ਪੜਚੋਲ ਕਰੋ

ਸ਼ਹਿਨਾਜ਼ ਗਿੱਲ ਦੇ ਫੈਨਸ ਲਈ ਵੱਡੀ ਖ਼ਬਰ, ਐਕਟਰਸ ਛੱਡ ਸਕਦੀ ਸਲਮਾਨ ਦੀ ਫਿਲਮ ‘Kabhi Eid Kabhi Diwali’, ਜਾਣੋ ਕਾਰਨ

ਸ਼ਹਿਨਾਜ਼ ਗਿੱਲ ਫਿਲਮ 'ਕਭੀ ਈਦ ਕਭੀ ਦੀਵਾਲੀ' ਨਾਲ ਬਾਲੀਵੁੱਡ 'ਚ ਡੈਬਿਊ ਕਰ ਰਹੀ ਹੈ। ਦਬੰਗ ਖ਼ਾਨ ਨਾਲ ਸ਼ਹਿਨਾਜ਼ ਗਿੱਲ ਦੀ ਨੇੜਤਾ ਸਲਮਾਨ ਖ਼ਾਨ ਦੀ ਭੈਣ ਅਰਪਿਤਾ ਦੀ ਈਦ ਪਾਰਟੀ 'ਚ ਵੀ ਦੇਖਣ ਨੂੰ ਮਿਲੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

Shehnaaz Gill News: ਬਾਲੀਵੁੱਡ ਫਿਲਮ ਇੰਡਸਟਰੀ ਦੇ ਮਸ਼ਹੂਰ ਸੁਪਰਸਟਾਰ ਐਕਟਰ ਸਲਮਾਨ ਖ਼ਾਨ ਇਨ੍ਹੀਂ ਦਿਨੀਂ ਆਪਣੇ ਆਉਣ ਵਾਲੇ ਪ੍ਰੋਜੈਕਟ ਕਭੀ ਈਦ ਕਭੀ ਦੀਵਾਲੀ ਨੂੰ ਲੈ ਕੇ ਸੁਰਖੀਆਂ 'ਚ ਹਨ। ਦੱਸ ਦੇਈਏ ਕਿ ਉਨ੍ਹਾਂ ਦੀ ਇਹ ਫਿਲਮ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ਪਰ ਇਸ ਦੌਰਾਨ ਫਿਲਮ ਦੀ ਸਟਾਰਕਾਸਟ ਨੂੰ ਲੈ ਕੇ ਹਰ ਰੋਜ਼ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਰਹੀ ਹੈ।

ਸ਼੍ਰੇਅਸ ਤਲਪੜੇ ਤੇ ਅਰਸ਼ਦ ਵਾਰਸੀ ਪਹਿਲੀ ਵਾਰ 'ਕਭੀ ਈਦ ਕਭੀ ਦੀਵਾਲੀ' ਵਿੱਚ ਸ਼ਾਮਲ ਹੋਏ ਸੀ ਪਰ ਬਾਅਦ ਵਿੱਚ ਦੋਵਾਂ ਅਦਾਕਾਰਾਂ ਦੀ ਥਾਂ ਜ਼ਹੀਰ ਇਕਬਾਲ ਅਤੇ ਆਯੂਸ਼ ਸ਼ਰਮਾ ਨੇ ਲਈ। ਹਾਲਾਂਕਿ ਬਾਅਦ 'ਚ ਖ਼ਬਰਾਂ ਆਈਆਂ ਕਿ ਦੋਵੇਂ ਕਲਾਕਾਰਾਂ ਨੇ ਵੀ ਫਿਲਮ ਛੱਡ ਦਿੱਤੀ। ਹਾਲਾਂਕਿ ਇਸ ਦੌਰਾਨ ਫਿਲਮ ਕਭੀ ਈਦ ਕਭੀ ਦੀਵਾਲੀ ਨੂੰ ਲੈ ਕੇ ਇੱਕ ਵੱਡੀ ਖ਼ਬਰ ਆ ਰਹੀ ਹੈ।

View this post on Instagram
 
A post shared by Shehnaaz Gill (@shehnaazgill)

ਖ਼ਬਰਾਂ ਹਨ ਕਿ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਵੀ ਇਸ ਫਿਲਮ ਨੂੰ ਛੱਡ ਸਕਦੀ ਹੈ। ਸੂਤਰ ਦੇ ਹਵਾਲੇ ਨਾਲ ਰਿਪੋਰਟ ਸਾਹਮਣੇ ਆਈ ਹੈ ਕਿ ਸ਼ਹਿਨਾਜ਼ ਗਿੱਲ ਇਸ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕਰ ਰਹੀ ਹੈ। ਉਹ ਇਸ ਸਮੇਂ ਕਾਫੀ ਪਰੇਸ਼ਾਨ ਹਨ। ਸ਼ਹਿਨਾਜ਼ ਗਿੱਲ ਇਸ ਫਿਲਮ ਨੂੰ ਲੈ ਕੇ ਜੋ ਵੀ ਡੇਵਲਪਮੈਂਟ ਚੱਲ ਰਿਹਾ ਹੈ, ਉਸ ਤੋਂ ਅਣਜਾਣ ਹੈ। ਸੁਣਨ 'ਚ ਆਇਆ ਹੈ ਕਿ ਸ਼ਹਿਨਾਜ਼ ਇਸ ਫਿਲਮ ਨੂੰ ਕਰਨ ਦੇ ਫੈਸਲੇ 'ਤੇ ਮੁੜ ਵਿਚਾਰ ਕਰਨ ਬਾਰੇ ਸੋਚ ਰਹੀ ਹੈ। ਫਿਲਮ ਨੂੰ ਜਿਸ ਤਰ੍ਹਾਂ ਨਾਲ ਨਕਾਰਾਤਮਕ ਪਬਲੀਸਿਟੀ ਮਿਲ ਰਹੀ ਹੈ, ਉਸ ਤੋਂ ਸ਼ਹਿਨਾਜ਼ ਖੁਸ਼ ਨਹੀਂ ਹੈ। ਕ੍ਰਿਟਿਕਸ ਇਸ ਗੱਲ ਨੂੰ ਲੈ ਕੇ ਵੀ ਸਸਪੈਂਸ 'ਚ ਹਨ ਕਿ ਸਲਮਾਨ ਦੀ ਇਹ ਫਿਲਮ ਬਣੇਗੀ ਜਾਂ ਨਹੀਂ।

ਸੂਤਰ ਨੇ ਕਿਹਾ, ਸ਼ਹਿਨਾਜ਼ ਗਿੱਲ ਨੂੰ ਆਪਣੇ ਮੈਂਟਰ ਸਲਮਾਨ ਖ਼ਾਨ 'ਤੇ ਪੂਰਾ ਭਰੋਸਾ ਹੈ। ਸਲਮਾਨ ਖ਼ਾਨ ਨੇ ਸ਼ਹਿਨਾਜ਼ ਗਿੱਲ ਨੂੰ ਸਬਰ ਰੱਖਣ ਦੀ ਸਲਾਹ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਾਲਾਤ ਠੀਕ ਹੋ ਜਾਣਗੇ। ਸ਼ਹਿਨਾਜ਼ ਆਪਣੇ ਡੈਬਿਊ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ। ਇਸ ਲਈ ਉਨ੍ਹਾਂ ਨੇ ਪੂਰੀ ਤਿਆਰੀ ਕਰ ਲਈ ਹੈ। ਉਹ ਆਪਣੇ ਫੈਨਸ ਨੂੰ ਨਿਰਾਸ਼ ਨਹੀਂ ਕਰਨਾ ਚਾਹੁੰਦੀ, ਇਸ ਲਈ ਉਹ ਇਸ ਪ੍ਰੋਜੈਕਟ ਨੂੰ ਆਪਣਾ 100 ਫੀਸਦੀ ਦੇ ਰਹੀ ਹੈ। ਸ਼ਹਿਨਾਜ਼ ਗਿੱਲ ਵੀ ਆਪਣੇ ਐਕਸੈਂਟ 'ਤੇ ਕੰਮ ਕਰ ਰਹੀ ਹੈ। ਤਾਂ ਜੋ ਉਹ ਚੰਗੀ ਹਿੰਦੀ ਬੋਲ ਸਕੇ।

ਇਹ ਵੀ ਪੜ੍ਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget