ਪੜਚੋਲ ਕਰੋ

Shehnaaz Gill: ਸ਼ਹਿਨਾਜ਼ ਗਿੱਲ ਨੂੰ ਐਲਵਿਸ਼ ਯਾਦਵ ਨਾਲ ਦੇਖ ਯੂਜ਼ਰਸ ਬੋਲੇ- ਹੁਣ ਵਿਗੜ ਗਈ, ਸਾਨੂੰ ਨਹੀਂ ਪਸੰਦ...

Elvish Yadav Shehnaaz: ਬਿੱਗ ਬੌਸ ਓਟੀਟੀ 2 ਜਿੱਤਣ ਤੋਂ ਬਾਅਦ ਐਲਵਿਸ਼ ਯਾਦਵ ਦਾ ਜਲਵਾ ਲੋਕਾਂ ਵਿੱਚ ਬਰਕਰਾਰ ਹੈ। ਐਲਵੀਸ਼ ਯਾਦਵ ਵੀ ਵਲੌਗ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਜ਼ਿੰਦਗੀ ਦੀ ਹਰ ਅਪਡੇਟ ਦਿੰਦੇ ਹਨ

Elvish Yadav Shehnaaz: ਬਿੱਗ ਬੌਸ ਓਟੀਟੀ 2 ਜਿੱਤਣ ਤੋਂ ਬਾਅਦ ਐਲਵਿਸ਼ ਯਾਦਵ ਦਾ ਜਲਵਾ ਲੋਕਾਂ ਵਿੱਚ ਬਰਕਰਾਰ ਹੈ। ਐਲਵੀਸ਼ ਯਾਦਵ ਵੀ ਵਲੌਗ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਜ਼ਿੰਦਗੀ ਦੀ ਹਰ ਅਪਡੇਟ ਦਿੰਦੇ ਹਨ। ਹਾਲ ਹੀ 'ਚ ਸਾਰਿਆਂ ਦੀ ਪਸੰਦੀਦਾ ਸ਼ਹਿਨਾਜ਼ ਗਿੱਲ ਅਤੇ ਐਲਵਿਸ਼ ਯਾਦਵ ਨੂੰ ਇਕੱਠੇ ਦੇਖਿਆ ਗਿਆ। ਇਨ੍ਹਾਂ ਦੋਵਾਂ ਨੂੰ ਇਕੱਠੇ ਦੇਖ ਕੇ ਹਰ ਕੋਈ ਹੈਰਾਨ ਹੋਇਆ।

ਐਲਵਿਸ਼ ਯਾਦਵ ਦੇ ਨਾਲ ਪਾਰਟੀ ਕਰਦੀ ਨਜ਼ਰ ਆਈ ਸ਼ਹਿਨਾਜ਼ 

ਐਲਵਿਸ਼ ਯਾਦਵ ਅਤੇ ਸ਼ਹਿਨਾਜ਼ ਗਿੱਲ ਨੂੰ ਬੀਤੀ ਰਾਤ ਇਕੱਠੇ ਦੇਖਿਆ ਗਿਆ। ਇਕੱਠੇ ਪਾਰਟੀ ਕਰਦੇ ਹੋਏ ਦੋਵਾਂ ਦਾ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਅਵਨੀਤ ਕੌਰ ਵੀ ਐਲਵਿਸ਼ ਯਾਦਵ ਦੇ ਦੋਸਤਾਂ ਨਾਲ ਨਜ਼ਰ ਆ ਰਹੀ ਹੈ। ਪਰ ਐਲਵਿਸ਼ ਅਤੇ ਸ਼ਹਿਨਾਜ਼ ਗਿੱਲ ਦਾ ਇਕੱਠੇ ਪਾਰਟੀ ਕਰਦੇ ਹੋਏ ਨਜ਼ਰ ਆਉਣਾ ਹਰ ਕਿਸੇ ਦਾ ਧਿਆਨ ਖਿੱਚ ਰਿਹਾ ਹੈ। ਸ਼ਹਿਨਾਜ਼ ਅਤੇ ਐਲਵਿਸ਼ ਨੂੰ ਵੀ ਕਾਰ 'ਚ ਇਕੱਠੇ ਬੈਠੇ ਦੇਖਿਆ ਗਿਆ।

ਸ਼ਹਿਨਾਜ਼ ਅਤੇ ਐਲਵਿਸ਼ ਨੂੰ ਇਕੱਠੇ ਦੇਖਣ ਤੋਂ ਬਾਅਦ ਕਈ ਲੋਕਾਂ ਦੇ ਦਿਮਾਗ 'ਚ ਇਹ ਸਵਾਲ ਆ ਰਿਹਾ ਹੈ ਕਿ ਇਹ ਦੋਵੇਂ ਇਕੱਠੇ ਪਾਰਟੀ ਕਿਵੇਂ ਕਰ ਰਹੇ ਹਨ। ਇਸ ਜੋੜੀ ਦੀ ਨੇੜਤਾ ਨੂੰ ਦੇਖ ਕੇ ਕਈ ਲੋਕਾਂ ਨੇ ਸ਼ਹਿਨਾਜ਼ ਗਿੱਲ ਨੂੰ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

 
 
 
 
 
View this post on Instagram
 
 
 
 
 
 
 
 
 
 
 

A post shared by Instant Bollywood (@instantbollywood)

ਕਈ ਯੂਜ਼ਰਸ ਦਾ ਮੰਨਣਾ ਹੈ ਕਿ ਜਲਦ ਹੀ ਦੋਵੇਂ ਇਕ ਨਵੇਂ ਪ੍ਰੋਜੈਕਟ 'ਚ ਇਕੱਠੇ ਨਜ਼ਰ ਆਉਣਗੇ। ਪਰ ਅਸਲ ਕਾਰਨ ਕੋਈ ਨਹੀਂ ਜਾਣਦਾ। ਐਲਵਿਸ਼ ਯਾਦਵ ਅਤੇ ਸ਼ਹਿਨਾਜ਼ ਗਿੱਲ ਇੱਕ ਸ਼ੋਅ ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ। ਇਹ ਕੋਈ ਹੋਰ ਸ਼ੋਅ ਨਹੀਂ ਬਲਕਿ 'ਦੇਸੀ ਵਾਈਬਜ਼ ਵਿਦ ਸ਼ਹਿਨਾਜ਼ ਗਿੱਲ' ਚੈਟ ਸ਼ੋਅ ਹੈ। ਇਸ ਦਾ ਵੀਡੀਓ ਇੰਸਟਾ ਬਾਲੀਵੁੱਡ ਨੇ ਵੀ ਸ਼ੇਅਰ ਕੀਤਾ ਹੈ।

ਪ੍ਰਸ਼ੰਸਕਾਂ ਨੇ ਇਸ ਮੁੱਦੇ 'ਤੇ ਅਦਾਕਾਰਾ ਨੂੰ ਟ੍ਰੋਲ ਕੀਤਾ

ਪਾਰਟੀ ਦੀ ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਸ਼ਹਿਨਾਜ਼ ਗਿੱਲ ਹੁਣ ਵਿਗੜ ਗਈ ਹੈ... ਅਸੀ ਇਸਦਾ ਦੇਸੀਪਣ ਹੀ ਪਸੰਦ ਕਰਦੇ ਸੀ ਬਿੱਗ ਬੌਸ 'ਚ, ਐਲਵਿਸ਼ ਯਾਦਵ ਨੂੰ ਲੈ ਕੇ ਯੂਜ਼ਰ ਨੇ ਕਿਹਾ- ਹਰ ਕਿਸੇ ਲਈ ਸਮਾਂ ਹੁੰਦਾ ਹੈ ਪਰ ਮਨੀਸ਼ਾ ਲਈ ਨਹੀਂ। ਸ਼ਹਿਨਾਜ਼ ਗਿੱਲ 'ਤੇ ਟਿੱਪਣੀ ਕਰਦੇ ਹੋਏ ਇਕ ਯੂਜ਼ਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਮੈਨੂੰ ਨਹੀਂ ਪਤਾ, ਹੁਣ ਮੈਨੂੰ ਸ਼ਹਿਨਾਜ਼ ਪਸੰਦ ਨਹੀਂ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget