ਪੜਚੋਲ ਕਰੋ

ਬਗੈਰ ਮਾਸਕ ਘੁੰਮ ਰਹੇ ਫੋਟੋਗ੍ਰਾਫ਼ਰਾਂ 'ਤੇ ਭੜਕੀ ਸ਼ਿਲਪਾ ਸ਼ੈੱਟੀ, ਵੀਡੀਓ ਵਾਇਰਲ

ਐਕਟਰਸ ਸ਼ਿਲਪਾ ਸ਼ੈੱਟੀ ਹਾਲ ਹੀ 'ਚ ਫੋਟੋਗ੍ਰਾਫਰ 'ਤੇ ਭੜਕਦੀ ਨਜ਼ਰ ਆਈ, ਉਸ ਦਾ ਗੁੱਸਾ ਕਰਦਿਆਂ ਦਾ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਿਹਾ ਹੈ।

  ਨਵੀਂ ਦਿੱਲੀ: ਕੋਰੋਨਾਵਾਇਰਸ ਦੇਸ਼ 'ਤੇ ਤਬਾਹੀ ਮਚਾ ਰਿਹਾ ਹੈ। ਸੰਕਰਮਿਤ ਲੋਕਾਂ ਦੀ ਗਿਣਤੀ ਹਰ ਦਿਨ ਵੱਧ ਰਹੀ ਹੈ। ਅਜਿਹੀ ਸਥਿਤੀ ਵਿਚ ਮਸ਼ਹੂਰ ਲੋਕ ਵੀ ਇਸ ਖਤਰਨਾਕ ਵਾਇਰਸ ਤੋਂ ਬਚਣ ਲਈ ਸਾਰੇ ਉਪਾਅ ਅਪਣਾ ਰਹੇ ਹਨ। ਹਾਲ ਹੀ ਵਿੱਚ, ਐਕਟਰਸ ਸ਼ਿਲਪਾ ਸ਼ੈੱਟੀ ਦਾ ਇੱਕ ਵੀਡੀਓ ਇੰਟਰਨੈਟ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਇਸ ਵੀਡੀਓ 'ਚ ਸ਼ਿਲਪਾ ਫੋਟੋਗ੍ਰਾਫਰ 'ਤੇ ਭੜਕਦੀ ਨਜ਼ਰ ਆ ਰਹੀ ਹੈ। ਦਰਅਸਲ, ਇਸ ਵੀਡੀਓ ਵਿਚ ਮੀਡੀਆ ਦੇ ਕੁਝ ਲੋਕ ਐਕਟਰਸ ਦੀਆਂ ਫੋਟੋਆਂ ਲੈ ਰਹੇ ਹਨ। ਪਰ ਸ਼ਿਲਪਾ ਭੜਕ ਉੱਠਦੀ ਹੈ ਜਦੋਂ ਉਹ ਕੁਝ ਫੋਟੋਗ੍ਰਾਫਰਾਂ ਦੇ ਮੂੰਹ 'ਤੇ ਮਾਸਕ ਨਹੀਂ ਵੇਖਦੀ।
View this post on Instagram
 
🔊🔊 Mask kyun nahi pehna tumne!! Social distancing maintain karo!!! Shilpa Shetty schools everyone in her line of sight after her salon sesh in Juhu😜👍 FOLLOW 👉 @voompla INQUIRIES 👉 @ppbakshi . #voompla #bollywood #shilpashetty #bollywoodstyle #bollywoodfashion #mumbaidiaries #delhidiaries #indianactress #bollywoodactress #bollywoodactresses

A post shared by Voompla (@voompla) on

ਸ਼ਿਲਪਾ ਦਾ ਇਹ ਵੀਡੀਓ ਬਹੁਤ ਵਾਇਰਲ ਹੋ ਰਿਹਾ ਹੈ ਅਤੇ ਲੋਕ ਇਸ 'ਤੇ ਆਪਣੀ ਫੀਡਬੈਕ ਵੀ ਦੇ ਰਹੇ ਹਨ। ਸ਼ਿਲਪਾ ਦੀ ਇਸ ਵੀਡੀਓ ਨੂੰ ਵੋਂਪਲਾ ਦੇ ਇੰਸਟਾਗ੍ਰਾਮ ਅਕਾਉਂਟ ਨੇ ਸਾਂਝਾ ਕੀਤਾ ਹੈ। ਦੱਸ ਦੇਈਏ ਕਿ ਸ਼ਿਲਪਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਆਪਣੀਆਂ ਫੋਟੋਆਂ ਅਤੇ ਵੀਡੀਓ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਸਾਲਾਂ ਬਾਅਦ ਅਦਾਕਾਰੀ ਦੀ ਦੁਨੀਆਂ ਵਿਚ ਪਰਤ ਰਹੀ ਹੈ। ਸ਼ਿਲਪਾ ਸ਼ੈੱਟੀ ਇਨ੍ਹਾਂ ਆਉਣ ਵਾਲੀਆਂ ਫਿਲਮਾਂ 'ਨਿਕੱਮਾ' ਅਤੇ 'ਹੰਗਾਮਾ 2' ਨਾਲ ਵਾਪਸੀ ਕਰੇਗੀ। 'ਨਿਕੱਮਾ' 'ਚ ਸ਼ਿਲਪਾ ਸ਼ੈੱਟੀ ਅਭਿਨੇਤਰੀ ਭਾਗਿਆਸ਼੍ਰੀ ਦੇ ਬੇਟੇ ਅਭਿਮਨਿਯੂ ਦਸਾਨੀ ਨਾਲ ਨਜ਼ਰ ਆਵੇਗੀ, ਜਦੋਂ ਕਿ 'ਹੰਗਾਮਾ 2' 'ਚ ਉਹ ਪਰੇਸ਼ ਰਾਵਲ ਅਤੇ ਮੀਜਾਨ ਜਾਫਰੀ ਨਾਲ ਨਜ਼ਰ ਆਏਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget