ, ਉਨ੍ਹਾਂ ਅੱਗੇ ਕਿਹਾ ਕਿ ਜੋ ਲੋਕ ਇਹ ਝੂਠੀ ਖ਼ਬਰ ਫੈਲਾ ਰਹੇ ਹਨ, ਉਨ੍ਹਾਂ ਨੂੰ ਸੁਣ ਕੇ ਲੱਗਦਾ ਹੈ ਕਿ ਉਹ ਇਸ ਖੁਸ਼ੀ ਦੇ ਮੌਕੇ 'ਤੇ ਨਿਰਾਸ਼ ਹਨ ਕਿਉਂਕਿ ਉਹ ਝੂਠ ਤੋਂ ਸਿਵਾਏ ਕੁਝ ਨਹੀਂ ਫੈਲਾ ਰਹੇ ਹਨ।

ਮੈਂ ਉਨ੍ਹਾਂ ਨੂੰ ਆਪਣੇ ਸਿਗਨੇਚਰ ਡਾਇਲਾੱਗ ਨਾਲ ਚੇਤਾਵਨੀ ਦੇਣਾ ਚਾਹੁੰਦਾ ਹਾਂ - "ਖਾਮੋਸ਼, ਤੁਮਾਰਾ ਇਸ ਸੇ ਕੋਈ ਲੈਨਾ-ਦੇਨਾ ਨਹੀਂ ਹੈ।" ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਤਰੂਘਨ ਸਿਨਹਾ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਆਪਣੀ ਬੇਟੀ ਸੋਨਾਕਸ਼ੀ ਦੇ ਵਿਆਹ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਸ ਨੂੰ ਜੋ ਵੀ ਜਾਣਕਾਰੀ ਮਿਲੀ, ਉਹ ਮੀਡੀਆ ਤੋਂ ਮਿਲੀ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget