ਪੜਚੋਲ ਕਰੋ

Sidharth Malhotra ਅਤੇ Kiara Advani ਦਾ ਬ੍ਰੇਕਅੱਪ, ਸਾਹਮਣੇ ਆਇਆ ਇਹ ਕਾਰਨ!

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੂੰ ਲੈ ਕੇ ਕਾਫੀ ਸਮੇਂ ਤੋਂ ਖ਼ਬਰਾਂ ਆ ਰਹੀਆਂ ਸੀ ਕਿ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ।

Sidharth Kiara BreakUp: ਫੈਨਸ ਬਾਲੀਵੁੱਡ ਐਕਟਰ ਸਿਧਾਰਥ ਮਲਹੋਤਰਾ ਅਤੇ ਐਕਟਰਸ ਕਿਆਰਾ ਅਡਵਾਨੀ ਨੂੰ ਇਕੱਠੇ ਦੇਖਣਾ ਪਸੰਦ ਕਰਦੇ ਹਨ। ਫਿਲਮ 'ਸ਼ੇਰਸ਼ਾਹ' 'ਚ ਦੋਹਾਂ ਦੀ ਜੋੜੀ ਨੂੰ ਲੋਕਾਂ ਤੋਂ ਖੂਬ ਪਿਆਰ ਮਿਲਿਆ। ਇਸ ਦੇ ਨਾਲ ਹੀ ਆਫ-ਸਕਰੀਨ ਵੀ ਫੈਨਸ ਉਨ੍ਹਾਂ ਨੂੰ ਖੂਬ ਪਿਆਰ ਦਿੰਦੇ ਹਨ। ਕਾਫੀ ਸਮੇਂ ਤੋਂ ਖ਼ਬਰਾਂ ਆ ਰਹੀਆਂ ਸੀ ਕਿ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਸ ਦੌਰਾਨ ਹੁਣ ਫੈਨਜ਼ ਦਾ ਦਿਲ ਤੋੜਨ ਵਾਲੀ ਖ਼ਬਰ ਆ ਰਹੀ ਹੈ ਅਤੇ ਉਹ ਇਹ ਹੈ ਕਿ ਸਿਧਾਰਥ ਅਤੇ ਕਿਆਰਾ ਨੇ ਇੱਕ-ਦੂਜੇ ਤੋਂ ਵੱਖ ਹੋਣ ਦਾ ਫੈਸਲਾ ਕਰ ਲਿਆ ਹੈ। ਖ਼ਬਰਾਂ ਮੁਤਾਬਕ ਸਿਧਾਰਥ ਅਤੇ ਕਿਆਰਾ ਦੇ ਰਸਤੇ ਵੱਖ ਹੋ ਗਏ ਹਨ।

View this post on Instagram
 
A post shared by Sidharth Malhotra (@sidmalhotra)

ਹੁਣ ਇਹ ਜੋੜੇ ਇੱਕ ਦੂਜੇ ਨੂੰ ਨਹੀਂ ਮਿਲਦੇ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਵਿਚਾਲੇ ਕੀ ਹੋਇਆ ਹੈ ਪਰ ਉਨ੍ਹਾਂ ਦਾ ਬ੍ਰੇਕਅੱਪ ਫੈਨਜ਼ ਨੂੰ ਜ਼ਰੂਰ ਵੱਡਾ ਝਟਕਾ ਦੇਵੇਗਾ। ਮੀਡੀਆ ਰਿਪੋਰਟਸ ਮੁਤਾਬਕ ਹਰ ਕੋਈ ਉਮੀਦ ਕਰ ਰਿਹਾ ਸੀ ਕਿ ਹੋਰ ਸੈਲੇਬਸ ਦੀ ਤਰ੍ਹਾਂ ਕਿਆਰਾ ਅਤੇ ਸਿਧਾਰਥ ਵੀ ਜਲਦ ਹੀ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਹਾਲਾਂਕਿ, ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕਿਸਮਤ ਜੋ ਵੀ ਸਵੀਕਾਰ ਕਰਦੀ ਹੈ, ਉਹੀ ਹੁੰਦਾ ਹੈ।

ਦੱਸ ਦੇਈਏ ਕਿ ਦੋਹਾਂ ਦੇ ਡੇਟਿੰਗ ਦੀਆਂ ਖ਼ਬਰਾਂ ਕਾਫੀ ਸਮੇਂ ਤੋਂ ਆ ਰਹੀਆਂ ਹਨ ਪਰ ਕਿਆਰਾ ਅਤੇ ਸਿਧਾਰਥ ਨੇ ਕਦੇ ਵੀ ਅਧਿਕਾਰਤ ਤੌਰ 'ਤੇ ਇਸ ਗੱਲ ਨੂੰ ਸਵੀਕਾਰ ਨਹੀਂ ਕੀਤਾ। ਅਕਸਰ ਦੋਵਾਂ ਨੂੰ ਡਿਨਰ ਡੇਟ ਅਤੇ ਛੁੱਟੀਆਂ 'ਤੇ ਜਾਂਦੇ ਦੇਖਿਆ ਗਿਆ ਸੀ। ਵਰਕ ਫਰੰਟ ਦੀ ਗੱਲ ਕਰੀਏ ਤਾਂ ਕਿਆਰਾ ਅਡਵਾਨੀ ਜਲਦ ਹੀ ਕਾਰਤਿਕ ਆਰੀਅਨ ਨਾਲ ਮੇਜ਼ 2 'ਚ ਨਜ਼ਰ ਆਵੇਗੀ। ਇਹ ਫਿਲਮ 20 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਤੋਂ ਇਲਾਵਾ ਕਿਆਰਾ ਅਡਵਾਨੀ ਗੋਵਿੰਦਾ ਨਾਮ ਮੇਰਾ ਅਤੇ ਜੁਗ ਜੁਗ ਜੀਓ ਵਿੱਚ ਨਜ਼ਰ ਆਵੇਗੀ।

ਇਹ ਵੀ ਪੜ੍ਹੋ: Himachal Pradesh 'ਚ ਸਿਆਸੀ ਸ਼ਨੀਵਾਰ, ਨੱਡਾ ਨੇ ਕਾਂਗੜਾ 'ਚ ਵਰਕਰਾਂ ਨਾਲ ਕੀਤੀ ਮੁਲਾਕਾਤ, ਕੇਜਰੀਵਾਲ ਕਰਨਗੇ ਰੈਲੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget