ਪੜਚੋਲ ਕਰੋ

Kabhi Eid Kabhi Diwali ਦੇ ਸੈੱਟ ਤੋਂ ਲੀਕ ਹੋਇਆ ਸ਼ਹਿਨਾਜ਼ ਗਿੱਲ ਦਾ ਲੁੱਕ, ਇਸ ਅੰਦਾਜ਼ 'ਚ ਆਵੇਗੀ ਨਜ਼ਰ

Shehnaaz Gill Look: ਹਰ ਪਾਸੇ ਸਿਰਫ਼ ਅਤੇ ਸਿਰਫ਼ ਸ਼ਹਿਨਾਜ਼ ਗਿੱਲ ਦਾ ਡੰਕਾ ਵੱਜਦਾ ਨਜ਼ਰ ਆ ਰਿਹਾ ਹੈ। ਹੁਣ ਸ਼ਹਿਨਾਜ਼ ਸਲਮਾਨ ਖ਼ਾਨ ਦੇ ਨਾਲ ਕਭੀ ਈਦ ਕਭੀ ਦੀਵਾਲੀ ਨਾਲ ਬਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ।

Shehnaaz Gill started shooting for Kabhi Eid Kabhi Diwali: ਬਿੱਗ ਬੌਸ 13 ਵਿੱਚ ਨਜ਼ਰ ਆਉਣ ਤੋਂ ਬਾਅਦ ਰਾਤੋ-ਰਾਤ ਸਟਾਰ ਬਣ ਚੁੱਕੀ ਸ਼ਹਿਨਾਜ਼ ਗਿੱਲ ਜਲਦੀ ਹੀ ਬਾਲੀਵੁੱਡ ਵਿੱਚ ਧਮਾਕਾ ਕਰਦੀ ਨਜ਼ਰ ਆਵੇਗੀ। ਸ਼ਹਿਨਾਜ਼ ਜਲਦ ਹੀ ਸਲਮਾਨ ਖ਼ਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਸ਼ਹਿਨਾਜ਼ ਦੇ ਬਾਲੀਵੁੱਡ ਡੈਬਿਊ ਤੋਂ ਫੈਨਸ ਬਹੁਤ ਖੁਸ਼ ਹਨ, ਇਸ ਲਈ ਹੁਣ ਅਸੀਂ ਸ਼ਹਿਨਾਜ਼ ਦੇ ਫੈਨਸ ਲਈ ਡਬਲ ਤੜਕਾ ਲੈ ਕੇ ਆਏ ਹਾਂ।

ਕਭੀ ਈਦ ਕਭੀ ਦੀਵਾਲੀ ਤੋਂ ਸ਼ਹਿਨਾਜ਼ ਗਿੱਲ ਦਾ ਲੁੱਕ ਸਾਹਮਣੇ ਆਇਆ ਹੈ। ਇੱਕ ਫੋਟੋਗ੍ਰਾਫਰ ਨੇ ਵੈਨਿਟੀ ਵੈਨ 'ਚੋਂ ਬਾਹਰ ਆਉਂਦੇ ਸਮੇਂ ਸ਼ਹਿਨਾਜ਼ ਦੀ ਖੂਬਸੂਰਤ ਲੁੱਕ ਨੂੰ ਆਪਣੇ ਕੈਮਰੇ 'ਚ ਕੈਦ ਕਰ ਲਿਆ, ਜਿਸ ਤੋਂ ਬਾਅਦ ਹਰ ਪਾਸੇ ਸਿਰਫ ਅਤੇ ਸਿਰਫ ਸ਼ਹਿਨਾਜ਼ ਗਿੱਲ ਦੇ ਹੀ ਚਰਚੇ ਸੁਣਾਈ ਦੇ ਰਹੇ ਹਨ।

ਫੈਨਸ ਹਮੇਸ਼ਾ ਸ਼ਹਿਨਾਜ਼ ਨੂੰ ਕੁਝ ਵੱਡਾ ਕਰਦੇ ਦੇਖਣਾ ਚਾਹੁੰਦੇ ਸੀ। ਅਜਿਹੇ 'ਚ ਜਦੋਂ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਹੋ ਰਿਹਾ ਹੈ ਤਾਂ ਉਨ੍ਹਾਂ ਦੇ ਫੈਨਜ਼ ਸ਼ਹਿਨਾਜ਼ ਨੂੰ ਉਨ੍ਹਾਂ ਦੇ ਨਵੇਂ ਅੰਦਾਜ਼ 'ਚ ਦੇਖਣ ਲਈ ਬੇਤਾਬ ਹੋ ਰਹੇ ਹਨ। ਤੁਹਾਡੀਆਂ ਸਾਰੀਆਂ ਮਨੋਕਾਮਨਾਵਾਂ ਨੂੰ ਪੂਰਾ ਕਰਦੇ ਹੋਏ, ਅਸੀਂ ਤੁਹਾਨੂੰ ਸ਼ਹਿਨਾਜ਼ ਗਿੱਲ ਦਾ ਉਹ ਲੁੱਕ ਦਿਖਾਉਣ ਜਾ ਰਹੇ ਹਾਂ ਜਿਸਦਾ ਤੁਸੀਂ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਸੀ, ਦੇਖੋ ਵੀਡੀਓ...

View this post on Instagram
 
A post shared by Shehnaaz Kaur Gill (@ms.shehnaazkaurgill)

ਵਾਲਾਂ 'ਚ ਗਜਰਾ ਪਹਿਨੀ ਸ਼ਹਿਨਾਜ਼ ਗਿੱਲ ਆਪਣੀ ਵੈਨਿਟੀ ਵੈਨ ਤੋਂ ਹੇਠਾਂ ਉਤਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਸ਼ਹਿਨਾਜ਼ ਗਿੱਲ ਪੇਸਟਲ ਕਲਰ ਦੀ ਸਾੜ੍ਹੀ ਪਹਿਨ ਕੇ ਦੂਰੋਂ ਵੀ ਕਾਫੀ ਖੂਬਸੂਰਤ ਲੱਗ ਰਹੀ ਹੈ। ਇਸ ਫਿਲਮ 'ਚ ਸ਼ਹਿਨਾਜ਼ ਸਲਮਾਨ ਖ਼ਾਨ ਦੇ ਜੀਜਾ ਆਯੂਸ਼ ਸ਼ਰਮਾ ਦੇ ਨਾਲ ਨਜ਼ਰ ਆਵੇਗੀ।

ਜਦੋਂ ਤੋਂ ਸ਼ਹਿਨਾਜ਼ ਦੇ ਪ੍ਰਸ਼ੰਸਕਾਂ ਨੂੰ ਪਤਾ ਲੱਗਾ ਹੈ ਕਿ ਸਨਾ ਭਾਈਜਾਨ ਨਾਲ ਆਪਣਾ ਡੈਬਿਊ ਕਰ ਰਹੀ ਹੈ, ਉਦੋਂ ਤੋਂ ਹੀ ਸ਼ਹਿਨਾਜ਼ ਗਿੱਲ ਦੀ ਪ੍ਰਸਿੱਧੀ 'ਚ ਸਲਮਾਨ ਖ਼ਾਨ ਦੇ ਫੈਨਸ ਦਾ ਨਾਂ ਵੀ ਜੁੜ ਗਿਆ ਹੈ। ਅਤੇ ਲੱਗਦਾ ਹੈ ਕਿ ਫਿਲਮ ਦੇ ਰਿਲੀਜ਼ ਹੋਣ ਤੱਕ ਸ਼ਹਿਨਾਜ਼ ਦਾ ਨਾਂ ਬਾਲੀਵੁੱਡ ਦੀ ਟੌਪ ਐਕਟਰਸ ਦੀ ਲੀਸਟ 'ਚ ਸ਼ਾਮਲ ਹੋ ਜਾਵੇਗਾ।

ਇਹ ਵੀ ਪੜ੍ਹੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget