ਅਦਾਕਾਰਾ ਸ਼ਰਲਿਨ ਚੋਪੜਾ ਨੇ ਰਾਜ ਕੁੰਦਰਾ ਨਾਲ ਪੁਰਾਣੀ ਤਸਵੀਰ ਸ਼ੇਅਰ ਕਰਕੇ ਕਿਹਾ ਕੁਝ ਅਜਿਹਾ
ਸ਼ਰਲਿਨ ਚੋਪੜਾ ਨੇ ਟਵੀਟ ਕਰਦਿਆਂ ਇਹ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ।
ਮੁੰਬਈ: ਸ਼ਰਲਿਨ ਚੋਪੜਾ ਨੇ ਰਾਜ ਕੁੰਦਰਾ ਨਾਲ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ। ਦਰਅਸਲ ਅਦਾਕਾਰਾ ਸ਼ਰਲਿਨ ਰਾਜ ਕੁੰਦਰਾ ਖਿਲਾਫ ਖੁੱਲ੍ਹ ਕੇ ਬੋਲ ਰਹੀ ਹੈ। ਰਾਜ ਕੁੰਦਰਾ ਨੂੰ ਪੋਰਨੋਗ੍ਰਾਫੀ ਕੇਸ 'ਚ ਮੁੰਬਈ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਸ਼ਰਲਿਨ ਚੋਪੜਾ ਨੇ ਟਵੀਟ ਕਰਦਿਆਂ ਇਹ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ।
ਸ਼ਰਲਿਨ ਨੇ ਹਿੰਦੀ 'ਚ ਕੈਪਸ਼ਨ ਦਿੰਦਿਆਂ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, '29 ਮਾਰਚ, 2016 ਦਾ ਦਿਨ ਸੀ। ਆਮਸਪ੍ਰਾਇਮ ਵੱਲੋਂ ਆਯੋਜਿਤ 'ਦ ਸ਼ਰਲਿਨ ਚੋਪੜਾ' ਐਪ ਦਾ ਪਹਿਲਾ ਕੰਟੈਂਟ ਸ਼ੂਟ ਹੋਣ ਜਾ ਰਿਹਾ ਸੀ। ਮੇਰੇ ਲਈ ਇਹ ਇਕ ਨਵਾਂ ਤਜ਼ਰਬਾ ਸੀ। ਕਿਉਂਕਿ ਮੈਂ ਪਹਿਲਾਂ ਕਦੇ ਕਿਸੇ ਐਪ ਨਾਲ ਜੁੜੀ ਹੀ ਨਹੀਂ ਸੀ। ਉਮੀਦ ਤੇ ਜੋਸ਼ ਦਾ ਮਾਹੌਲ ਸੀ।'
29 मार्च, 2019 का दिन था।
— Sherlyn Chopra 🇮🇳 (@SherlynChopra) August 11, 2021
आर्म्स्प्राइम द्वारा आयोजित 'द शर्लिन चोपड़ा' एैप का पहला कॉन्टेंट शूट होने जा रहा था।
मेरे लिए यह एक नया अनुभव था क्योंकि पहले कभी किसी एैप के साथ मैं जुड़ी नहीं थी।
उम्मीद और जोश का माहौल था। pic.twitter.com/TKZptsvnGe
ਇਹ ਵੀ ਪੜ੍ਹੋ: ਵਿਦਿਆਰਥੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ 'ਚ ਕਾਂਗਰਸੀ ਲੀਡਰਾਂ ਦੇ ਦਾਖਲੇ ‘ਤੇ ਬੈਨ
ਇਹ ਵੀ ਪੜ੍ਹੋ: ਕੇਂਦਰ ਸਰਕਾਰ ਦਾ ਮੁੜ ਦਾਅਵਾ, ਆਕਸੀਜਨ ਦੀ ਕਮੀ ਨਾਲ ਨਹੀਂ ਹੋਈਆਂ ਮੌਤਾਂ, 13 ਰਾਜਾਂ ਨੇ ਸੌਂਪੀ ਰਿਪੋਰਟ
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀ ਲਈ NOC ਜ਼ਰੂਰੀ, ਹਾਈ ਕੋਰਟ ਦੇ ਦਖਲ ਮਗਰੋਂ ਕੈਪਟਨ ਸਰਕਾਰ ਵੱਲੋਂ ਫੈਸਲਾ ਲਾਗੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904