ਪੜਚੋਲ ਕਰੋ

ਅਮਿਤਾਭ ਬੱਚਨ ਬਾਰੇ ਝੂਠ ਬੋਲ ਕੇ ਮੁਸੀਬਤ 'ਚ ਫਸ ਗਈ ਸ਼ਿਲਪਾ ਸ਼ੈੱਟੀ

ਮੁੰਬਈ: ਬਿਗ ਬੀ ਦੇ ਮਸ਼ਹੂਰ ਸ਼ੋਅ 'ਕੌਨ ਬਣੇਗਾ ਕਰੋੜਪਤੀ' ਦਾ ਸਾਰੇ ਬੇਸਰਬਰੀ ਨਾਲ ਇੰਤਜ਼ਾਰ ਕਰਦੇ ਹਨ। ਬੀਤੇ ਦਿਨ ਟੀ.ਵੀ. 'ਤੇ ਟੈਲੀਕਾਸਟ ਹੋਏ ਸ਼ੋਅ ਦੀ ਚਰਚਾ ਅੱਜ ਹਰ ਥਾਂ 'ਤੇ ਹੈ। ਸ਼ਨੀਵਾਰ ਨੂੰ ਵਿਖਾਏ ਸ਼ੋਅ 'ਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਮਹਿਮਾਨ ਵਜੋਂ ਆਈ ਸੀ। ਦਰਅਸਲ, ਕੌਨ ਬਣੇਗਾ ਕਰੋੜਪਤੀ 'ਚ ਹਰ ਸ਼ਨੀਵਾਰ 'ਨਵੀਂ ਚਾਹ ਨਵੀਂ ਰਾਹ' ਐਪੀਸੋਡ ਵਿਖਾਇਆ ਜਾਂਦਾ ਹੈ। ਇਸ 'ਚ ਇੱਕ ਸਿਤਾਰੇ ਨਾਲ ਇੱਕ ਸੋਸ਼ਲ ਵਰਕਰ ਨੂੰ ਹੌਟ ਸੀਟ 'ਤੇ ਬਿਠਾਇਆ ਜਾਂਦਾ ਹੈ। ਇਸ ਵਾਰ ਦੇ ਐਪੀਸੋਡ 'ਚ ਸ਼ਿਲਪਾ ਸ਼ੈੱਟੀ ਦੇ ਨਾਲ ਹੌਟ ਸੀਟ 'ਤੇ ਬੈਠੇ ਸੀ ਅਫਰੋਹ ਸ਼ਾਹ, ਜੋ ਵਰਸੋਵਾ ਬੀਚ ਨੂੰ ਸਾਫ ਕਰਨ ਦੇ ਅਭਿਆਨ ਨਾਲ ਜੁੜੇ ਹਨ। ਪਿੱਛੇ ਜਿਹੇ 'ਲਿਪ ਸਿੰਗ ਬੈਟਲ' ਪ੍ਰੋਗਰਾਮ 'ਚ ਅਮਿਤਾਭ ਬੱਚਨ ਦੀ ਭੂਮਿਕਾ ਅਦਾ ਕਰ ਚੁੱਕੀ ਸ਼ਿਲਪਾ ਸ਼ੈਟੀ ਨੇ ਖ਼ੁਦ ਨੂੰ ਅਮਿਤਾਭ ਬੱਚਨ ਦਾ ਫੈਨ ਦੱਸਿਆ ਸੀ ਪਰ ਉਸ ਦਾ ਇਹ ਝੂਠ ਬਿਗ ਬੀ ਦੇ ਸਾਹਮਣੇ ਹੀ ਫੜਿਆ ਗਿਆ। ਸ਼ੋਅ ਦੌਰਾਨ ਹੀ ਸ਼ਿਲਪਾ ਦੀ ਪੋਲ ਖੁੱਲ੍ਹ ਗਈ। ਦਰਅਸਲ, ਹੋਇਆ ਇਹ ਕਿ ਖ਼ੁਦ ਨੂੰ ਅਮਿਤਾਭ ਬੱਚਨ ਦਾ ਪ੍ਰਸ਼ੰਸਕ ਦੱਸਣ ਵਾਲੀ ਸ਼ਿਲਪਾ ਅਮਿਤਾਭ ਦੀ ਫ਼ਿਲਮ ਦੇ ਇਕ ਮਸ਼ਹੂਰ ਗਾਣੇ ਨੂੰ ਪਛਾਣ ਹੀ ਨਾ ਸਕੀ। ਮਿਊਜ਼ਿਕ ਸੁਣ ਕੇ ਉਸ ਦੇ ਚਿਹਰੇ ਰੰਗ ਹੀ ਉੱਡ ਗਿਆ। ਟੀ.ਵੀ. ਦੇ ਇਸ ਮਸ਼ਹੂਰ ਰਿਐਲਿਟੀ ਸ਼ੋਅ ਨੂੰ ਪਹਿਲਾ ਕਰੋੜਪਤੀ ਮਿਲ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਮਸ਼ੇਦਪੁਰ ਦੀ ਅਨਾਮਿਕਾ ਮਜ਼ੂਮਦਾਰ ਨੇ ਇੱਕ ਕਰੋੜ ਰੁਪਏ ਜਿੱਤ ਲਏ ਹਨ। ਇਸ ਤਰ੍ਹਾਂ ਉਹ ਸੀਜ਼ਨ ਦੀ ਪਹਿਲੀ ਕਰੋੜਪਤੀ ਬਣ ਗਈ ਹੈ। ਖ਼ਬਰ ਮੁਤਾਬਕ ਵੀਰਵਾਰ ਨੂੰ ਹੀ ਗੋਰੇਗਾਂਵ ਫ਼ਿਲਮਸਿਟੀ 'ਚ ਇਸ ਐਪੀਸੋਡ ਦੀ ਸ਼ੂਟਿੰਗ ਪੂਰੀ ਹੋਈ ਹੈ। ਇਸ ਐਪੀਸੋਡ 'ਚ ਅਨਾਮਿਕਾ 7 ਕਰੋੜ ਦੇ ਸਵਾਲ ਤੱਕ ਪੁੱਜ ਗਈ ਸੀ। ਬਾਅਦ 'ਚ ਉਸ ਨੇ ਇੱਕ ਕਰੋੜ ਜਿੱਤ ਕੇ ਖੇਡ ਛੱਡ ਦਿੱਤੀ।

ਟਾਪ ਹੈਡਲਾਈਨ

ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget