ਸ਼ਿਲਪਾ ਸ਼ੈੱਟੀ ਹੋਈ ਹਰਿਮੰਦਰ ਸਾਹਿਬ ਨਤਮਸਤਕ, ਵੇਖੋ ਤਸਵੀਰਾਂ
ਏਬੀਪੀ ਸਾਂਝਾ | 08 Sep 2017 04:42 PM (IST)
ਸ਼ਿਲਪਾ ਸ਼ੈੱਟੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੁਰੂ ਰਾਮ ਦਾਸ ਲੰਗਰ ਹਾਲ ਵਿਖੇ ਲੰਗਰ ਪਕਾਉਣ ਤੇ ਵਰਤਾਉਣ ਦੀ ਸੇਵਾ ਕੀਤੀ ਅਤੇ ਬਾਅਦ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ।