ਪੜਚੋਲ ਕਰੋ

ਸੁਸ਼ਾਂਤ ਖੁਦਕੁਸ਼ੀ ਮਾਮਲੇ 'ਚ ਬੋਲੇ ਸ਼ਤਰੂਘਨ ਸਿਨ੍ਹਾ, ਹੁਣ ਕਰਨ ਜੌਹਰ ਦਾ ਕੀਤਾ ਬਚਾਅ

ਸੁਸ਼ਾਂਤ ਸਿੰਘ ਖੁਦਕੁਸ਼ੀ ਮਾਮਲੇ 'ਚ ਆਏ ਦਿਨ ਹੀ ਨਵੇਂ ਖੁਲਾਸੇ ਹੁੰਦੇ ਰਹਿੰਦੇ ਹਨ। ਇਸ ਮਾਮਲੇ 'ਚ ਕੰਗਣਾ ਰਨੌਤ ਨੇ ਕਰਨ ਜੌਹਰ ਸਣੇ ਆਦਿੱਤਿਆ ਚੌਪੜਾ 'ਤੇ ਸੁਸ਼ਾਂਤ ਦਾ ਕਰੀਅਰ ਤਬਾਹ ਕਰਨ ਦੇ ਇਲਜ਼ਾਮ ਲਾਏ ਹਨ। ਹੁਣ ਇਸ ਮਾਮਲੇ 'ਚ ਬਾਲੀਵੁੱਡ ਐਕਟਰ ਸ਼ਤਰੂਘਨ ਸਿਨ੍ਹਾ ਨੇ ਚੁੱਪੀ ਤੋੜੀ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਖ਼ੁਦਕੁਸ਼ੀ ਮਾਮਲੇ 'ਚ ਕਈ ਵੱਡੇ ਪ੍ਰੋਡਕਸ਼ਨ ਹਾਊਸ ਤੇ ਅਦਾਕਾਰਾਂ 'ਤੇ ਸੁਸ਼ਾਂਤ ਦੇ ਕਰੀਅਰ ਨੂੰ ਤਬਾਹ ਕਰਨ ਦਾ ਦੋਸ਼ ਲਾਏ ਗਏ ਹਨ। ਕਈਆਂ ਨੇ ਸੁਸ਼ਾਂਤ ਦੀ ਖੁਦਕੁਸ਼ੀ ਨੂੰ ਕਤਲ ਦੱਸਿਆ ਤੇ ਇਸ ਨੂੰ ਨਿਆਂ ਦਿਵਾਉਣ ਲਈ ਬਿਆਨ ਦਿੱਤੇ, ਜਿਸ ਦਾ ਕੁਝ ਦਿਨ ਪਹਿਲਾਂ ਬਾਲੀਵੁੱਡ ਦੇ ਦਿੱਗਜ ਕਲਾਕਾਰ ਸ਼ਤਰੂਘਨ ਸਿਨ੍ਹਾ ਨੇ ਵੀ ਸਮਰਥਨ ਕੀਤਾ ਸੀ। ਹੁਣ ਸ਼ਤਰੂਘਨ ਸਿਨ੍ਹਾ ਨੇ ਇਸ ਮਾਮਲੇ ਵਿੱਚ ਫਿਲਮ ਮੇਕਰ ਕਰਨ ਜੌਹਰ ਦਾ ਬਚਾਅ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰਨ ਜੌਹਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਕੇਸ ਵਿੱਚ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਰਨ ਜੌਹਰ ਕਿਸੇ ਦਾ ਕਰੀਅਰ ਖ਼ਤਮ ਨਹੀਂ ਕਰ ਸਕਦੇ। ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਕਿਹਾ, "ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਲਈ ਕਰਨ ਜੌਹਰ ਨੂੰ ਦੋਸ਼ੀ ਠਹਿਰਾਉਣਾ ਬੇਇਨਸਾਫੀ ਤੇ ਬੇਕਾਰ ਹੈ। ਸਭ ਤੋਂ ਪਹਿਲਾਂ ਤਾਂ ਕਰਨ ਜੌਹਰ ਕਰੀਅਰ ਬਣਾਉਣ ਜਾਂ ਵਿਗਾੜਣ ਵਾਲਾ ਕੌਣ ਹੈ? ਮੈਨੂੰ ਨਹੀਂ ਲੱਗਦਾ ਕਿ ਉਹ ਆਪਣੇ ਆਪ ਨੂੰ ਇਸ ਤਰ੍ਹਾਂ ਵੇਖਦਾ ਹੈ।" ਸ਼ਤਰੂਘਨ ਸਿਨ੍ਹਾ ਨੇ ਅੱਗੇ ਕਿਹਾ ਕਿ ਆਲੀਆ ਭੱਟ ਤੇ ਵਰੁਣ ਧਵਨ ਵਰਗੇ ਸਟਾਰ ਕਿੱਡਜ਼ ਦੀ ਸ਼ੁਰੂਆਤ ਤੋਂ ਇਲਾਵਾ ਕਰਨ ਨੇ ਨਵੇਂ ਫਿਲਮ ਨਿਰਮਾਤਾਵਾਂ ਨੂੰ ਵੀ ਕੰਮ ਦਿੱਤਾ ਹੈ। ਉਨ੍ਹਾਂ ਨੇ ਕਿਹਾ, "ਮੈਨੂੰ ਨਹੀਂ ਲੱਗਦਾ ਕਿ ਕੋਈ ਤੁਹਾਡੀ ਕਿਸਮਤ ਨੂੰ ਵਿਗਾੜ ਸਕਦਾ ਹੈ ਜੋ ਕਿਸਮਤ 'ਚ ਹੁੰਦਾ ਹੈ, ਉਹੀ ਹੁੰਦਾ ਹੈ। ਜਦੋਂ ਮੈਂ ਪਟਨਾ ਤੋਂ ਮੁੰਬਈ ਆਇਆ, ਤਾਂ ਮੇਰੀ ਜੇਬ ਵਿੱਚ ਕੁਝ ਸੌ ਰੁਪਏ ਸੀ। ਮੈਂ ਕਿਸੇ ਵੀ ਕੀਮਤ 'ਤੇ ਐਕਟਰ ਬਣਨਾ ਸੀ। ਮੈਨੂੰ ਬੇਇੱਜ਼ਤੀ ਦਾ ਸਾਹਮਣਾ ਕਰਨਾ ਪਿਆ। ਮੈਂ ਕਦੇ ਨਹੀਂ ਭੁੱਲਿਆ।" ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ

ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ

Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?

Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!

Embed widget