ਪੜਚੋਲ ਕਰੋ

Sonakshi Wedding Controversy: ਸੋਨਾਕਸ਼ੀ ਦੇ ਮੁਸਲਿਮ ਨਾਲ ਵਿਆਹ 'ਤੇ ਬਿਹਾਰ 'ਚ ਭੱਖਿਆ ਵਿਵਾਦ, ਸ਼ਤਰੂਘਨ ਸਿਨਹਾ ਨੇ ਦਿੱਤਾ ਤਿੱਖਾ ਜਵਾਬ

Sonakshi Sinha-Zaheer Iqbal Wedding Controversy: ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਜ਼ਹੀਰ ਇਕਬਾਲ ਨੂੰ ਸੱਤ ਸਾਲ ਤੱਕ ਡੇਟ ਕਰਨ ਤੋਂ ਬਾਅਦ ਐਤਵਾਰ ਨੂੰ ਰਜਿਸਟਰ ਵਿਆਹ ਕਰਵਾਇਆ।

Sonakshi Sinha-Zaheer Iqbal Wedding Controversy: ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਜ਼ਹੀਰ ਇਕਬਾਲ ਨੂੰ ਸੱਤ ਸਾਲ ਤੱਕ ਡੇਟ ਕਰਨ ਤੋਂ ਬਾਅਦ ਐਤਵਾਰ ਨੂੰ ਰਜਿਸਟਰ ਵਿਆਹ ਕਰਵਾਇਆ। ਸੋਨਾਕਸ਼ੀ ਨੂੰ ਦੂਜੇ ਧਰਮ 'ਚ ਵਿਆਹ ਕਰਨ ਲਈ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਇਸ ਵਿਆਹ ਨੇ ਉਨ੍ਹਾਂ ਦੇ ਜੱਦੀ ਸ਼ਹਿਰ ਪਟਨਾ 'ਚ ਵਿਵਾਦ ਦਾ ਮਾਹੌਲ ਬਣਾ ਦਿੱਤਾ ਹੈ।

ਸ਼ਤਰੂਘਨ ਸਿਨਹਾ ਦੇ ਜੱਦੀ ਸੂਬੇ ਬਿਹਾਰ 'ਚ ਵੀ ਸ਼ਤਰੂਘਨ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਵਿਆਹ ਦਾ ਵਿਰੋਧ ਹੋਇਆ। ਲੋਕਾਂ ਨੇ ਅੰਤਰ-ਧਾਰਮਿਕ ਵਿਆਹ ਨੂੰ ਲਵ ਜੇਹਾਦ ਕਿਹਾ ਅਤੇ ਬਿਹਾਰ ਵਿੱਚ ਸੋਨਾਕਸ਼ੀ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ। ਹਿੰਦੂ ਸ਼ਿਵ ਭਵਾਨੀ ਦੁਆਰਾ ਆਯੋਜਿਤ ਇੱਕ ਵਿਰੋਧ ਪ੍ਰਦਰਸ਼ਨ ਨੇ ਇਹ ਵੀ ਮੰਗ ਕੀਤੀ ਕਿ ਸ਼ਤਰੂਘਨ ਸਿਨਹਾ ਆਪਣੇ ਪੁੱਤਰਾਂ ਲਵ ਅਤੇ ਕੁਸ਼ ਦੇ ਨਾਂ ਬਦਲਣ। ਹੁਣ ਅਦਾਕਾਰ ਨੇ ਆਪਣੀ ਬੇਟੀ ਨੂੰ ਹੋ ਰਹੀ ਟ੍ਰੋਲਿੰਗ 'ਤੇ ਚੁੱਪੀ ਤੋੜੀ ਹੈ।

ਵਿਆਹ 'ਤੇ ਹੋਏ ਹੰਗਾਮੇ 'ਤੇ ​​ਸ਼ਤਰੂਘਨ ਸਿਨਹਾ ਨੇ ਤੋੜੀ ਚੁੱਪੀ

ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੇ ਅੰਤਰਜਾਤੀ ਵਿਆਹ ਨੂੰ ਲੈ ਕੇ ਹੋਏ ਹੰਗਾਮੇ 'ਤੇ ਸ਼ਤਰੂਘਨ ਸਿਨਹਾ ਨੇ ਪ੍ਰਤੀਕਿਰਿਆ ਦਿੱਤੀ ਹੈ। ਐਕਟਰ-ਐਮਪੀ ਨੇ ਕਿਹਾ- ਆਨੰਦ ਬਖਸ਼ੀ ਸਾਹਬ ਨੇ ਅਜਿਹੇ ਪੇਸ਼ੇਵਰ ਪ੍ਰਦਰਸ਼ਨਕਾਰੀਆਂ ਬਾਰੇ ਲਿਖਿਆ ਹੈ, 'ਕੁਛ ਤੋਂ ਲੋਗ ਕਹੇਂਗੇ, ਲੋਗੋ ਕਾ ਕਾਮ ਹੈ ਕਹਨਾ। ਮੈਂ ਇਸ ਵਿੱਚ ਇਹ ਵੀ ਜੋੜਨਾ ਚਾਹਾਂਗਾ ਕਿ 'ਕਹਿਣ ਵਾਲੇ ਜੇਕਰ ਬੇਕਾਰ, ਬੇਕੰਮ-ਕਾਜ ਦੇ ਹੋਣ ਤਾਂ ਕਹਿਣਾ ਹੀ ਕੰਮ ਬਣ ਜਾਂਦਾ ਹੈ। ਮੇਰੀ ਬੇਟੀ ਨੇ ਕੁਝ ਵੀ ਗੈਰ-ਕਾਨੂੰਨੀ ਜਾਂ ਗੈਰ-ਸੰਵਿਧਾਨਕ ਨਹੀਂ ਕੀਤਾ ਹੈ।

ਸੋਨਾਕਸ਼ੀ ਸਿਨਹਾ ਦੇ ਟ੍ਰੋਲਰਾਂ 'ਤੇ ਪਿਤਾ ਨੇ ਸਾਧਿਆ ਨਿਸ਼ਾਨੇ!

ਸ਼ਤਰੂਘਨ ਸਿਨਹਾ ਨੇ ਆਪਣੀ ਬੇਟੀ ਅਤੇ ਜਵਾਈ ਦੇ ਵਿਆਹ ਨੂੰ ਨਿੱਜੀ ਫੈਸਲਾ ਦੱਸਿਆ ਹੈ। ਉਨ੍ਹਾਂ ਕਿਹਾ- ਵਿਆਹ ਦੋ ਵਿਅਕਤੀਆਂ ਦਾ ਬਹੁਤ ਨਿੱਜੀ ਫੈਸਲਾ ਹੈ। ਕਿਸੇ ਨੂੰ ਵੀ ਇਸ 'ਤੇ ਦਖਲ ਦੇਣ ਜਾਂ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ। ਮੈਂ ਸਾਰੇ ਪ੍ਰਦਰਸ਼ਨਕਾਰੀਆਂ ਨੂੰ ਕਹਿੰਦਾ ਹਾਂ - ਜਾਓ, ਆਪਣੀ ਜ਼ਿੰਦਗੀ ਜੀਓ। ਆਪਣੀ ਜ਼ਿੰਦਗੀ ਵਿਚ ਕੁਝ Useful ਕਰੋ ਅਤੇ ਕਹਿਣ ਲਈ ਹੋਰ ਕੁਝ ਨਹੀਂ। ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦਾ ਸਿਵਲ ਮੈਰਿਜ 23 ਜੂਨ 2024 ਨੂੰ ਹੋਇਆ। ਇਹ ਜੋੜਾ ਕਰੀਬ 7 ਸਾਲਾਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਿਹਾ ਸੀ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget