ਪੜਚੋਲ ਕਰੋ

ਸ਼ਹਿਨਾਜ਼ ਗਿੱਲ ਨੇ ਲਾਈਵ ਸੈਸ਼ਨ 'ਚ ਸਿਧਾਰਥ ਨੂੰ ਜੜੀ ਚਪੇੜ, ਵੇਖੋ ਵੀਡੀਓ

ਸ਼ਹਿਨਾਜ਼ ਗਿੱਲ ਨੇ ਲਾਈਵ ਸੈਸ਼ਨ ਦੌਰਾਨ ਸਿਧਾਰਥ ਸ਼ੁਕਲਾ ਨੂੰ ਥੱਪੜ ਮਾਰਿਆ ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਮੁੰਬਈ: ਬਿੱਗ ਬੌਸ 13 ਫੇਮ ਸਿਧਾਰਥ ਸ਼ੁਕਲਾ ਤੇ ਸ਼ਹਿਨਾਜ਼ ਗਿੱਲ ਸ਼ੋਅ ਦੀਆਂ ਮਨਪਸੰਦ ਜੋੜੀਆਂ ਵਿੱਚੋਂ ਇੱਕ ਹਨ। ਹਾਲ ਹੀ 'ਚ ਦੋਵੇਂ ਇੰਸਟਾਗ੍ਰਾਮ 'ਤੇ ਇਕੱਠੇ ਲਾਈਵ ਹੋਏ, ਜਿਸ ਦੌਰਾਨ ਸਿਧਾਰਥ ਤੇ ਸ਼ਹਿਨਾਜ਼ ਦੀ ਜੋੜੀ ਨੇ ਕਾਫੀ ਮਸਤੀ ਕੀਤੀ। ਹਾਲਾਂਕਿ, ਪ੍ਰਸ਼ੰਸਕ ਸ਼ਹਿਨਾਜ਼ ਗਿੱਲ ਨੂੰ ਅਚਾਨਕ ਪਤਲੇ ਹੋਏ ਵੇਖ ਕਾਫ਼ੀ ਹੈਰਾਨ ਰਹਿ ਗਏ। ਉਧਰ, ਇਸ ਦੌਰਾਨ ਸਿਧਾਰਥ ਨੇ ਸ਼ਹਿਨਾਜ਼ ਗਿੱਲ ਵੀਡੀਓ ਦੀ ਲੱਤ ਖਿੱਚੀ ਤੇ ਕਿਹਾ, "ਤੁਸੀਂ ਖਾ ਕਿਉਂ ਨਹੀਂ ਰਹੇ, ਤੁਸੀਂ ਇੰਨੇ ਪਤਲੇ ਕਿਵੇਂ ਹੋ ਗਏ। ਵਰਕਆਊਟ ਕਰ ਰਹੇ ਹੋ।" ਸਿਧਾਰਥ ਦੀ ਗੱਲ ਸੁਣਨ 'ਤੇ ਸ਼ਹਿਨਾਜ਼ ਗਿੱਲ ਨੇ ਫੈਨਸ ਨੂੰ ਆਪਣੀ ਪੂਰੀ ਡਾਈਟ ਪਲਾਨ ਦੱਸੀ। ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੀ ਇਹ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਤੇ ਲੋਕ ਇਸ 'ਤੇ ਆਪਣੀ ਫੀਡਬੈਕ ਵੀ ਦੇ ਰਹੇ ਹਨ।
View this post on Instagram
 
A post shared by Sidharth Shukla (@realsidharthshukla) on

ਇਸੇ ਦੌਰਾਨ ਜਦੋਂ ਫੈਨਸ ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦੇ ਝਗੜੇ ਬਾਰੇ ਕਹਿੰਦੇ ਹਨ ਕਿ ਤੁਸੀਂ ਇੰਨੀ ਲੜਾਈ ਕਿਉਂ ਕਰਦੇ ਹੋ? ਸਿਧਾਰਥ ਇਸ 'ਤੇ ਪ੍ਰਸ਼ੰਸਕਾਂ ਨੂੰ ਯਕੀਨ ਦਿਵਾਉਣਾ ਸ਼ੁਰੂ ਕਰਦਾ ਹੈ, ਪਰ ਉਦੋਂ ਹੀ ਸ਼ਹਿਨਾਜ਼, ਸ਼ੁਕਲਾ ਨੂੰ ਥੱਪੜ ਮਾਰ ਦਿੰਦੀ ਹੈ। ਇਸ 'ਤੇ ਸਿਧਾਰਥ ਗੁੱਸੇ ਨਾਲ ਸ਼ਹਿਨਾਜ਼ ਨੂੰ ਵੇਖਣਾ ਸ਼ੁਰੂ ਕਰਦੇ ਹਨ, ਹਾਲਾਂਕਿ ਬਾਅਦ ਵਿੱਚ ਉਹ ਠੀਕ ਹੋ ਜਾਂਦਾ ਹੈ।
View this post on Instagram
 
🔊🤣 Thappad maar do!!! Shenazians aur Siddharths kyun ladtein hain???? Fun sneaks peaks from this Big Boss jodi’s Insta live ❤️❤️ FOLLOW 👉 @voompla INQUIRIES 👉 @ppbakshi . #voompla #bollywood #shehnaazgill #siddharthshukla #bollywoodstyle #bollywoodfashion #mumbaidiaries #delhidiaries #indianactress #bollywoodactress #bollywoodactresses

A post shared by Voompla (@voompla) on

ਦੱਸ ਦੇਈਏ ਕਿ 'ਬਿੱਗ ਬੌਸ 13' ਤੋਂ ਬਾਅਦ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਨੇ ਪਹਿਲੀ ਵਾਰ 'ਭੁਲਾ ਦੇਗਾ' ਦੇ ਜ਼ਰੀਏ ਇੱਕ ਪ੍ਰੋਜੈਕਟ 'ਚ ਕੰਮ ਕੀਤਾ ਸੀ, ਜਿਸ 'ਚ ਲੋਕਾਂ ਨੂੰ ਦੋਵਾਂ ਦੀ ਕੈਮਿਸਟਰੀ ਕਾਫੀ ਪਸੰਦ ਆਈ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget