ਪੜਚੋਲ ਕਰੋ

ਟੈਟੂ ਬਣਵਾਉਂਦੇ ਹੋਏ ਸ਼ਹਿਨਾਜ਼ ਗਿੱਲ ਨੂੰ ਲੱਗਿਆ ਕਰੰਟ, ਹੋਈ ਬੇਹੋਸ਼- ਵਾਇਰਲ ਵੀਡੀਓ

ਪੰਜਾਬ ਦੀ ਕੈਟਰੀਨਾ ਕੈਫ ਤੇ ਬਿੱਗ-ਬੌਸ ਕੰਟੈਸਟੈਂਟ ਸ਼ਹਿਨਾਜ਼ ਗਿੱਲ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ 'ਚ ਉਹ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ, ਪਰ ਇਸ ਦੌਰਾਨ ਉਸ ਨਾਲ ਕੁਝ ਅਜਿਹਾ ਵੀ ਹੋ ਜਾਂਦਾ ਹੈ।

ਮੰਬਈ: ਪੰਜਾਬ ਦੀ ਕੈਟਰੀਨਾ ਕੈਫ ਤੇ ਬਿੱਗ ਬੌਸ 13 ਦੀ ਕੰਟੈਸਟੈਂਟ ਸ਼ਹਿਨਾਜ਼ ਗਿੱਲ ਆਪਣੇ ਸਟਾਈਲ ਕਰਕੇ ਕਾਫੀ ਫੇਮਸ ਹੈ। ਇਨ੍ਹੀਂ ਦਿਨੀਂ ਸ਼ਹਿਨਾਜ਼ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਤੇ ਅਕਸਰ ਆਪਣੀਆਂ ਫੋਟੋਆਂ ਤੇ ਵੀਡੀਓ ਸ਼ੇਅਰ ਕਰ ਉਹ ਆਪਣੇ ਫੈਨਸ ਨਾਲ ਜੁੜੀ ਰਹਿੰਦੀ ਹੈ। ਹਾਲ ਹੀ ਵਿੱਚ ਸ਼ਹਿਨਾਜ਼ ਗਿੱਲ ਦੀ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ, ਜੋ ਕਿਸੇ ਨੂੰ ਵੀ ਹੈਰਾਨ ਕਰ ਦੇਵੇਗੀ। ਦਰਅਸਲ ਸ਼ਹਿਨਾਜ਼ ਗਿੱਲ ਵੀਡੀਓ ਵਿੱਚ ਟੈਟੂ ਬਣਵਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੂੰ ਕਰੰਟ ਲੱਗ ਜਾਂਦਾ ਹੈ ਤੇ ਉਹ ਬੇਹੋਸ਼ ਹੋ ਜਾਂਦੀ ਹੈ। ਸ਼ਹਿਨਾਜ਼ ਦੀ ਇਸ ਵੀਡੀਓ 'ਤੇ ਲੋਕ ਕਾਫ਼ੀ ਕੁਮੈਂਟ ਕਰ ਰਹੇ ਹਨ।
View this post on Instagram
 
#Shehnazgill fun moments while tattooing 🔥 #Pollywood #punjabi

A post shared by FILMY GALLAN (@filmygallan) on

ਸ਼ਹਿਨਾਜ਼ ਗਿੱਲ ਦੀ ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਉਹ ਬੈਠ ਕੇ ਟੈਟੂ ਬਣਵਾਉਣ 'ਚ ਮਸਤ ਸੀ। ਜਿਵੇਂ ਹੀ ਟੈਟੂ ਲਾਉਣ ਲਈ ਮਸ਼ੀਨ ਚਲਾਈ ਗਈ ਤਾਂ ਸ਼ਹਿਨਾਜ਼ ਨੇ ਕਰੰਟ ਮਹਿਸੂਸ ਕਰਨਾ ਸ਼ੁਰੂ ਕਰ ਦਿੰਦੀ ਹੈ। ਅਜਿਹੀ ਸਥਿਤੀ ਵਿੱਚ ਉਹ ਕਰੰਟ ਲੱਗਣ ਨਾਲ ਬੇਹੋਸ਼ ਹੋ ਜਾਂਦੀ ਤੇ ਹੇਠਾਂ ਡਿੱਗ ਜਾਂਦੀ ਹੈ। ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਦੀ ਇਸ ਵੀਡੀਓ ਨੂੰ ਫਿਲਮ ਗੈਲਾਨ ਨੇ ਆਪਣੀ ਇੰਸਟਾਗ੍ਰਾਮ ਰੀਲ ਤੋਂ ਸ਼ੇਅਰ ਕੀਤਾ ਹੈ, ਜਿਸ ਨੂੰ ਹੁਣ ਤੱਕ 5000 ਤੋਂ ਜ਼ਿਆਦਾ ਲਾਈਕ ਮਿਲ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਇਸ ‘ਤੇ ਕਾਫ਼ੀ ਰੀਐਕਟ ਕਰ ਰਹੇ ਹਨ। ਦੱਸ ਦਈਏ ਕਿ ਸ਼ਹਿਨਾਜ਼ ਗਿੱਲ ਇਸ ਵੀਡੀਓ ਵਿੱਚ ਐਕਟਿੰਗ ਕਰਦੀ ਨਜ਼ਰ ਆ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget