ਪੜਚੋਲ ਕਰੋ

Shehnaaz Gill ਕਿਸ ਤਰ੍ਹਾਂ ਦਾ ਜੀਵਨ ਸਾਥੀ ਲੱਭ ਰਹੀ? ਕਿਹਾ- ਕੋਈ ਕੁਆਲਿਟੀ ਨਹੀਂ ਚਾਹੀਦੀ, ਪਰ ... 

Shehnaaz Gill On Life Partner: ਆਪਣੇ ਬੁਲੰਦ ਸੁਭਾਅ ਲਈ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਉਤੇ ਵੈਸੇ ਤਾਂ ਪੂਰਾ ਦੇਸ਼ ਫਿਦਾ ਹੈ ਪਰ ਆਖਿਰ ਉਹਨੂੰ ਕਿਸ ਤਰ੍ਹਾਂ ਦਾ ਲਾਈਫ ਪਾਰਟਨਰ ਚਾਹੀਦਾ ਹੈ, ਇਸ ਬਾਰੇ ਉਨ੍ਹਾਂ  ਖੁਲਾਸਾ ਕੀਤਾ ਹੈ।

Shehnaaz Gill On Life Partner: 'ਬਿੱਗ ਬੌਸ 13' ਫੇਮ ਅਦਾਕਾਰਾ ਸ਼ਹਿਨਾਜ਼ ਗਿੱਲ (Shehnaaz Gill) ਇਨ੍ਹੀਂ ਦਿਨੀਂ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨੂੰ ਲੈਕੇ ਕਾਫੀ ਚਰਚਾ 'ਚ ਹੈ। ਜਿੱਥੇ ਅਭਿਨੇਤਰੀ ਆਪਣੇ ਕਰੀਅਰ ਦੀਆਂ ਉਚਾਈਆਂ ਨੂੰ ਛੂਹਣ ਲਈ ਪੂਰੀ ਤਰ੍ਹਾਂ ਤਿਆਰ ਹੈ, ਉੱਥੇ ਹੀ ਉਨ੍ਹਾਂ ਦੀ ਡੇਟਿੰਗ ਦੀਆਂ ਖਬਰਾਂ ਨੇ ਵੀ ਕਾਫੀ ਸੁਰਖੀਆਂ ਬਟੋਰੀਆਂ ਸਨ। ਆਪਣੇ ਬੁਲੰਦ ਸੁਭਾਅ ਲਈ ਜਾਣੀ ਜਾਂਦੀ ਸ਼ਹਿਨਾਜ਼ ਗਿੱਲ ਉਤੇ ਵੈਸੇ ਤਾਂ ਪੂਰਾ ਦੇਸ਼ ਫਿਦਾ ਹੈ ਪਰ ਆਖਿਰ ਉਹਨੂੰ ਕਿਸ ਤਰ੍ਹਾਂ ਦਾ ਲਾਈਫ ਪਾਰਟਨਰ ਚਾਹੀਦਾ ਹੈ, ਇਸ ਬਾਰੇ ਉਨ੍ਹਾਂ  ਖੁਲਾਸਾ ਕੀਤਾ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਦੱਸਿਆ ਹੈ ਕਿ ਉਹ ਪਾਰਟਨਰ 'ਚ ਕੀ-ਕੀ ਗੁਣ ਚਾਹੁੰਦੀ ਹੈ।

'ਬਿੱਗ ਬੌਸ 13' (Bigg Boss 13) ਤੋਂ ਬਾਅਦ ਲਾਈਮਲਾਈਟ 'ਚ ਆਈ ਸ਼ਹਿਨਾਜ਼ ਗਿੱਲ ਕਾਫੀ ਸਮੇਂ ਤੋਂ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ (Sidharth Shukla) ਨੂੰ ਡੇਟ ਕਰ ਰਹੀ ਸੀ। ਹਾਲਾਂਕਿ ਪਿਛਲੇ ਸਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਹੁਣ ਅਦਾਕਾਰਾ ਸਿੰਗਲ ਹੈ ਅਤੇ ਹਾਲ ਹੀ 'ਚ ਇੱਕ ਇੰਟਰਵਿਊ 'ਚ ਉਨ੍ਹਾਂ ਆਪਣੇ ਪਾਰਟਨਰ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।

'ਬਾਲੀਵੁੱਡ ਬੱਬਲ' ਨੂੰ ਦਿੱਤੇ ਤਾਜ਼ਾ ਇੰਟਰਵਿਊ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਜੀਵਨ ਸਾਥੀ 'ਚ ਮੌਜੂਦ ਗੁਣਾਂ ਬਾਰੇ ਦੱਸਿਆ ਹੈ। ਅਦਾਕਾਰਾ ਨੇ ਕਿਹਾ, ''ਮੈਂ ਉਸ 'ਚ ਕੋਈ ਗੁਣ ਨਹੀਂ ਚਾਹੁੰਦੀ। ਹਾਲਾਂਕਿ, ਮੈਂ ਚਾਹੁੰਦੀ ਹਾਂ ਕਿ ਉਹ ਮੇਰੇ ਵਿੱਚ ਗੁਣਾਂ ਨੂੰ ਵੇਖੇ, ਮੈਨੂੰ ਪਿਆਰ ਕਰੇ, ਮੈਨੂੰ ਸਪੈਸ਼ਲ ਫੀਲ ਕਰਾਵੇ ਅਤੇ ਹੋਰ ਵੀ ਬਹੁਤ ਕੁਝ। ਮੈਂ ਉਨ੍ਹਾਂ ਤੋਂ ਕੁਝ ਨਹੀਂ ਸੁਣਨਾ ਚਾਹੁੰਦੀ। ਮੈਂ ਚਾਹੁੰਦੀ ਹਾਂ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਮੇਰੇ ਤੋਂ ਦੂਰ ਰੱਖੇ।"

ਸ਼ਹਿਨਾਜ਼ ਗਿੱਲ ਰਾਘਵ ਜੁਆਲ ਨੂੰ ਡੇਟ ਕਰ ਰਹੀ ਹੈ

ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਖਬਰਾਂ ਆ ਰਹੀਆਂ ਸਨ ਕਿ ਸ਼ਹਿਨਾਜ਼ ਗਿੱਲ ਟੀਵੀ ਹੋਸਟ ਅਤੇ ਅਦਾਕਾਰ ਰਾਘਵ ਜੁਆਲ (Raghav Juyal) ਨੂੰ ਡੇਟ ਕਰ ਰਹੀ ਹੈ। ਦੋਵੇਂ ਛੁੱਟੀਆਂ 'ਤੇ ਵੀ ਗਏ ਹੋਏ ਸਨ, ਜਿਸ ਕਾਰਨ ਇਹ ਖਬਰਾਂ ਹੋਰ ਤੇਜੀ ਨਾਲ ਫੈਲ ਗਈਆ। ਹਾਲਾਂਕਿ ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਇਨ੍ਹਾਂ ਅਫਵਾਹਾਂ ਨੂੰ ਸਿਰੇ ਤੋਂ ਖਾਰਿਜ ਕਰਦੇ ਹੋਏ ਮੀਡੀਆ ਨੂੰ ਝੂਠਾ ਦੱਸਿਆ ਹੈ। ਉਨ੍ਹਾਂ ਕਿਹਾ, "ਜੇ ਅਸੀਂ ਕਿਸੇ ਦੇ ਨਾਲ ਖੜੇ ਹੋ ਜਾਈਏ ਜਾਂ ਘੁੰਮ ਲਈਏ ਤਾਂ ਉਹ ਰਿਲੇਸ਼ਨ ਵਿੱਚ ਹਾਂ? ਮੀਡੀਆ ਬਕਵਾਸ ਬੋਲ ਰਿਹਾ ਹੈ। ਹੁਣ ਮੈਂ ਹਾਈਪਰ ਹੋ ਜਾਵਾਂਗੀ।"

ਸ਼ਹਿਨਾਜ਼ ਗਿੱਲ ਫਿਲਮ

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਗਿੱਲ ਜਲਦ ਹੀ ਸਲਮਾਨ ਖਾਨ (Salman Khan) ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' (Kabhi Eid Kabhi Diwali) 'ਚ ਨਜ਼ਰ ਆਵੇਗੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget